ਖੇਡੋ ਪੰਜਾਬ ਮਿਸ਼ਨ ਅਤੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ। ਜਿਸ ਨਾਲ ਖਿਡਾਰੀਆਂ ਨੂੰ ਕੋਚਿੰਗ, ਖਾਣਾ, ਨਕਦ ਰਾਸ਼ੀ ਇਨਾਮ ਅਤੇ ਵਿਸ਼ੇਸ਼ ਕੋਟੇ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।ਨੇੜਲੇ ਪਿੰਡ ਢੈਪਈ ਵਿਖੇ …
Read More »Monthly Archives: July 2018
ਮਿਸ਼ਨ ਖੇਡੋ ਪੰਜਾਬ, ਤੰਦਰੁਸਤ ਪੰਜਾਬ ਤਹਿਤ ਮੈਰਾਥਨ ਦੌੜ ਅਤੇ ਪੌਦੇ ਲਗਾਏ ਗਏ
ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ `ਖੇਡੋ ਪੰਜਾਬ` ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਦਿ ਰੋਇਲ ਗਰੁੱਪ ਆਫ਼ ਕਾਲਜਿਜ ਬੋੜਾਵਾਲ ਮਾਨਸਾ ਵਿਖੇ ਸੀਨੀਆਰ ਸਕੈਡੰਰੀ (ਅੰਡਰ-19) ਗੁੱਟ ਦੀਆਂ ਲੜਕੀਆਂ ਦੀ 4 ਕਿਲੋਮੀਟਰ ਅਤੇ ਲੜਕਿਆਂ ਦੀ 6 ਕਿਲੋਮੀਟਰ ਮੈਰਾਥਨ ਦੌੜ …
Read More »ਅੇੈਸ.ਐੇਸ ਕਲਾਜ਼ ਐਫ ਅੇੈਜੂਕੇਸ਼ਨ ਦਾ ਬੀ.ਐਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ
ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਡ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ `ਚ ਅੇੈਸ.ਐੇਸ ਕਲਾਜ਼ ਐਫ ਐਜੂਕੇਸ਼ਨ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਵਿਦਿਆਰਥਣ ਮਮਤਾ ਰਾਣੀ ਅਤੇ ਸ਼ਰਨਦੀਪ ਕੋਰ ਨੇ 80% ਅੰਕ ਹਾਸਿਲ ਕਰਕੇ ਪਹਿਲਾ ਸਥਾਨ …
Read More »ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਸਦਮਾ – ਪਤਨੀ ਦਾ ਦਿਹਾਂਤ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਸੁਪਤਨੀ ਸਰਦਾਰਨੀ ਹਰਜੀਤ ਕੌਰ ਦਾ ਲੰਬੀ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੈ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿਛੋਂ ਅੰਤਿਮ ਅਰਦਾਸ 15 ਜੁਲਾਈ 2018 ਦਿਨ ਐਤਵਾਰ ਦੁਪਹਿਰ 12:30 ਤੋਂ …
Read More »`ਭਾਰਤ `ਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ` ਬਾਰੇ ਸੈਮੀਨਾਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ “ਭਾਰਤ ਵਿੱਚ ਰਾਸ਼ਟਰਵਾਦ ਬਾਰੇ ਵਿਚਾਰ-ਚਰਚਾ“ ਬਾਰੇ ਇੱਕ ਸੈਮੀਨਾਰ ਹੋਇਆ ।ਸਾਬਕਾ ਡਿਪਟੀ ਸਪੀਕਰ ਤੇ ਸਿੱਖਿਆ ਮੰਤਰੀ ਦਰਬਾਰੀ ਲਾਲ ਮੁੱਖ ਵਕਤਾ ਸਨ।ਉਨ੍ਹਾਂ ਨੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਦੇ ਰਾਸ਼ਟਰੀ ਵਿਕਾਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ, ਇਸ ਦੀ ਮਹੱਤਤਾ ਅਤੇ …
Read More »ਗੁਰਮਤਿ ਪ੍ਰਚਾਰ ਲਹਿਰ ਕੈਂਪ ਅਰੰਭ
ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਸਿੱਖ ਪਨੀਰੀ ਨੂੰ ਸਿੱਖੀ ਵਿਰਸੇ ਤੋਂ ਜਾਣੂ ਕਰਵਾ ਉਸ ਨਾਲ ਜੋੜਨ ਦੀ ਲੋੜ ਨੂੰ ਮਹਿਸੂਸ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਚੈਰੀਟੇਬਲ ਟਰੱਸਟ ਮਾਛੀਵਾੜਾ ਸਾਹਿਬ ਵਲੋਂ ਅਰੰਭ ਕੀਤੀ ਗਈ ਗੁਰਮਤਿ ਪ੍ਰਚਾਰ …
Read More »Army Chief Visits Amritsar to review the security situation
Amritsar, July 9 (Punjab Post Bureau) – The Chief of Army Staff, General Bipin Rawat, UYSM, AVSM, YSM, SM,VSM, ADC visited Amritsar to review the security situation and operational preparedness of the formations guarding the sensitive frontiers of the Western Theatre in the State of Punjab. He was received by Lt Gen Surinder Singh, AVSM, VSM, Army Commander of Western …
Read More »ਨੌਜਵਾਨ ਕਿਤਾਬੀ ਗਿਆਨ ਦੇ ਨਾਲ-ਨਾਲ ਹੱਥੀਂ ਕੰਮ ਕਰਨ ਦੀ ਆਦਤ ਪਾਉਣ – ਸੋਨੀ
ਗਲੋਬਲ ਕਾਲਜ ਵਿਚ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਨੌਜਵਾਨਾਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਕਿਤਾਬੀ ਪੜਾਈ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਉਤੇ ਵੀ ਜ਼ੋਰ ਦਿੰਦੇ ਹੋਏ ਹੱਥੀਂ ਕੰਮ ਕਰਨ ਦੀ ਆਦਤ ਵੀ ਪਾਉਣ।ਸਥਾਨਕ ਗਲੋਬਲ ਇੰਸਟੀਚਿਊਟ ਵਿਖੇ ਸਲਾਨਾ ਕਾਨਵੋਕੇਸ਼ਨ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦੇ ਸੋਨੀ ਨੇ ਕਿਹਾ ਕਿ …
Read More »ਚਿੱਟੇ ਤੋਂ ਛੁਟਾਕਾਰਾ ਪਾ ਕੇ ਨਵੀਂ ਜਿੰਦਗੀ ਦੀ ਸ਼ੁਰੂਆਤ ਕਰ ਰਹੇ ਨੇ ਨੌਜਵਾਨ
ਨਸ਼ਾ ਮੁਕਤੀ ਕੇਂਦਰ ਬਦਲ ਰਹੇ ਨੇ ਕਈਆਂ ਦੀ ਤਕਦੀਰ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ‘ਚਿੱਟੇ ਨੇ ਮੇਰੀ ਤੇ ਮੇਰੇ ਪਰਿਵਾਰ ਦੀ ਜਿੰਦਗੀ ਨਰਕ ਬਣਾ ਦਿੱਤੀ ਸੀ, ਲੱਗਦਾ ਸੀ ਕਿ ਜਿਸ ਦਿਨ ਚਿੱਟਾ ਨਾ ਮਿਲਿਆ ਉਸ ਦਿਨ ਮਰ ਜਾਵਾਂਗਾ, ਪਰੰਤੂ ਹੁਣ ਨਸ਼ਾ ਛੁਡਾਊ ਕੇਂਦਰ ਨੇ ਜਿੱਥੇ ਜਾਨ ਬਚਾ ਦਿੱਤੀ ਹੈ, ਉਥੇ ਮੁੜ ਜਿਉਣ ਦੀ ਲਾਲਸਾ ਪੈਦਾ ਕਰ ਦਿੱਤੀ …
Read More »ਵਿਸ਼ਵ ’ਚ ਹਰ ਸਾਲ 2 ਲੱਖ ਤੋਂ ਵੱਧ ਮੌਤਾਂ ਹੈਜ਼ੇ ਨਾਲ ਹੁੰਦੀਆਂ ਹਨ – ਸਿਵਲ ਸਰਜਨ
ਘਰ-ਘਰ ਓ.ਆਰ.ਐਸ ਦੇ ਪੈਕਟ ਮੁਫ਼ਤ ਵੰਡਣ ਦੀਆਂ ਹਦਾਇਤਾਂ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚਾ ਤੰਦਰੁਸਤ ਹੋਵੇਗਾ। ਬੱਚਿਆਂ ਦੀ ਤੰਦਰੁਸਤੀ ਤਾਂ ਹੀ ਸੰਭਵ ਹੈ ਜੇਕਰ ਉਹ ਰੋਗ ਰਹਿਤ ਅਤੇ ਸਿਹਤਮੰਦ ਹੋਣ।’ ਇਸ ਲਈ ਸਿਹਤ ਵਿਭਾਗ ਵੱਲੋਂ ਜਿੱਥੇ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਟੀਕੇ …
Read More »
Punjab Post Daily Online Newspaper & Print Media