ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ 5 ਜੁਲਾਈ 2018 ਨੂੰ ਧਾਰਾ 144 ਅਧੀਨ ਬਿਨ੍ਹਾਂ ਡਾਕਟਰੀ ਪਰਚੀ ਦੇ ਸਰਿੰਜਾਂ ਵੇਚਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ, ਪ੍ਰੰਤੂ ਡਰੱਗ ਅਤੇ ਕਾਸਮੈਟਿਕ ਐਕਟ 1940 ਅਤੇ ਰੂਲਜ਼ 1945 ਦੇ ਤਹਿਤ ਬਣੇ ਨਿਯਮਾਂ ਅਨੁਸਾਰ ਪ੍ਰਚੂਨ ਅਤੇ ਥੋਕ (ਮੈਡੀਕਲ ਸਟੋਰ) ਵਲੋਂ ਰਿਕਾਰਡ ਮੇਨਟੇਂਨ …
Read More »Monthly Archives: July 2018
ਪੰਜਾਬ ਗੌਰਮਿੰਟ ਪੈਨਸ਼ਨਰਜ਼ ਕੋਆਰਡੀਨੇਸ਼ਨਜ਼ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਰੋਸ ਮੁਜਾਹਰਾ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਕੋਆਰਡੀਨੇਸ਼ਨਜ਼ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਰੋਸ ਮੁਜਾਹਰਾ ਅਤੇ ਰੈਲੀ ਕੀਤੀ ਗਈ।ਇਸ ਰੈਲੀ ‘ਚ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਸੀਨੀਅਰ ਸਿਟੀਜਨਜ਼, ਪੀ.ਆਰ.ਟੀ.ਸੀ ਪੈਨਸ਼ਨਰ, ਸੁਸਾਇਟੀ ਪੈਨਸ਼ਨਰ, ਸੈਂਟਰਲ ਇੰਪਲਾਈਜ਼ ਪੈਨਸ਼ਨਰ ਸ਼ਾਮਲ ਹੋਏ।ਰੈਲੀ ਨੂੰ ਸਬੰੋਧਨ ਕਰਦਿਆਂ ਕਮੇਟੀ ਦੇ ਬੁਲਾਰੇ ਦਰਸ਼ਨ ਸਿੰਘ ਮੌੜ ਨੇ ਕਿਹਾ ਕਿ ਕਈ ਭ੍ਰਿਸ਼ਟ ਰਾਜਨੀਤੀਵਾਨਾਂ, ਦਾਗੀ ਪੁਲਿਸ ਅਫਸਰਾਂ ਅਤੇ ਨਸ਼ਾਂ ਤਸਕਰਾਂ ਨੇ …
Read More »ਡੀ.ਏ.ਵੀ ਕਾਲਜ ਦੇ ਬੀ.ਏ ਭਾਗ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਬੀ.ਏ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਲੱਕੀ ਰਾਣੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 74.4 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ, ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।ਕਿਸੇ ਵੀ ਵਿਦਿਆਰਥੀ ਨੇ 40 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।5 ਵਿਦਿਆਰਥੀਆਂ ਨੇ …
Read More »ਜਿਲ੍ਹਾ ਤੰਬਾਕੂ ਕੰਟਰੋਲ ਸੈਲ ਦੀ ਟੀਮ ਨੇ ਤੰਬਾਕੂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਕਾਨੂੰਨ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਦੇ ਕੱਟੇ ਗਏ ਚਲਾਨ ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੇ ਜ਼ਿਲ੍ਹਾ ਤੰਬਾਕੂ ਕੰਟਰੋਲ ਸੈਲ ਵੱਲੋਂ ਗਠਿਤ ਕੀਤੀ ਟੀਮ ਨੇ ਮਾਨਸਾ ਰੋਡ ਸਥਿਤ ਤੰਬਾਕੂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।ਤੰਬਾਕੂ ਵਿਰੋਧੀ …
Read More »ਪਿੰਡ ਕੋਟਗੁਰੂ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਨਿਵਾਸ ‘ਚ ਲੱਗੀ ਅੱਗ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲਾ ਬਠਿੰਡਾ ਦੇ ਸੰਗਤ ਮੰਡੀ ਅੰਦਰ ਪੈਦੈ ਪਿੰਡ ਕੋਟਗੁਰੂ ਅੰਦਰ ਬਣੇ ਇੱਕ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਬੀਤੀ ਰਾਤ ਸੱਚਖੰਡ ਨਿਵਾਸ ਨੂੰ ਅੱਗ ਲੱਗ ਗਈ ਜਿਸ ਕਾਰਨ ਅੰਦਰ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅੱਗ ਦਾ ਸੇਕ ਲੱਗ ਗਿਆ।ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪਿੰਡ ਵਾਸੀ ਮੋਕੇ …
Read More »ਬਠਿੰਡਾ ਪੁਲਿਸ ਨੇ 24 ਕਿਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਸੂਬੇ ਭਰ ਅੰਦਰ ਨਸ਼ਾ ਸਪਲਾਈ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਪੰਜਾਬ ਅੰਦਰੋ ਨਸ਼ਾ ਖਤਮ ਦੀ ਕੋਸ਼ਿਸ ਕੀਤੀ ਜਾ ਰਹੀ ਹੈ।ਇਸੇ ਤਹਿਤ ਹੀ ਬੀਤੇ ਦਿਨੀ ਰਾਮਪੁਰਾ ਕੋਲ ਕੀਤੀ ਨਾਕੇਬੰਦੀ ਦੌਰਾਨ ਲੁਧਿਆਣਾ ਵਾਸੀ 2 ਵਿਅਕਤੀਆਂ 24 ਕਿਲੋ ਅਫੀਮ ਨਾਲ …
Read More »ਸੰਗਰੂਰ ਵਿੱਚ ਆਈਲੈਟਸ ਈ-ਸਕੂਲ ਨਵੀ ਬ੍ਰਾਂਚ ਦਾ ਉਦਘਾਟਨ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਈਲੈਟਸ ਦੇ ਖੇਤਰ ਵਿੱਚ ਮਾਲਵਾ ਇਲਾਕੇ ਵਿੱਚ ਨੰਬਰ ਵਨ ਸੈਂਟਰ ਈ-ਸਕੂਲ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਅਤੇ ਆਈਲੈਟਸ ਦੀ ਵਧੀਆ ਪੜਾਈ ਪ੍ਰਦਾਨ ਕਰਨ ਲਈ ਹੁਣ ਈ ਸਕੂਲ ਆਈਲੈਟਸ ਕੋਚਿੰਗ ਸੈਂਟਰ ਸੰਗਰੂਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ ਹੈ ਜਿਸਦਾ ਉਦਘਾਟਨ ਆਈ.ਡੀ.ਪੀ ਡਾਈਰੈਕਟਰ ਆਈਲੈਟਸ ਓਪਰੇਸਨਜ ਸਾਊਥ ਏਸੀਆ, ਮਲਸ਼ੀਆ ਅਤੇ ਇੰਡੋਨੇਸ਼ੀਆ ਵਿਸਾਲ ਗੁਪਤਾ ਵਲੋਂ …
Read More »ਜਨਮ ਦਿਨ ਮੁਬਾਰਕ – ਜੀਓਤਦੀਪ ਸਿੰਘ ਸੰਧਰ
ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਕੰਗ) – ਪਿੰਡ ਬਾਲਿਓਂ ਤਹਿਸੀਲ ਸਮਰਾਲਾ ਜਿਲਾ ਲੁਧਿਆਣਾ ਵਾਸੀ ਗੁਰਜੀਤ ਸਿੰਘ ਸੰਧਰ ਤੇ ਸੁਖਦੀਪ ਕੌਰ ਸੰਧਰ ਨੂੰ ਆਪਣੇ ਹੋਣਹਾਰ ਬੇਟੇ ਜੀਓਤਦੀਪ ਸਿੰਘ ਸੰਧਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Gurjeet Aujla presented a report of his anti drug drive to Capt. Amarinder
Amritsar, July 13 (Punjab Post Bureau) – Member of Parliament Gurjeet Singh Aujla presented a report of his anti drug drive to chief minister Capt. Amarinder Singh on Thursday at Chandigarh. Aujla said that the report contained information regarding the de-addiction facility and the requirements to cater to large number of the addicts. Aujla informed that also presented a few other demand letters to …
Read More »ਹਰ ਵਿਅਕਤੀ ਆਪਣੇ ਧਰਮ `ਚ ਪ੍ਰਪੱਕ ਰਹਿ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਗਦਾਨ ਪਾਵੇ- ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਸੰਗਤਾਂ ਨੂੰ ਨਸ਼ਾ ਕੇਵਲ ਪ੍ਰਸ਼ਾਦੇ ਦਾ ਰੱਖਣ ਵਾਸਤੇ ਹੁਕਮ ਕੀਤਾ ਗਿਆ ਹੈ, ਪ੍ਰੰਤੂ ਅੱਜ ਪੰਜਾਬ ਨਸ਼ੇ ਦੀ ਦਲ-ਦਲ ਵਿਚ ਇਨ੍ਹਾਂ ਫਸ ਚੁੱਕਾ ਹੈ, ਜਿਸ ਲਈ ਹਰ ਪੰਥ ਦਰਦੀ ਚਿੰਤਾ ਵਿਚ ਹੈ।ਕੁੱਝ ਲੋਕਾਂ ਨੇ ਆਪਣਾ ਨਿਜੀ …
Read More »
Punjab Post Daily Online Newspaper & Print Media