Tuesday, April 30, 2024

Monthly Archives: July 2018

ਮਾਲ ਰੋਡ ਲੜਕੀਆਂ ਦੇ ਸਕੂਲ `ਚ ਨਸ਼ਾ ਵਿਰੁੱਧ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ, ਪ੍ਰਿੰਸੀਪਲਾਂ ਅਤੇ ਸੀਡੀਪੀਓਜ਼ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।     ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਆਪਕ ਹੀ ਬੱਚਿਆਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ …

Read More »

ਨਸ਼ੇ ਦੇ ਸੋਦਾਗਰਾਂ ਖਿਲਾਫ ਅਮਲ `ਚ ਲਿਆਂਦੀ ਜਾਵੇਗੀ ਸਖ਼ਤ ਕਾਰਵਾਈ – ਡੀ.ਸੀ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਜ਼ਿਲ੍ਹੇ ਦੇ ਨਵਨਿਯੁੱਕਤ ਡਿਪਟੀ ਕਮਿਸ਼ਨਰ ਮੈਡਮ ਅਪਨੀਤ ਰਿਆਤ ਨੇ ਆਪਣਾ ਚਾਰਜ ਸੰਭਾਲ ਲਿਆ ਹੈ।ਡੀ.ਸੀ ਮੈਡਮ ਅਪਨੀਤ ਰਿਆਤ ਇਸ ਸਮੇਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਅੰਦਰ ਸਾਫ਼-ਸੁਥਰਾ, ਪਾਰਦਰਸ਼ਤਾ ਵਾਲਾ ਪ੍ਰਸਾਸ਼ਨ ਦੇਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕਾਂ …

Read More »

ਸੌ ਫੀਸਦੀ ਰਿਹਾ ਮਾਈ ਭਾਗੋ ਕਾਲਜ ਰੱਲਾ ਦਾ ਬੀ.ਐਸ.ਸੀ ਨਤੀਜਾ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਸ.ਸੀ ਮੈਡੀਕਲ ਅਤੇ ਨਾਨ-ਮੈਡੀਕਲ ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ ਦੱਸਿਆ ਕਿ ਨਾਨ-ਮੈਡੀਕਲ ਵਿੱਚੋਂ ਵਿਦਿਆਰਥਣ ਪਰਮਜੀਤ ਕੌਰ ਪੁੱਤਰੀ ਬੋਹੜ ਸਿੰਘ ਨੇ 81.7 ਫੀਸਦੀ ਅੰਕਾਂ …

Read More »

ਨਸ਼ਾ ਰੋਕਣ ਲਈ ਸਮਾਜ ਦਾ ਹਰ ਵਰਗ ਮਿਲ ਕੇ ਮਾਰੇ ਹੰਭਲਾ – ਐਸ.ਐਸ.ਪੀ ਬਟਾਲਾ

ਸਿਟੀ ਥਾਣੇ ਵਲੋਂ ਨਹਿਰੂ ਗੇਟ ਵਿਖੇ ਕਰਾਇਆ ਗਿਆ ਜਾਗਰੂਕਤਾ ਸੈਮੀਨਾਰ ਬਟਾਲਾ, 18 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਪੁਲਿਸ ਜ਼ਿਲਾ ਬਟਾਲਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਗਲੀ ਮੁਹੱਲੇ ਤੱਕ ਪਹੁੰਚ ਕੀਤੀ ਜਾ ਰਹੀ ਹੈ।ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਤਹਿਤ ਬੀਤੀ ਸ਼ਾਮ ਬਟਾਲਾ ਦੇ ਨਹਿਰੂ …

Read More »

ਬਿਨਾਂ ਟਾਂਕਿਆਂ ਤੇ ਚੀਰੇ ਤੋਂ ਕੀਤੀ ਜਾਂਦੀ ਹੈ ਨਸਬੰਦੀ – ਐਸ.ਐਮ.ਓ ਡਾ. ਭੱਲਾ

ਬਟਾਲਾ, 18 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ `ਪਰਿਵਾਰ ਨਿਯੋਜਨ ਦੇ ਪੰਦਰਵਾੜੇ` ਤੇ `ਇੱਕ ਸਾਰਥਿਕ ਕੱਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਦੇ ਨਾਲ` ਸ਼ੁਰੂ ਕੀਤੀ ਗਈ ਹੈ।ਸਿਵਲ ਹਸਪਤਾਲ ਬਟਾਲਾ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਾਇਆ ਗਿਆ, ਜਿਸ ਵਿੱਚ ਐਸ.ਐਮ.ਓ ਬਟਾਲਾ ਡਾ. ਸੰਜੀਵ ਭੱਲਾ ਵਲੋਂ ਪਰਿਵਾਰ ਨਿਯੋਜਨ ਦੇ ਨਵੇਂ ਚਾਲੂ ਕੀਤੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ।ਡਾ. ਭੱਲਾ ਨੇ ਸਥਾਈ ਤਰੀਕੇ …

Read More »

ਸੂਬੇ ਦੇ ਲੋਕਾਂ ਨੂੰ ਇਸ ਸੀਜ਼ਨ ਦੌਰਾਨ 10 ਲੱਖ ਤੋਂ ਵੱਧ ਬੂਟੇ ਮੁਫ਼ਤ ਵੰਡੇ ਗਏ- ਵਿਧਾਇਕ ਲਾਡੀ

ਬਟਾਲਾ, 18 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਨੂੰ ਮੁੜ ਹਰਿਆ-ਭਰਿਆ ਤੇ ਖੁਸ਼ਹਾਲ ਬਣਾਉਣ ਦੇ ਮੰਤਵ ਨਾਲ ਸੂਬਾ ਸਰਕਾਰ ਵੱਲੋਂ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸ਼ੁਰੂ ਕੀਤੀ `ਘਰ-ਘਰ ਹਰਿਆਲੀ ਮੁਹਿੰਮ` ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਸਰਕਾਰ ਵਲੋਂ `ਘਰ-ਘਰ ਹਰਿਆਲੀ ਮੁਹਿੰਮ` ਤਹਿਤ ਇਸ ਸੀਜ਼ਨ ਦੌਰਾਨ 10 ਲੱਖ ਤੋਂ ਵੱਧ ਬੂਟੇ ਮੁਫ਼ਤ ਮੁਹੱਈਆ ਕਰਵਾਏ ਗਏ ਹਨ ਅਤੇ ਇਹ ਪ੍ਰਕਿਰਿਆ …

Read More »

ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨਿਊਜੀਲੈਂਡ ਵਲੋਂ ਰਮੇਸ਼ ਯਾਦਵ ਦਾ ਸਨਮਾਨ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜੂਨ ਮਹੀਨੇ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਦੇ ਪ੍ਰਧਾਨ ਰਮੇਸ਼ ਯਾਦਵ ਨਿਊਜ਼ੀਲੈਂਡ ਦੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨਿਊਜੀਲੈਂਡ ਵਲੋਂ ਇਕ ਵਿਸ਼ੇਸ਼ ਸਮਾਗਮ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਅਕਦਾਮੀ ਦੇ ਜਨਰਲ ਸਕੱਤਰ ਸਤੀਸ਼ ਝੀਂਗਣ ਨੇ ਦੱਸਿਆ ਕਿ ਅਕਾਦਮੀ ਵਲੋਂ ਪਿਛਲੇ 23 ਸਾਲਾਂ ਤੋਂ ਵਿਸ਼ਵ ਭਾਈਚਾਰੇ, ਸਹਿਹੋਂਦ …

Read More »

ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇਕ ਹੋਰ ਵਫ਼ਦ ਸ਼ਿਲਾਂਗ ਵਿਖੇ ਭੇਜਿਆ ਜਾਵੇਗਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੁਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜਲ੍ਹਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ ਅਤੇ ਉਥੋਂ ਦੀ ਮੌਜੂਦਾ …

Read More »

ਸੂਚਨਾ ਕੇਂਦਰ ’ਚ ਲਗਾਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

ਪ੍ਰਸਿੱਧ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਨੇ ਕੀਤੀ ਤਸਵੀਰਾਂ ਦੀ ਸੇਵਾ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।ਲੁਧਿਆਣਾ ਦੇ …

Read More »

ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ `ਤੇ ਸੋਨੇ ਦੀ ਸੇਵਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਪੀ ਗਈ ਹੈ।ਘੰਟਾ ਘਰ ਡਿਊੜੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ।ਇਸ ਬਾਰੇ ਜਾਣਕਾਰੀ …

Read More »