Tuesday, November 24, 2026

Monthly Archives: July 2018

ਪ੍ਰੋਗਰਾਮ ਡੇਪੋ ਅਧੀਨ ਸਿਵਲ ਏਅਰ ਪੋਰਟ `ਤੇ ਲਗਾਇਆ ਸੈਮੀਨਾਰ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰੋਗਰਾਮ ਡੇਪੋ ਅਧੀਨ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਿਵਲ ਏਅਰ ਪੋਰਟ ਪਠਾਨਕੋਟ ਤੇ ਜਿਲ੍ਹਾ ਪ੍ਰਸਾਸਨ ਅਤੇ ਸਿਵਲ ਹਸਪਤਾਲ  ਦੇ ਸਹਿਯੋਗ ਨਸ਼ੇ ਖਿਲਾਫ ਜਾਗਰੂਕ ਕਰਨ ਦੇ ਲਈ ਇੱਕ ਸੈਮੀਨਾਰ ਲਗਾਇਆ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ-ਕਮ-ਡੇਪੋ ਜਿਲ੍ਹਾ ਨੋਡਲ ਅਫਸਰ ਪਠਾਨਕੋਟ, …

Read More »

ਸੁਜਾਨਪੁਰ ਵਿਖੇ ਲਗਾਏ ਜਾਣ ਵਾਲੇ ਦੋ ਸੀਵਰੇਜ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਨਿਰਧਾਰਿਤ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸਹਿਰ ਸੁਜਾਨਪੁਰ ਦਾ ਗੰਦਾ ਪਾਣੀ ਜੋ ਕਿ ਕੁਦਰਤੀ ਜਲ ਸਰੋਤਾਂ ਵਿੱਚ ਮਿਲ ਕੇ ਕੁਦਰਤੀ ਸੋਮਿਆਂ ਨੂੰ ਦੂਸ਼ਿਤ ਕਰ ਰਿਹਾ ਹੈ ਅਤੇ ਇਸ ਦੇ ਹੱਲ ਲਈ ਸਹਿਰ ਅੰਦਰ ਦੋ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣੇ ਹਨ, ਜਿਨ੍ਹਾਂ ਦੇ ਲਈ ਅੱਜ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ …

Read More »

ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਕੱਢਿਆ ਜਾਗਰੂਕਤਾ ਚੇਤਨਾ ਮਾਰਚ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਐਮਾਂਚਾਂਗਾਂ ਵਿੱਚ ਸਰਪੰਚ ਲਲਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ ਕੱਢਿਆ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਨਸ਼ੇ ਨਾਂ ਕਰਨ ਦੀ ਸਹੁੰ ਚੁਕਾਈ …

Read More »

ਵਣ ਵਿਭਾਗ ਨੇ ਜਿਲ੍ਹੇ ਦੇ ਕਈ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਅਤੇ ਵਣ ਮੰਡਲ ਅਫਸ਼ਰ ਸੰਜੀਵ ਤ੍ਰਿਵਾੜੀ ਦੀ ਦੇਖ ਰੇਖ ਅੰਦਰ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਤੇ ‘ਘਰ-ਘਰ ਹਰਿਆਲੀ’ ਅਧੀਨ ਬੂਟੇ ਵੰਡੇ ਗਏ।ਵਣ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਭਟੋਆ ਤੇ ਹੈਬਤਪਿੰਡੀ ਵਿਖੇ ਮੁਕੇਸ ਕੁਮਾਰ ਵਣ ਗਾਰਡ, ਸਰਕਾਰੀ …

Read More »

ਯੂ.ਜੀ.ਸੀ ਵੱਲੋਂ ਪੰਜਾਬੀ ਦੇ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ – ਲੌਂਗੋਵਾਲ

ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ) ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਧਰਮ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ।ਲੌਂਗੋਵਾਲ ਨੇ ਆਖਿਆ ਕਿ ਭਾਸ਼ਾਈ, ਸੱਭਿਆਚਾਰਕ ਅਤੇ …

Read More »

ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 `ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੇ ਖਿਡਾਰੀ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਾਲ ਹੀ ਵਿੱਚ ਮੋਹਾਲੀ ਵਿਖੇ ਹੋਈ ਤਿੰਨ ਦਿਨਾਂ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਪੰਜਾਬ ਭਰ `ਚੋਂ ਆਈਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਤਰੁਨਦੀਪ ਸਿੰਘ, …

Read More »

ਮੇਘਾਲਿਆ ਹਾਈਕੋਰਟ ਵਲੋਂ ਰਾਹਤ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਵਾਗਤ

ਪਾਕਿਸਤਾਨ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਸਥਾਨਕ ਪੰਜਾਬੀ ਕਲੋਨੀ ਵਿੱਚੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ ’ਤੇ ਮੇਘਾਲਿਆ ਹਾਈਕੋਰਟ ਵੱਲੋਂ ਰੋਕ ਲਗਾਉਣ ਨਾਲ ਸ਼ਿਲਾਂਗ ਵੱਸਦੇ ਸਿੱਖਾਂ ਨੂੰ ਰਾਹਤ ਮਿਲੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮੁਲਾਜਮਾਂ ਦੇ ਡੋਪ ਟੈਸਟ ਤੇ ਵਿਕਾਸ ਟੈਕਸ ਦੀ ਨਿਖੇਧੀ

ਸਮਰਾਲਾ, 11 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੋਹਾੜਾ, ਕਟਾਣੀ ਕਲਾਂ, ਮਾਛੀਵਾੜਾ, ਸ਼ਹਿਰੀ ਸਮਰਾਲਾ, ਸਬਅਰਬਨ ਸਮਰਾਲਾ, ਬਹਿਲੋਲਪੁਰ ਅਤੇ ਖਮਾਣੋਂ ਤੋਂ ਪ੍ਰਧਾਨ, ਸਕੱਤਰਾਂ ਵੱਲੋਂ ਸਮੂਲੀਅਤ ਕੀਤੀ ਗਈ।ਮੰਡਲ ਰੁਲਦਾ ਸਿੰਘ ਸਕੱਤਰ ਨੇ ਦੱਸਿਆ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ …

Read More »

ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਮੁੜ ਵਾਪਸੀ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਮੁੜ੍ਹ ਵਾਪਸੀ ਹੋਈ ਹੈ।2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਕਰਨ ਕਰਕੇ ਫੈਡਰੇਸ਼ਨ ਨੂੰ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱੱਲੋਂ ਬਾਹਰ ਕੱਢਿਆ ਗਿਆ ਸੀ, ਪਰ ਪਾਰਟੀ ਵੱਲੋਂ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਨੂੰ ਪਾਰਟੀ …

Read More »