Tuesday, November 24, 2026

Monthly Archives: July 2018

ਸਰਕਾਰੀ ਸਕੂਲ ਕੋਟਾਲਾ ਦੀ ਪ੍ਰਭਕੀਰਤ ਗੁਰੋਂ ਨੇ ਪੰਜਾਬ `ਚ ਹਾਸਲ ਕੀਤਾ ਤੀਜਾ ਸਥਾਨ

ਸਮਰਾਲਾ, 14 ਜੁਲਾਈ (ਪੰਜਾਬ  ਪੋਸਟ- ਕੰਗ) – ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਪੱਧਰੀ 46ਵੀਂ ਵਿਗਿਆਨ ਪ੍ਰਦਰਸ਼ਨੀ ਜੋ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਲੁਧਿਆਣਾ ਵਿਖੇ 12 ਜੁਲਾਈ ਤੋਂ 14 ਜੁਲਾਈ ਤੱਕ ਲਗਾਈ ਗਈ।ਇਸ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ 22 ਵਿਦਿਆਰਥੀਆਂ ਨੇ ਭਾਗ ਲਿਆ।ਲੁਧਿਆਣਾ ਜ਼ਿਲ੍ਹੇ ਵੱਲੋਂ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਾਲਾ ਦੀ ਵਿਦਿਆਰਥਣ ਪ੍ਰਭਕੀਰਤ ਗੁਰੋਂ ਨੇ ‘ਗਣਿਤਿਕ ਪਰਾਰੂਪ’ ਵਿਸ਼ੇ ਵਿੱਚ …

Read More »

ਵਿਸ਼ਵ ਫੁੱਟਬਾਲ ਕੱਪ ਨੂੰ ਲੈ ਕੇ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਪ੍ਰਮੋਟਰਾਂ ਵਿੱਚ ਉਤਸ਼ਾਹ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਸੰਧੂ) – ਰੂਸ ਵਿਖੇ ਚੱਲ ਰਹੇ ਫੁੱਟਬਾਲ ਵਰਲਡ ਕੱਪ ਦੇ ਵਿੱਚ ਦੁਨੀਆ ਦੇ ਦੇਸ਼ਾਂ ਦੀ ਹਿੱਸੇਦਾਰੀ ਨੂੰ ਲੈ ਕੇ ਫੁੱਟਬਾਲ ਖਿਡਾਰੀਆਂ, ਪਰਮੋਟਰਾਂ ਤੇ ਖੇਡ ਪ੍ਰੇਮੀਆਂ ਦੇ ਵਿੱਚ ਕਾਫੀ ਉਤਸ਼ਾਹ ਹੈ ਤੇ ਉਹ ਫੁੱਟਬਾਲ ਖੇਡ ਦੇ ਪ੍ਰਚਾਰ ਤੇ ਪ੍ਰਾਸਾਰ ਦੇ ਹਾਮੀ ਹਨ।ਗਰਮੀ ਹੋਣ ਦੇ ਬਾਵਜੂਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੁੱਟਬਾਲ ਮੈਦਾਨ ਦੇ ਵਿੱਚ ਦਰਜਨਾਂ …

Read More »

ਦਾਦਾ ਜੇ.ਪੀ ਵਾਸਵਾਨੀ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ 14 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਧੂ ਵਾਸਵਾਨੀ ਮਿਸ਼ਨ ਪੂਨੇ ਦੇ ਮੁਖੀ ਦਾਦਾ ਜੇ.ਪੀ ਵਾਸਵਾਨੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਨੇ ਕਿਹਾ ਕਿ ਜੇ.ਪੀ ਵਾਸਵਾਨੀ ਸਿੰਧੀ ਸਮਾਜ ਦੇ ਪ੍ਰਮੁੱਖ ਆਗੂ ਸਨ ਅਤੇ ਉਨ੍ਹਾਂ ਦਾ ਅਧਿਆਤਮਿਕ ਜੀਵਨ ਬਹੁਤ ਉੱਚਾ ਸੀ। ਉਨ੍ਹਾਂ ਕਿਹਾ ਕਿ ਸਾਧੂ ਵਾਸਵਾਨੀ …

Read More »

ਗੁਰੂ ਨਗਰੀ ਦਾ ਨਾਮਵਰ ਕੋਚ ਮੁੱਕੇਬਾਜ ਬਲਜਿੰਦਰ ਸਿੰਘ

ਪੰਜਾਬ ਪੁਲਿਸ ਦੀ ਨੌਕਰੀ ਦੇ ਨਾਲ-ਨਾਲ ਖੇਡ ਖੇਤਰ ਵਿੱਚ ਨਾਮਨਾ ਖੱਟਣ ਵਾਲੇ ਗੁਰੂ ਨਗਰੀ ਦੇ ਮੁੱਕੇਬਾਜ ਕੋਚ ਬਲਜਿੰਦਰ ਸਿੰਘ ਦੀ ਰਹਿਨੁਮਾਈ `ਚ ਅਭਿਆਸ ਕਰਨ ਵਾਲੇ ਬੱਚੇ ਹੁਣ ਆਪਣੇ ਪੈਰਾਂ `ਤੇ ਖੜ੍ਹੇ ਹੋ ਕੇ ਸਰਕਾਰੀ/ ਗੈਰ ਸਰਕਾਰੀ ਮਹਿਕਮਿਆਂ `ਚ ਉਚ ਅਹੁੱਦਿਆਂ `ਤੇ ਬਿਰਾਜ਼ਮਾਨ ਹੋ ਕੇ ਆਪਣੇ ਸਕੂਲ, ਕਾਲਜ, ਸ਼ਹਿਰ, ਮਾਪਿਆਂ ਤੇ ਕੋਚ ਦਾ ਨਾਮ ਰੁਸ਼ਨਾ ਰਹੇ ਹਨ।। ਸਵ: ਮਾਤਾ ਸੁਰਜੀਤ ਕੌਰ …

Read More »

ਸਾਂਝਾ ਅਧਿਆਪਕ ਮੋਰਚਾ ਵਲੋਂ ਮੁੱਖ ਮੰਤਰੀ ਦੇ ਹਲਕੇ `ਚ ਝੰਡਾ ਮਾਰਚ 14 ਨੂੰ – ਲਾਹੌਰੀਆ

ਜੰਡਿਆਲਾ ਗੁਰੂ, 13 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ 14 ਜੁਲਾਈ ਦਿਨ ਸ਼ਨੀਵਾਰ  ਨੂੰ ਮੁੱਖ ਮੰਤਰੀ ਦੇ ਹਲਕੇ ਪਟਿਆਲਾ ਵਿੱਚ ਸੂਬਾਈ ਝੰਡਾ …

Read More »

ਅੰਮ੍ਰਿਤਸਰ ਦੇ ਸਾਈਂ ਹੈਂਡਬਾਲ ਸੈਂਟਰ ਨੇ ਪੈਦਾ ਕੀਤੀਆਂ ਕਈ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰੀ ਖਿਡਾਰਣਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੰਧੂ) – ਸਪੋਰਟਸ ਅਥਾਰਟੀ ਆਫ ਇੰਡੀਆ ਦੇ ਪ੍ਰਬੰਧ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਿਹਾ ਸਾਈਂ ਹੈਂਡਬਾਲ ਐਕਸਟੈਂਸ਼ਨ ਸੈਂਟਰ ਬੇਸਿਮਾਲ ਸੈਂਟਰ ਹੈ।ਇਸ ਸੈਂਟਰ ਵਿੱਚੋਂ ਕਈ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰੀ ਮਹਿਲਾ-ਪੁਰਸ਼ ਖਿਡਾਰੀ ਪੈਦਾ ਹੋਏ ਹਨ।ਇਸ ਸੈਂਟਰ ਵਿੱਚ ਰੋਜ਼ਾਨਾ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵਿਮੈਨ ਤੇ ਹਿੰਦੂ ਸਭਾ ਕਾਲਜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ 30-40 ਬੇਹਤਰੀਨ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੇਗਾ ਆਧੁਨਿਕ ਜਿੰਮ ਦਾ ਤੋਹਫ਼ਾ

ਵਿੱਦਿਆ ਦੇ ਨਾਲ  ਵਿਦਿਆਰਥੀ ਸਰੀਰਕ ਤੋਰ ਤੇ ਹੋਣਗੇ ਤੰਦਰੁਸਤ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਭਾਰਤ ਦੀ ਸਿਰਮੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਗਿਆਨਵਾਨ ਬਣਾਉਣ ਦੇ ਨਾਲ ਤੰਦਰੁਸਤ ਬਣਾਉਣ ਦੇ ਲਈ ਵਰਲਡ ਕਲਾਸ ਜਿੰਮ ਬਣ ਕੇ ਤਿਆਰ ਹੋ ਗਿਆ ਹੈ।ਜਿਸ ਦੇ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ਼ ਜਸਪਾਲ ਸਿੰਘ ਸੰਧੂ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ, …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਮਿਤੀ 13 ਅਗਸਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ. ਐਡੀ ਕੋਰਸ ਦੇ ਦਾਖਲੇ ਦੀ ਕੋਸਲਿੰਗ 27 ਜੁਲਾਈ ਨੂੰ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਆਉਂਦੇ ਸਿੱਖਿਆ ਵਿਭਾਗ ਅਤੇ ਐਜੂਕੇਸ਼ਨ ਕਾਲਜ ਜਿੰਨਾ ਵਿਚ ਕਿ ਐੱਮ.ਐੱਡ. ਕੋਰਸ ਚੱਲ ਰਿਹਾ ਹੈ, ਇਹਨਾਂ ਵਿਚ ਦਾਖਲਾ ਲੈਣ ਲਈ ਇਸ ਵਾਰ ਜੋ ਕਾਮਨ ਐਂਟਰੈਂਸ ਟੈਸਟ ਲਿਆ ਜਾਣਾ ਸੀ ਉਹ ਕੈਂਸਲ ਕਰ ਦਿੱਤਾ ਗਿਆ ਹੈ।ਇਹ ਦਾਖਲਾ ਹੁਣ ਸੈਂਟਰਲ ਕੌਂਸਲਿੰਗ ਰਾਹੀਂ 27-07-18 ਨੂੰ ਸਵੇਰੇ 10:00 ਵਜੇ ਕੀਤਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ।  1. ਕੋਸਮਟੋਲੋਜੀ ਅਤੇ ਹੈਲਥ ਕੇਅਰ ਵਿਚ ਪੋਸਟ ਗ੍ਰੈਜੂਏਟ ਡਿਪਲੋਮਾ, ਸੈਮੈਸਟਰ – 2 2. ਪੋਸਟ …

Read More »