ਜੰਡਿਆਲਾ ਗੁਰੂ, 13 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਬਾਲੀਆ ਮੰਝਪੁਰ ਵਿਖੇ ਮੋਟਾਪੇ ਦਾ ਫਰੀ ਚੈਕਅਪ ਕੈਪ ਲਗਾਇਆ ਗਿਆ। ਜਿਸ ਵਿੱਚ ਡਾ. ਸਾਹਿਬ ਸਿੰਘ ਤੇ ਉਹਨਾ ਦੀ ਟੀਮ ਵਲੋਂ ਮੋਟਾਪੇ ਦੇ 150 ਦੇ ਕਰੀਬ ਮਰੀਜਾਂ ਦੇ ਟੈਸਟ ਕੀਤੇ ਅਤੇ ਫਰੀ ਦਵਾਈਆ ਦਿੱਤੀਆ ਗਈਆਂ।ਇਸ ਤੋਂ ਇਲਾਵਾ ਮੋਟਾਪੇ ਦੀਆਂ ਬੀਮਾਰੀਆਂ ਤੋ ਕਿਵੇ ਛੁਟਕਾਰਾ ਪਾਇਆ ਜਾ ਸਕਦਾ ਹੈ, ਉਸ …
Read More »Monthly Archives: July 2018
ਸ਼ਹਿਰ ਵਾਸੀ ਰੈਡ ਕਰਾਸ ਦੀ ਸਹਾਇਤਾ ਲਈ ਅੱਗੇ ਆਉਣ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਵੱਲੋਂ ਸ਼ਹਿਰ ਦੇ ਪ੍ਰਮੁੱਖ ਵਪਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਨਸ਼ਾ ਪੀੜਤ ਯੁਵਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕਿਹਾ ਕਿ ਰੈਡ ਕਰਾਸ ਹਮੇਸ਼ਾਂ ਹੀ ਗਰੀਬ ਲੋਕਾਂ ਦੀ ਮਦਦ ਲਈ …
Read More »ਮਿਸ਼ਨ ਤੰਦਰੁਸਤ ਨੂੰ ਲੈ ਕੇ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਦੇ ਮਾਲਕਾਂ ਨਾਲ ਡੀ.ਸੀ ਵੱਲੋਂ ਮੀਟਿੰਗ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਨੂੰ ਲੈ ਕੇ ਅੱਜ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਅਤੇ ਹੋਲ ਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਘਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੋਟਲਾਂ ਅਤੇ ਰੈਸਟੋਰੈਂਟਾਂ ਦੀ ਕੀਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਰਸੋਈਆਂ ਵਿੱਚ ਬਿਲਕੁੱਲ ਵੀ …
Read More »ਬੀ.ਆਰ.ਟੀ.ਐਸ ਪ੍ਰਾਜੈਕਟ ਦਾ ਉਦਘਾਟਨ 15 ਅਕਤੂਬਰ ਨੂੰ ਹੋਵੇਗਾ – ਨਵਜੋਤ ਸਿੱਧੂ
ਸਕੂਲ ਵਿਦਿਆਰਥੀਆਂ ਤੇ ਪਹਿਲੇ ਤਿੰਨ ਮਹੀਨੇ ਸਾਰਿਆਂ ਨੂੰ ਮੁਫਤ ਸਫਰ ਦੀ ਸਹੂਲਤ ਅੰਮਿ੍ਤਸਰ, 13 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦੀ ਲੰਮੀ ਉਡੀਕ ਨੂੰ ਖਤਮ ਕਰਦੇ ਐਲਾਨ ਹੈ ਕੀਤਾ ਕਿ 15 ਅਕਤੂਬਰ ਨੂੰ ਬੀ.ਆਰ.ਟੀ.ਐਸ ਪ੍ਰਾਜੈਕਟ ਦਾ ਮੁਕੰਮਲ ਉਦਘਾਟਨ ਕਰ ਦਿੱਤਾ ਜਾਵੇਗਾ।ਇਸ ਪ੍ਰਾਜੈਕਟ ਦੇ ਮੁੱਦੇ ’ਤੇ ਉਚ ਪੱਧਰੀ ਮੀਟਿੰਗ ਕਰਨ ਅਤੇ ਪ੍ਰਾਜੈਕਟ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ `ਚ ਸਰਕਾਰੀ ਮੈਂਬਰਾਂ ਦਾ ਵਾਧੇ ਦਾ ਵਿਰੋਧ
ਅੰਮ੍ਰਿਤਸਰ 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਪੰਜਾਬ ਦੀ ਜਵਾਨੀ ਨੂੰ ਨਸ਼ੇ `ਚ ਡੋਬਣ ਲਈ ਅਕਾਲੀ ਤੇ ਕਾਂਗਰਸੀ ਜਿੰਮੇਵਾਰ – ਪੁੰਨੂ ਕਾਤਰੋਂ
ਧੂਰੀ, 13 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੇ ਕਿਹਾ ਹੈ ਕਿ ਪੰਜਾਬ ਵਿਚ ਚਿੱਟੇ ਦੀ ਵੱਧ ਰਹੀ ਭਰਮਾਰ ਲਈ ਅਕਾਲੀ ਅਤੇ ਕਾਂਗਰਸ ਜਿੰਮੇਵਾਰ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਤਰੋਂ ਨੇ ਕਿਹਾ ਕਿ ਇੰਨਾਂ ਦੋਨਾਂ ਪਾਰਟੀਆਂ ਨੇ ਅੰਦਰਖਾਤੇ ਸਮਝੌਤੇ ਕੀਤੇ ਹੋਏ ਹਨ ਤਾਂ ਕਿ ਪੰਜਾਬ ਦੀ ਜਨਤਾ ਨੂੰ ਨਸ਼ੇ ਦੀ ਲੱਤ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਹਰਸ਼ਵਰਧਨ ਨੂੰ ਲਾਂਚ ਐਕਸ `ਚ ਮਿਲਿਆ ਦਾਖ਼ਲਾ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ 17 ਸਾਲ ਦੇ ਹਰਸ਼ਵਰਧਨ ਓਬਰਾਏ ਨੂੰ ਪੰਜ ਹਫ਼ਤੇ ਦੇ ਲੰਬੇ ਸਮਰ ਸਕੂਲ ਪ੍ਰੋਗਰਾਮ ਉਚੇਰੀ ਸਿੱਖਿਆ ਵਿੱਚ ਲਾਂਚ ਐਕਸ ਵਿੱਚ ਦਾਖਲਾ ਮਿਲਿਆ ਜਿਸ ਨੂੰ ਪਹਿਲੇ ਐਮ.ਆਈ.ਟੀ (ਮਿਟ ਲਾਂਚ) ਕਿਹਾ ਜਾਂਦਾ ਸੀ।ਇਹ ਮੈਸੂਸ਼ੈਟਸ ਇੰਸਟੀਚਿਊਟ ਆਫ਼ ਟੈਕਨਾਲੌਜੀ, (ਮਿਟ) …
Read More »ਡਾ. ਅੰਮ੍ਰਿਤਪਾਲ ਦੀ ਅਚਾਨਕ ਮੋਤ ਨਾਲ ਮਾਨਸਾ ਜਿਲ੍ਹੇ `ਚ ਸੋਗ
ਭੀਖੀ, 13 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਕਾਫੀ ਲੰਬੇ ਸਮੇ ਤੋਂ ਮਾਨਸਾ ਸ਼ਹਿਰ ਵਿੱਚ ਦਿਲ ਦੇ ਰੋਗਾਂ ਦੇ ਪੀੜ੍ਹਤ ਲੋਕਾਂ ਦੀ ਸੇਵਾ ਕਰ ਰਹੇ ਡਾ. ਅੰਮ੍ਰਿਤਪਾਲ ਦੀ ਕੱਲ ਰਾਤ ਅਚਨਾਕ ਦਿਲ ਦਾ ਦੋਰਾ ਪੈਣ ਕਾਰਨ ਮੋਤ ਹੋ ਗਈ। ਮੋਤ ਦੀ ਖਬਰ ਫੈਲਣ ਨਾਲ ਸਾਰੇ ਸ਼ਹਿਰ ਵਿੱਚ ਸ਼ੋਕ ਦੀ ਲਹਿਰ ਫੈੇਲ ਗਈ। ਕੁਦਰਤ ਦਾ ਕਹਿਰ ਦੇਖੋ ਡਾ. ਸਾਹਿਬ ਲੋਕਾਂ ਦੇ …
Read More »ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸੂਰਤ ਮੱਲੀਆਂ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) -ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸੂਰਤ ਮੱਲੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਗੱਜਣ ਸਿੰਘ ਦਲ ਪੰਥ ਤਰਨਾ ਦਲ ਬਾਬਾ ਬਕਾਲਾ ਦੇ ਵਿਸ਼ੇਸ ਜਤਨ ਨਾਲ ਕਰਵਾਇਆ ਗਿਆ।ਸਿੱਖ ਪੰਥ ਦੀਆਂ ਨਾਮਵਰ ਹਸਤੀਆਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ …
Read More »ਸੁਸਾਇਟੀ ਵਲੋਂ ਚਲਾਏ ਜਾ ਰਹੇ ਈਵਨਿੰਗ ਸਕੂਲ ਦੇ ਬੱਚਿਆਂ ਨੇ ਲਾਏ ਪੌਦੇ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਦਾਣਾ ਮੰਡੀ ਰੋਡ ਏਰੀਏ ਵਿਚ ਹਰਿਆਲੀ ਲਿਆਉਣ ਲਈ ਬੂਟੇ ਲਗਾਏ ਗਏ।ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਦਾਣਾ ਮੰਡੀ ਰੋਡ ਅਤੇ ਨਾਲ ਲੱਗਦੇ ਏਰੀਏ ਗਲੀ ਮੁਹੱਲੇ ਵਿੱਚ ਹਰਿਆਲੀ ਲਿਆਉਣ ਲਈ ਸੰਸਥਾ ਦੁਆਰਾ ਚਲਾਏ ਜਾ ਰਹੇ ਈਵਨਿੰਗ ਸਕੂਲ ਦੇ ਬੱਚਿਆ ਤੋਂ ਪੌਦੇ …
Read More »
Punjab Post Daily Online Newspaper & Print Media