Wednesday, May 22, 2024

Monthly Archives: July 2018

ਅਖੰਡ ਕੀਰਤਨੀ ਜਥੇ ਦੇ ਭਾਈ ਦਲਜਿੰਦਰ ਸਿੰਘ ਦੇ ਦਿਹਾਂਤ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਖੰਡ ਕੀਰਤਨੀ ਜਥੇ ਦੇ ਉਘੇ ਕੀਰਤਨੀਏ ਭਾਈ ਦਲਜਿੰਦਰ ਸਿੰਘ ਐਕਸੀਅਨ (ਪਟਿਆਲਾ) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਨੇ ਪੰਜਾਬ ਰਾਜ ਬਿਜਲੀ ਬੋਰਡ ਵਿਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਜ਼ਿੰਮੇਵਾਰੀਆਂ ਨਿਭਾਉਣ …

Read More »

ਮਾਤਾ ਮਹਿੰਦਰ ਕੌਰ ਰੰਧਾਵਾ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਟ- ਮਨਜੀਤ ਸਿੰਘ) – ਸੁਖਦੇਵ ਸਿੰਘ ਰੰਧਾਵਾ (ਰਿਟਾ.) ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਗੁਰਦੇਵ ਸਿੰਘ ਰੰਧਾਵਾ ਇੰਜੀਨੀਅਰ ਦੇ ਮਾਤਾ ਮਹਿੰਦਰ ਕੌਰ ਜਿੰਨਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੱਜ ਬੀ ਬਲਾਕ ਰਣਜੀਤ ਐਵੀਨਿਊ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਹੋਈ।ਅਰਦਾਸ ਵਿਚ ਰੰਧਾਵਾ ਦਾ ਸਮੂਹ ਪਰਿਵਾਰ, ਸਮਾਜਿਕ, ਵਿਦਿਅਕ, ਧਾਰਮਿਕ, …

Read More »

`ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪਿੰਡ ਲਦਪਾਲਵਾਂ `ਚ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਯੂਰੀਆ ਖਾਦ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ. ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸਰ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

 ਡੇਅਰੀ ਵਿਭਾਗ ਵਲੋਂ ਗੁਰੂਦੁਆਰਾ ਸੁੰਦਰ ਨਗਰ ਵਿਖੇ ਲਗਾਇਆ ਮਿਲਕਿੰਗ ਟੈਸਟਿੰਗ ਕੈਂਪ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਕਸਮੀਰ ਸਿੰਘ ਦੀ ਦੇਖ-ਰੇਖ ਵਿੱਚ ਅੱਜ ਗੁਰਦੁਆਰਾ ਸੁੰਦਰ ਨਗਰ ਪਠਾਨਕੋਟ ਵਿੱਚ ਮੋਬਾਇਲ ਵੈਨ ਰਾਹੀਂ ਪਹੁੰਚ ਕਰ ਕੇ ਮਿਲਕਿੰਗ ਟੈਸਟਿੰਗ ਕੈਂਪ ਲਗਾਇਆ।ਇਸ ਮੋਕੇ ਲੋਕਾਂ ਵੱਲੋਂ ਘਰ ਤੋਂ ਲਿਆਂਦੇ ਗਏ ਦੁੱਧ ਦੀ ਟੈਸਟਿੰਗ …

Read More »

`ਮਿਸਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਮੀਰਥਲ ਸਕੂਲ `ਚ ਲਗਾਏ ਪੋਦੇ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ, ਬਟਾਲਾ ਵਲੋਂ ਮੈਸ-ਯੂਨਾਈਟਡ ਸਪਰਿਟ (ਪ੍ਰਾ.) ਲਿਮਟਿਡ ਪਠਾਨਕੋਟ ਦੇ ਸਹਿਯੋਗ ਨਾਲ ਗੋਰਮਿੰਟ ਸੀਨੀਅਰ ਸਕੈਡੰਰੀ ਸਕੂਲ ਮੀਰਥਲ ਅਤੇ ਮੀਰਥਲ ਦੀ ਖੇਡ ਗਰਾਊਡ ਵਿਖੇ ਪੋਦੇ ਲਗਾਏ ਗਏ। ਇਥੇ ਰਣਤੇਜ ਸ਼ਰਮਾ, ਸਹਾਇਕ ਵਾਤਾਵਰਣ ਇੰਜੀਨੀਅਰ ਵਲੋਂ ਸੰਬੋਧਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਧਤਾ ਲਈ ਸਾਨੂੰ ਵੱਧ ਤੋ ਵੱਧ …

Read More »

ਅਮਰੀਕਾ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਪੰਜਾਬੀਆਂ ਦੀ ਤਰਸਯੋਗ ਹਾਲਤ ਚਿੰਤਾ ਦਾ ਵਿਸ਼ਾ- ਚਾਹਲ

ਅੰਮ੍ਰਿਤਸਰ, ਸ਼ੈਰੀਡਨ (ਔਰੀਗਨ ਸਟੇਟ) 17 ਜੁਲਾਈ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨਾਂ ਤੋਂ ਅਮਰੀਕਾ ਦੀ ਔਰੀਗਨ ਸਟੇਟ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਸਿੱਖ ਤੇ ਗੈਰ ਸਿੱਖ ਪੰਜਾਬੀਆਂ ਦੀ ਹੋ ਰਹੀ ਤਰਸਯੋਗ ਹਾਲਤ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਉਥੇ ਇਨ੍ਹਾਂ 52 ਕੈਦੀਆਂ ਦੇ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਠੱਲ੍ਹ ਪਾਉਣ ਲਈ ਅਮਰੀਕਾ ਦੇ ਸਮੂਹ ਮਨੁੱਖੀ ਅਧਿਕਾਰ ਸੰਗਠਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੰਸਟ੍ਰਕਟਰਾਂ ਦੀ ਵਾਕ-ਇਨ-ਇੰਟਰਵਿਊ 1 ਅਗਸਤ ਨੂੰ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲਂੌਗ ਲਰਨਿੰਗ  ਵਿਭਾਗ ਵਿੱਚ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਵਾਕ-ਇਨ-ਇੰਟਰਵਿਊ 1 ਅਗਸਤ 2018 ਨੂੰ ਕਰਵਾਈ ਜਾਵੇਗੀ।ਇਹ ਇੰਟਰਵਿਊ ‘ਡਰੈੱਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟਾਲੋਜੀ, ਕੰਪਿਊਟਰ ਐਪਲੀਕੇਸ਼ਨਸ਼, ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ, ਆਫੀਸ ਪ੍ਰਬੰਧਨ ਅਤੇ ਸੈਕਟੇਰਿਅਲ ਪ੍ਰੈਕਟਿਸ ਲਈ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਕਰਵਾਈ ਜਾਵੇਗੀ।                            ਇਹ …

Read More »

ਸਿਵਲ ਸਰਜਨ ਪਠਾਨਕੋਟ ਵੱਲੋਂ ਕੱਢੀ ਗਈ ਡੇਂਗੂ ਜਾਗਰੂਕਤਾ ਰੈਲੀ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਐਂਟੀ ਡੇਂਗੂ ਮਹੀਨਾ ਜੂਲਾਈ ਸੰਬਧੀ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ.ਰਾਕੇਸ਼ ਸਰਪਾਲ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ.ਭੁਪਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਸਿਵਲ ਹਸਪਤਾਲ ਪਠਾਨਕੋਟ ਤੋਂ …

Read More »

ਆਨੰਦ ਦਿੱਲੀ ਕਮੇਟੀ ਦੀ ਉੱਚ ਸਿੱਖਿਆ ਕਮੇਟੀ ਦੇ ਬਣੇ ਚੇਅਰਮੈਨ

ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉੱਚ ਸਿਖਿਆ ਕਮੇਟੀ ਦੀ ਗਵਰਨਿੰਗ ਬਾਡੀ `ਚ ਬਦਲਾਅ ਕੀਤਾ ਗਿਆ। ਕੀਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਭੂਪਿੰਦਰ ਸਿੰਘ ਆਨੰਦ ਨੂੰ ਉਕਤ ਕਮੇਟੀ ਦਾ ਚੇਅਰਮੈਨ ਅਤੇ ਉਘੇ ਸਨਅਤਕਾਰ ਬਲਬੀਰ ਸਿੰਘ …

Read More »

ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਹਸਪਤਾਲ ਵਿਖੇ `ਸਾਰਥਕ ਕੱਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਦੇ ਨਾਲ` ਥੀਮ ਨੂੰ ਸਮਰਪਿਤ ਸਿਵਲ ਸਰਜਨ ਡਾ:  ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਹਰਦੀਪ ਸਿੰਘ ਘਈ ਵਲੋ ਵੱਖ-ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰ `ਚ ਜਾਣਕਾਰੀ ਦਿਤੀ।ਉਨਾਂ ਅੰਤਰਾ …

Read More »