Tuesday, May 21, 2024

Monthly Archives: July 2018

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ।   1. ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਮਰਚੈਂਡੇਜਿੰਗ ਸੈਮੇਸਟਰ – 2 2. ਐਮ.ਏ. ਬਿਜਨਸ ਇਕਨੋਮਿਕਸ …

Read More »

ਆਲ ਇੰਡੀਆ ਸਰਵਿਸਜ ਪ੍ਰੀ-ਐਗਜ਼ਾਮੀਨੇਸ਼ਨਜ ਟ੍ਰੇਨਿੰਗ ਸੈਟਰ ਵਿਖੇ ਕੋਚਿੰਗ ਕਲਾਸਾਂ 13 ਅਗਸਤ ਤੋਂ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂਂ 02 ਦੰਸਬਰ 2018 ਤੋਂਂ ਂ16 ਦੰਸਬਰ 2018 ਤੱਕ ਹੋਣ ਵਾਲੇ ਯੂ ਼ਜੀ ਼ਸੀ ਼(ਟਥੳ)  ਦੇ ਟੈਸਟ ਦੀ ਤਿਆਰੀ ਲਈ 16 ਹਫਤਿਆਂ ਦਾ ਇੱਕ ਕੌਰਸ ਕਰਵਾਇਆ ਜਾਣਾ ਹੈ।ਇਹ ਕੌਰਸ 13 ਅਗਸਤ 2018 ਨੂੰ ਆਰੰਭ ਹੋਵੇਗਾ ਅਤੇ ਮਿਤੀ 30 ਨੰਵਬਰ 2018 ਤੱਕ ਚੱਲੇਗਾ। ਉਪਰੋਕਤ ਕੌਰਸ ਵਿਚ ਦਾਖ਼ਲਾ ਲੈਣ …

Read More »

ਓਮ ਪ੍ਰਕਾਸ਼ ਜਿੰਦਲ ਨੇ ਤਹਿਸੀਲਦਾਰ ਵਜੋਂ ਅਹੁੱਦਾ ਸੰਭਾਲਿਆ

ਭੀਖੀ, 20 ਜੁਲਾਈ (ਪੰਜਾਬ ਪੋਸਟ –  ਕਮਲ ਜਿੰਦਲ) – ਸਥਨਾਕ ਕਸਬੇ ਦੀ ਸਬ-ਤਹਿਸੀਲ ਭੀਖੀ ਵਿਖੇ ਓਮ ਪ੍ਰਕਾਸ਼ ਜਿੰਦਲ ਨੇ ਬਤੌਰ ਦੂਜੀ ਵਾਰੀ ਤਹਿਸੀਲਦਾਰ ਵਜੋ ਅਹੁੱਦਾ ਸੰਭਾਲ ਲਿਆ ਹੈ।ਉਹ ਪਹਿਲਾਂ ਵੀ ਭੀਖੀ ਵਿਖੇ ਆਪਣੀਆਂ ਸੇਵਵਾਂ ਦੇ ਚੁੱਕੇ ਹਨ।ਇਥੇ ਆਉਣ ਤੋਂ ਪਹਿਲਾਂ ਉਹ ਪਿੰਡ  ਵਾਲੀਆ ਵਾਲੀ (ਮੋੜ) ਜਿਲਾ ਬਠਿੰਡਾ ਵਿਖੇ ਸਬ-ਤਹਿਸੀਲ ਵਿੱਚ ਤਹਿਸੀਲਦਾਰ ਦੀ ਸੇਵਾਵਾਂ ਨਿਭਾਅ ਰਹੇ ਸਨ।ਅਹੁਦਾ ਸੰਭਾਲਣ ਉਪਰੰਤ ਓਮ ਪ੍ਰਕਾਸ਼ …

Read More »

ਪਿੰਡ ਝੱਬਰ ਵਿਖੇ ਗੁਰਬਾਣੀ, ਗੁਰ ਇਤਿਹਾਸ ਤੇ ਲੰਬੇ ਕੇਸਾਂ ਦੇ ਮੁਕਾਬਲੇ 22 ਜੁਲਾਈ ਨੂੰ – ਭਾਈ ਅਤਲਾ

ਭੀਖੀ, 20 ਜੁਲਾਈ (ਪੰਜਾਬ ਪੋਸਟ –  ਕਮਲ ਜਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ (ਰਜਿ:) ਵਲੋਂ  ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਅਤੇ ਲੰਬੇ ਸੁੰਦਰ ਕੇਸ ਮੁਕਾਬਲੇ ਪਿੰਡ ਝੱਬਰ ਜਿਲ੍ਹਾ ਮਾਨਸਾ ਵਿਖੇ 22 ਜੁਲਾਈ 2018 ਦਿਨ ਐਤਵਾਰ ਨੂੰ ਸ਼ਾਮ 3.00 ਵਜੇ ਤੋਂ 8.00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਸੁਖਚੈਨ …

Read More »

ਜਨਮ ਦਿਨ ਮੁਬਾਰਕ – ਪਾਹੁਲਪ੍ਰੀਤ ਸਿੰਘ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੰਧੂ) – ਸਥਾਨਕ ਕੋਟ ਖਾਲਸਾ ਵਾਸੀ ਜਤਿੰਦਰ ਸਿੰਘ ਸੰਧੂ ਤੇ ਸੁਮਿਤ ਕੌਰ ਸੰਧੂ ਨੂੰ ਹੋਣਹਾਰ ਬੇਟੇ ਪਾਹੁਲਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।      

Read More »

ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਐਡਵੋਕਟ ਚੇਤਨ ਵਰਮਾ ਦਾ ਕੀਤਾ ਸਨਮਾਨ

ਕੌਂਸਲ ਆਫ ਪੰਜਾਬ ਤੇ ਹਰਿਆਣਾ ਦੀਆਂ ਚੋਣਾਂ ਸਬੰਧੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਪ੍ਰਧਾਨ ਐਡਵੋਕਟ ਪ੍ਰਦੀਪ ਸੈਣੀ ਅਤੇ ਸੈਕਟਰੀ ਐਡਵੋਕੇਟ ਇੰਦਰਜੀਤ ਸਿੰਘ ਅੜੀ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਦੇ ਤੌਰ `ਤੇ ਚੋਣ ਲੜ ਰਹੇ …

Read More »

ਮਾਈ ਭਾਗੋ ਕਾਲਜ ਰੱਲਾ `ਚ ਬੀ.ਸੀ.ਏ ਸਮੈਸਟਰ-6 ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ ਤੀਜਾ (ਸਮੈਸਟਰ-6) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜ਼ਿੰਦਲ ਨੇ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਗਦੀਸ਼ ਸਿੰਘ …

Read More »

ਰੌਇਲ ਕਾਲਜ ਦੇ ਵਲੰਟੀਅਰ ਮਨਾਲੀ ਵਿਖੇ ਹਾਇਕਿੰਗ ਟ੍ਰਾਇਕਿੰਗ ਕੈਂਪ ਲਈ ਰਵਾਨਾ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦਿ ਰੌਇਲ ਗਰੁੱਪ ਆਫ ਕਾਲਜਿਜ ਬੋੜਾਵਾਲ ਦੇ ਐਨ.ਐਸ.ਐਸ ਦੇ ਸੱਤ ਵਲੰਟੀਆਰ ਮਨਾਲੀ (ਹਿਮਾਚਲ ਪ੍ਰਦੇਸ) ਵਿਖੇ ਲੱਗ ਰਹੇ ਨੋ ਰੋਜਾ ਐਨ.ਐਸ.ਐਸ ਕੈਪ ਵਿੱਚ ਭਾਗ ਲੈਣ ਲਈ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਚੌਹਾਨ ਦੀ ਦੇਖ ਰੇਖ ਵਿੱਚ ਕਾਲਜ ਕੈਂਪਸ ਵਿੱਚੋ ਰਵਾਨਾ ਕੀਤੇ ਗਏ।ਕਾਲਜ ਦੇ ਪ੍ਰੋਗਰਾਮ ਅਫਸਰ ਸੁਖਵੀਰ ਕੌਰ ਬਰ੍ਹੇ ਅਤੇ …

Read More »

ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ

ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਪੂਰੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ।ਬਲਾਕ ਯੂਨੀਅਨ ਪ੍ਰਧਾਨ …

Read More »

275 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਸ਼ੁਸ਼ੀਲ ਕੁਮਾਰ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਨਜਦੀਕ ਨਹਿਰ ਸਾਹਮਣੇ ਪੈਟਰੋਲ ਪੰਪ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਗਸ਼ਤ `ਤੇ ਸਨ ਤਾਂ ਗੱਡੀਆਂ ਦੀ ਚੈਕਿੰਗ ਦੌਰਾਨ ਸੁਲਤਾਨਵਿੰਡ ਪਿੰਡ ਤਰਫੋਂ ਕੱਪੜੇ ਨਾਲ …

Read More »