Tuesday, May 21, 2024

Monthly Archives: July 2018

ਖ਼ਾਲਸਾ ਵੈਟਰਨਰੀ ਕਾਲਜ ਵਿਖੇ ਚੌਥੇ ਬੈਚ ਦੇ 70 ਵੈਟਰਨੇਰੀਅਨ ਸਨਮਾਨਿਤ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੇ ਚੌਥੇ ਬੈਚ ਦੇ ਸਫ਼ਲਤਾਪੂਰਵਕ ਪਾਸ ਹੋਏ 70 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨਲ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਕਾਲਜ ਨੇ ਆਪਣੀ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਸਨਮਾਨ ਪੱਤਰ

ਬਟਾਲਾ, 16 ਜੁਲਾਈ (ਪੰਜਾਬ ਪੋਸਟ- ਨਰਿੰਦਰ- ਬਰਨਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਰਾਹੀ ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ ਵਲੋਂ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਭੁੱਲਰ ਵਿਖੇ ਵਾਤਾਵਰਨ ਨੂੰ ਸੁੱੱਧ ਬਣਾਉਣ ਹਿੱਤ ਪੌਦੇ ਲਗਾਏ ਗਏ ਸਨ।ਸਕੁਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਵੱਲੋਂ ਪੌਦੇ …

Read More »

ਕਿਸਾਨ ਆਗੂ ਦੇ ਪਿਤਾ ਸੁਰਜੀਤ ਸਿੰਘ ਮਾਂਗਟ ਨਮਿਤ ਅੰਤਿਮ ਅਰਦਾਸ ਅੱਜ

ਸਮਰਾਲਾ, 16 ਜੁਲਾਈ (ਪੰਜਾਬ ਪੋਸਟ-ਕੰਗ) – ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸੂੁਬਾ ਕਾਰਜਕਾਰੀ ਦੇ ਮੈਂਬਰ ਅਤੇ ਕਿਸਾਨ ਆਗੂ ਹਰਬੰਸ ਸਿੰਘ ਮਾਂਗਟ ਦੇ ਪਿਤਾ ਸੁਰਜੀਤ ਸਿੰਘ ਮਾਂਗਟ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ, ਉਹ 83 ਵਰ੍ਹਿਆਂ ਦੇ ਸਨ।ਉਹਨਾਂ ਨੇ ਆਪਣੀ ਜਵਾਨੀ ਵੇਲੇ ਪੰਜਾਬੀ ਸੂਬਾ ਮੋਰਚੇ ਦੌਰਾਨ ਕੈਦ ਵੀ ਕੱਟੀ ਸੀ ਅਤੇ ਉਮਰ …

Read More »

ਵਿਧਾਇਕ ਗੋਲਡੀ ਤੇ ਡੀ.ਸੀ ਥੋਰੀ ਵਲੋਂ ਧੂਰੀ ’ਚ ਜ਼ਿਲ੍ਹੇ ਦੀ ਛੇਵੀਂ ‘ਸਾਂਝੀ ਰਸੋਈ’ ਦਾ ਉਦਘਾਟਨ

ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਧੂਰੀ ਵਿਖੇ ਜ਼ਿਲ੍ਹੇ ਦੀ ਛੇਵੀਂ ਸਾਂਝੀ ਰਸੋਈ ਦਾ ਉਦਘਾਟਨ ਕੀਤੇ ਜਾਣ ਦੇ ਨਾਲ ਹੀ ਅੱਜ ਜ਼ਿਲ੍ਹਾ ਸੰਗਰੂਰ ਸਭ ਤੋਂ ਵੱਧ ‘ਸਾਂਝੀ ਰਸੋਈ’ ਸਥਾਪਿਤ ਕਰਨ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ‘ਸਾਂਝੀ ਰਸੋਈ’ ਦਾ ਉਦਘਾਟਨ …

Read More »

ਜਸਵੀਰ ਸਿੰਘ ਸਹਾਇਕ ਥਾਣੇਦਾਰ ਨਿਯੁੱਕਤ

ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਰੀਡਰ ਦੇ ਤੌਰ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹੌਲਦਾਰ ਜਸਵੀਰ ਸਿੰਘ ਨੂੰ ਉਸ ਦੀ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਤਰੱਕੀ ਦੇ ਕੇ ਸਹਾਇਕ ਥਾਣੇਦਾਰ ਬਣਾ ਦਿੱਤਾ ਗਿਆ ਹੈ।ਇੱਕ ਨਿਯੁੱਕਤੀ ਉਪਰੰਤ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਜਸਵੀਰ ਸਿੰਘ ਨੂੰ ਸਟਾਰ ਲਗਾਏ ਗਏ।ਇਸ ਸਮੇਂ ਜਸਵੀਰ …

Read More »

ਸੀਵਰੇਜ ਬੋਰਡ ਦੇ ਪ੍ਰਬੰਧਾਂ ਤੋਂ ਲੋਕ ਪ੍ਰੇਸ਼ਾਨ – ਮੁਹੱਲੇ ਵਿੱਚ ਫੈਲੀ ਬਦਬੂ

ਮੁਸ਼ਕਿਲ ਹੱਲ ਕਰਨ ਲਈ ਔਰਤਾਂ ਵਲੋਂ ਕੀਤੀ ਕੋਸ਼ਿਸ਼ ਰਹੀ ਨਾਕਾਮ ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਅੰਦਰ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਨਾਲ ਜਿੱਥੇ ਲੋਕਾਂ ਦੇ ਚਿਹਰੇ ਖੁਸ਼ੀ ਨਾਲ ਖਿੜੇ ਹਨ, ਉੱਥੇ ਹੀ ਦੂਜੇ ਪਾਸੇ ਸੀਵਰੇਜ ਦਾ ਮਾੜਾ ਪ੍ਰਬੰਧ ਹੋਣ ਕਰਕੇ ਗਰੀਬ ਲੋਕਾਂ ਦੇਮੁਹੱਲਿਆਂ ’ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਬਦਬੂ ਆਉਣ ਲੱਗ …

Read More »

ਬੀਰ ਖ਼ੁਰਦ ’ਚ ਕੱਢੀ ਨਸ਼ਿਆਂ ਖ਼ਿਲਾਫ਼ ਰੈਲੀ

 ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਬੀਰ ਖੁਰਦ ਵਿਖੇ ਚੇਤੰਨ ਨੌਜਵਾਨ ਮੰਚ ਵੱਲੋਂ ਨਸ਼ਿਆਂ ਵਿਰੋਧੀ ਪ੍ਰਭਾਵਸ਼ਾਲੀ ਰੈਲੀ ਕੱਢੀ ਗਈ। ਜਿਸ ਵਿਚ ਨੌਜਵਾਨਾਂ, ਔਰਤਾਂ ਅਤੇ ਸਕੂਲੀ ਬੱਚਿਆਂ ਨੇ ਸਮੂਲੀਅਤ ਕੀਤੀ।ਇਸ ਦੌਰਾਨ ਨਸ਼ੇ ਵਿਰੋਧੀ ਨਾਅਰੇ ਲਾਏ ਗਏ ਅਤੇ ਨਸ਼ਾ ਤਿਆਗਣ ਸਨਮਾਣ ਵਾਲਾ ਜੀਵਨ ਜਿਊਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।ਰੈਲੀ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਅਧਿਆਪਕ ਆਗੂ ਮੱਖਣ ਬੀਰ …

Read More »

ਮਾਈ ਭਾਗੋ ਕਾਲਜ ਰੱਲਾ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 16 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਪੀ.ਜੀ.ਡੀ.ਸੀ.ਏ ਸਮੈਸਟਰ-1 ਦਾਂ ਨਤੀਜਾ ਸ਼ਾਨਦਾਰ ਰਿਹਾ ਹੈ।ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 7.60 ਸੀਜੀਪੀਏ, ਮੀਨਾ ਰਾਣੀ ਪੁੱਤਰੀ ਹਰੀਸ਼ ਕੁਮਾਰ ਨੇ 7.20 ਸੀਜੀਪੀਏ ਅਤੇ ਗਗਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਨੇ 7.00 ਸੀਜੀਪੀਏ ਪ੍ਰਾਪਤ ਕਰਕੇ …

Read More »

ਪੰਦਰਾਂ ਦਿਨਾਂ `ਚ ਸੁਲਝਾਏਗੀ ਸੰਤਾਂ ਦੇ ਚੱਲ ਰਹੇ ਵਿਵਾਦ ਨੂੰ ਪੰਜ ਮੈਂਬਰੀ ਕਮੇਟੀ – ਜਥੇਦਾਰ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸੰਤ ਬਾਬਾ ਜੀਤ ਸਿੰਘ ਅਤੇ ਸੰਤ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਆਪਸੀ ਮਤਭੇਦਾਂ ਨੂੰ ਮਿਲ ਬੈਠ ਕੇ ਸੁਲਝਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਸਾਰਾ ਮਸਲਾ ਸੁਲਝਾ ਕੇ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਸ੍ਰੀ ਅਕਾਲ …

Read More »

ਡੀ.ਸੀ.ਪੀ ਜਗਮੋਹਨ ਸਿੰਘ ਨੇ ਫਿਜੀਓਥਰੈਪੀ ਕੈਂਪ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਨਿਵਾਸ ਵਿਖੇ ਫਿਜੀਓਥਰੈਪੀ ਕੈਂਪ ਦਾ ਉਦਘਾਟਨ ਕੀਤਾ ਗਿਆ।ਕੈਂਪ ਦੌਰਾਨ ਡਾਕਟਰ ਸਰਬ ਸ਼ਰਮਾ ਚੰਡੀਗੜ੍ਹ, ਡਾ. ਅਮਨਦੀਪ ਸਿੰਘ ਅੰਮ੍ਰਿਤਸਰ, ਡਾ. ਗਗਨਦੀਪ ਸਿੰਘ ਲੁਧਿਆਣਾ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ …

Read More »