Tuesday, November 24, 2026

Monthly Archives: July 2018

ਪੰਜਾਬ ਨੂੰ ਹਰਿਆ ਭਰਿਆ ਬਣਾਉਣ `ਚ ਹਰ ਪੰਜਾਬੀ ਪਾਵੇ ਯੋਗਦਾਨ – ਡੀ.ਈ.ਓ ਸਮਰਾ

ਬਟਾਲਾ, 11 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਘਰ-ਘਰ ਹੋਕਾ ਦੇਣ ਦੀ ਲੋੜ ਹੈ।ਇਹ ਸੁਨੇਹਾ ਸਿਖਿਆ ਵਿਭਾਗ ਉਚ ਅਧਿਕਾਰੀਆਂ, ਸਕੂਲ ਅਧਿਆਪਕਾਂ ਤੇ ਖਾਸ ਕਰਦੇ ਸਕੂਲੀ ਵਿਦਿਆਰਥੀਆਂ ਦੀ ਮਦਦ ਨਾਲ ਹਰ ਘੜੀ ਹਰ ਪਲ ਹੋਕਾ ਦੇ ਰਿਹਾ ਹੈ ਕਿ ਪੰਜਾਬੀੳ ਪੰਜਾਬ ਬਚਾੳ ਤੇ ਵਧ ਤੋ ਵਧ ਦਰੱਖਤ ਲਗਾ ਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਵਿੱਚ …

Read More »

ਦਮਦਮੀ ਟਕਸਾਲ ਨੇ ਬੂਟੇ ਲਾ ਕੇ ਹਰਿਆਲੀ ਮੁਹਿੰਮ ਦੀ ਕੀਤੀ ਸ਼ੁਰੂਆਤ

ਮਹਿਤਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਮਹਿਤਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਦਮਦਮੀ ਟਕਸਾਲ ਵੱਲੋਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਪੂਰੇ ਰਾਜ ਵਿਚ ਲੱਖਾਂ ਬੂਟੇ ਲਗਾਏ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਹਰਿਆਲੀ ਲਈ ਵੱਧ ਤੋਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ

ਵਿਸ਼ੇਸ਼ ਕਿਸਮ ਦੇ ਫੁੱਲ ਤੇ ਸ਼ੁੱਧਤਾ ਵਾਲੇ ਪੌਦੇ ਵਾਤਾਵਰਣ ਦੀ ਬਣਨਗੇ ਪਾਰਕਾਂ ਦਾ ਸ਼ਿਗਾਰ -ਲੌਂਗੋਵਾਲ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ ਤੇ ਸੁਗੰਧਤ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕਾਰਜ ਦੀ ਸ਼ੁਰੂਆਤ ਅਰਦਾਸ …

Read More »

ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਕਿਹਾ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਮੈਨੇਜਰ ਆਪਣੇ ਫ਼ਰਜ਼ਾਂ ਪ੍ਰਤੀ …

Read More »

ਸਰਕਾਰੀ ਆਈ.ਟੀ.ਆਈ ਠੇਕਾ ਮੁਲਾਜ਼ਮਾਂ ਵੱਲੋਂ ਮੰਤਰੀ ਖਿਲਾਫ ਤਿਖੇ ਸੰਘਰਸ਼ ਦਾ ਐਲਾਨ

17 ਜੁਲਾਈ ਨੂੰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ  ਦਿੱਤਾ ਜਾਵੇਗਾ ਧਰਨਾ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ ਵਿੱਚ ਪਿਛਲੇ 8-9 ਸਾਲਾਂ ਤੋਂ ਟ੍ਰੇਨਿੰਗ ਦੇ ਰਹੇ ਇੰਨਸਟਰਕਟਰਜ਼ ਵੱਲੋਂ ਸੂਬਾ ਕਮੇਟੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਮੰਤਰੀ ਖਿਲਾਫ ਤਿੱਖੇ ਸੰਘਰਸ਼ ਕਰਨ ਦਾ ਫੈਸਲਾ ਕੀਤਾ।ਇਸ ਮੀਟਿੰਗ ਵਿੱਚ ਜਾਣਕਾਰੀ ਦਿੰਦੇ ਹੋਏ …

Read More »

ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਵੱਲੋਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸਰਾਹਨਾ

ਮ੍ਰਿਤਕ ਚੌਂਕੀਦਾਰਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਵਿਚਾਰਨ ਦੀ ਕੀਤੀ ਮੰਗ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ ਅਤੇ ਮੀਟਿੰਗ ਵਿੱਚ ਚੌਂਕੀਦਾਰਾਂ ਦੀਆਂ ਮੰਗਾਂ …

Read More »

A week long `Orientation Program’ at KCW

Amritsar, July 10 (Punjab Post Bureau) – A seven-day-long ‘Summer Orientation Program’ for the students  culminated at the Khalsa College for Women (KCW) here today during which the vital information on theoretical and practical aspect was discussed. The primary focus of the camp was Importance of Language, Painting, Stitching and Tailoring, Community Services, Swachh Bharat Abhiyan, Importance of Nutritious and Balance …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ‘ਸਮਰ ਓਰੀਐਂਨਟੇਸ਼ਨ ਕੋਰਸ’ ਸਮਾਪਤ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਰੋਜ਼ਾ ਸਮਰ ਓਰੀਐਂਨਟੇਸ਼ਨ ਕੋਰਸ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਇਸ ਕੋਰਸ ਦਾ ਮਕਸਦ ਨਵੇਂ ਸੈਸ਼ਨ ’ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਨਾਲ ਜਾਣੂੰ ਕਰਵਾਉਂਦੇ ਹੋਏ ਉਸ ਦਾ ਸਰਵ-ਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਲਜ, ਸਟਾਫ਼ ਅਤੇ ਮੁੱਢਲੀ ਕਾਲਜ ਸਿੱਖਿਆ ਤੋਂ ਜਾਣੂੰ …

Read More »

ਮੇਘਾਲਿਆ ਹਾਈ ਕੋਰਟ ਵਲੋਂ ਸ਼ਿਲਾਂਗ ’ਚ ਸਿੱਖ ਪਰਿਵਾਰਾਂ ਨੂੰ ਤਬਦੀਲ ਕਰਨ ’ਤੇ ਰੋਕ

ਜੀ.ਕੇ ਅਤੇ ਸਿਰਸਾ ਨੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ …

Read More »

ਅਫ਼ਗਾਨਿਸਤਾਨ ’ਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਸੱਚ ਦੀ ਕੰਧ ’ਤੇ 1947 ਤੋਂ ਬਾਅਦ ਦੇਸ਼-ਵਿਦੇਸ਼ ’ਚ ਕਤਲ ਹੋਏ ਸਿੱਖਾਂ ਦੇ ਲਿਖੇ ਜਾਣਗੇ ਨਾਂ -ਜੀ.ਕੇ   ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੱਜ ਅਰਦਾਸ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਠਾਠਾ ਮਾਰਦੇ ਅਫ਼ਗਾਨੀ ਸਿੱਖਾਂ …

Read More »