ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਅਤੇ ਸਿਹਤ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਸਰਜਨ ਦਫਤਰ ਵਿਖੇ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਅਤੇ ਜਿਲਾ ਸਿਹਤ ਅਫਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੇ ਪ੍ਰੱਮੁਖ ਹੋਟਲ ਹੋਲੀਡੇ ਇੰਨ, ਐਮ.ਕੇ, ਬੈਸਟ ਵੈਸਟਰਨ, ਕਲਾਰਕ ਇੰਨ, ਗੋਲਡਨ …
Read More »Monthly Archives: July 2018
ਪੰਜਾਬ ਵਿੱਚ 2020 ਤੱਕ ਮਲੇਰੀਆ ਦਾ ਖਤਮ ਕਰਨ ਦਾ ਮਿਥਿਆ ਟੀਚਾ – ਮਦਨ ਲਾਲ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਟਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਗਰ ਨਿਗਮ ਦੇ ਕਾਨਫਰੰਸ ਹਾਲ ਵਿੱਚ ਕੀਤਾ ਗਿਆ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ: ਮਦਨ ਮੋਹਨ ਜਿਲ੍ਹਾ ਅੇਪੀਡਿਮੋਲੋਜਿਸਟ …
Read More »ਟੈਲੀਫੋਨ ਤੇ ਜਾਣਕਾਰੀ ਲੈ ਕੇ ਕਿਸਾਨ ਬਚਾਅ ਰਹੇ ਨੇ ਡੀ.ਏ.ਪੀ ਦਾ ਖਰਚਾ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਝੋਨੇ `ਤੇ ਡੀ.ਏ.ਪੀ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਇਸ਼ਤਿਹਾਰ ਅਖਬਾਰਾਂ ਰਾਹੀਂ ਪ੍ਰਕਾਸ਼ਤ ਕਰਵਾਏ ਜਾ ਰਹੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜਿੰਨਾਂ ਕਿਸਾਨਾਂ ਨੇ ਕਣਕ ਵਿੱਚ ਡੀ.ਏ.ਪੀ ਪਾਈ ਸੀ ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ `ਤੇ ਡੀ.ਏ.ਪੀ ਖਾਦ ਦੀ ਵਰਤੋਂ ਕਰਨ ਦੀ …
Read More »ਨਸ਼ਿਆਂ ਖਿਲਾਫ ਅਵਾਜ਼ ਬੁਲੰਦ ਕਰਨ `ਤੇ ਗਾਇਕ ਗੁਰਦਰਸ਼ਨ ਧੂਰੀ ਸਨਮਾਨਿਤ
ਧੂਰੀ, 6 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਗਰ ਕੌਂਸਲ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਸੀਨੀਅਤ ਮੀਤ ਪ੍ਰਧਾਨ ਸ਼੍ਰੀ ਅਸ਼ਵਨੀ ਧੀਰ, ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਸ਼੍ਰੀ ਮੂਲ ਚੰਦ ਸ਼ਰਮਾਂ, ਲੋਕ ਸੰਘਰਸ਼ ਐਕਸ਼ਨ ਕਮੇਟੀ ਧੂਰੀ ਦੇ ਆਗੂ ਡਾ. ਅਨਵਰ ਭਸੌੜ, ਸੱਭਿਆਚਾਰਕ ਮੰਚ ਦੇ ਪ੍ਰਧਾਨ ਪਰਮਿੰਦਰ ਸਿੰਘ ਪਨੂੰ …
Read More »ਡੋਪ ਟੈਸਟ ਮਹਿਜ਼ ਇਕ ਨੌਟੰਕੀ – ਛੀਨਾ
ਡੋਪ ਟੈਸਟ ਦੀ ਬਜਾਏ ਨਸ਼ਿਆਂ ਦੇ ਖਾਤਮੇ ਲਈ ਉਠਾਉਣ ਸਖ਼ਤ ਕਦਮ ਮੁੱਖ ਮੰਤਰੀ ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸਾਬਕਾ ਉਪ ਪ੍ਰਧਾਨ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੋਪ ਟੈਸਟ ਲੈਣ ਦੀ ਆਪਣੀ ਇੱਛਾ ਦੇ ਜਨਤਕ ਕੀਤੇ ਬਿਆਨ ’ਤੇ ਪ੍ਰਤੀਕ੍ਰਿਆ ਦਿੰਦਿਆ ਇਸ ਨੂੰ ਮਹਿਜ਼ …
Read More »ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ – ਸਤਨਾਮ ਕੌਰ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ਼ੱਤਾ ਵਿੱਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਖਾਣ ਵਾਲੀ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨਸ਼ਾ ਮੁਕਤੀ ਤਾਂ ਦੂਰ ਸੂਬੇ ਵਿੱਚ ਕਨੂੰਨ ਵਿਵਸਥਾ ਵੀ ਸਥਾਪਤ ਨਹੀਂ ਕਰ ਸਕੀ।ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਿਲਾ ਭਾਜਪਾ ਸਕੱਤਰ ਸਤਨਾਮ ਕੌਰ ਨੇ ਕਿਹਾ ਹੈ ਕਿ ਦੇਸ਼ …
Read More »ਖੇਤ ਵਿੱਚ ਪਾਣੀ ਲਾਉਣ ਨੂੰ ਲੈ ਕੇ ਹੋਈ ਲੜਾਈ ਵਿੱਚ ਇੱਕ ਦੀ ਮੌਤ
ਭੀਖੀ, 6 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਖੀਵਾ ਕਲਾਂ ਵਿਖੇ ਇੱਕ ਵਿਅਕਤੀ ਦੀ ਰੰਜਿਸ਼ ਦੇ ਚੱਲਦਿਆਂ ਹੋਈ ਲੜਾਈ ਵਿੱਚ ਮੌਤ ਹੋਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੀਵਾ ਕਲਾਂ ਦੇ ਸੁਖਚੈਨ ਸਿੰਘ ਪੁੱਤਰ ਜੀਤ ਸਿੰਘ ਦਾ ਖੇਤ ਵਿੱਚ ਟੁੱਟੇ ਪਾਣੀ ਨੂੰ ਲੈ ਕੇ ਆਪਣੇ ਚਚੇਰੇ ਭਰਾਵਾਂ ਨਾਲ ਝਗੜਾ ਹੋ ਗਿਆ ਸੀ, ਜਿਸ ਕਾਰਨ ਮੌਕੇ ਤੇ ਹੋਈ …
Read More »ਪੰਜਾਬ ਖੇਡ ਮੰਤਰੀ ਦੀ ਪਹਿਲੀ ਫੇਰੀ ਨੂੰ ਲੈ ਕੇ ਜਿਲ੍ਹੇ ਦੇ ਖਿਡਾਰੀਆਂ ਨੂੰ ਵੱਡੀਆਂ ਆਸਾਂ
ਯੁਵਾ ਸੰਮੇਲਨ ਤਹਿਤ 1000 ਤੋਂ ਵੱਧ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੁਕਾਈ ਜਾਵੇਗੀ ਸਹੁੰ ਭੀਖੀ, 6 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਲਕੇ 8 ਜੁਲਾਈ ਨੂੰ ਢੈਪਈ ਖੇਡ ਸਟੇਡੀਅ ਵਿਖੇ ਇੱਕ ਹਜ਼ਾਰ ਤੋਂ ਵੱਧ ਨੌਜ਼ਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁੱਕਾਕੇ ਮਾਨਸਾ ਨੂੰ ਨਸ਼ਾ ਮੁਕਤ ਜਿਲ੍ਹਾ ਬਣਾਉਣ ਦੀ ਸ਼ੁਰੂਆਤ ਕਰਨਗੇ। …
Read More »ਨਸ਼ਿਆਂ ਸਬੰਧੀ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਫ਼ਸਰ/ ਕਰਮਚਾਰੀ ਖਿਲਾਫ਼ ਹੋਵੇਗਾ ਸਖ਼ਤ ਐਕਸ਼ਨ – ਐਸ.ਐਸ.ਪੀ
ਡੀ.ਸੀ ਅਤੇ ਐਸ.ਐਸ.ਪੀ ਨੇ ਕੀਤੀ ਨਸ਼ਾ ਰੋਕੂ ਅਫ਼ਸਰਾਂ ਨਾਲ ਅਹਿਮ ਬੈਠਕ ਬਠਿੰਡਾ, 6 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਨਸ਼ਿਆ ਖਿਲਾਫ਼ ਚਲਾਈ ਗਈ ਸਖਤ ਮੁਹਿੰਮ ਸਦਕਾ ਜ਼ਿਲ੍ਹੇ ’ਚ ਨਸ਼ਿਆਂ ਦੀ ਸਪਲਾਈ ਘਟਣੀ ਸ਼ੁਰੂ ਹੋ ਗਈ ਹੈ, ਜਿਸ ਕਾਰਣ ਹੁਣ ਨਸ਼ਾ ਪੀੜ੍ਹਤਾਂ ਨੂੰ ਨਸ਼ਾ ਨਾ ਮਿਲਣ ਕਾਰਣ ਸਰੀਰਿਕ ਤਕਲੀਫ਼ ਮਹਿਸੂਸ ਹੋ ਸਕਦੀ ਹੈ।ਇਸ ਤਕਲੀਫ਼ ਤੋਂ ਘਬਰਾਉਣ …
Read More »ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਕਾਮ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਬਠਿੰਡਾ, 6 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ ਵਿੱਚ ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਕਾਮ ਦਾ ਨਤੀਜਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਦੀਆਂ 51 ਵਿਦਿਆਰਥਣਾਂ ਵਿਚੋਂ 27 ਵਿਦਿਆਰਥੀਆਂ ਨੇ 80 %, 12 ਵਿਦਿਆਰਥਣਾਂ ਨੇ 70% ਅਤੇ ਹੋਰਾਂ ਨੇ 60% ਅੰਕ ਪ੍ਰਾਪਤ ਕੀਤੇ।ਕਾਲਜ ਦੀਆਂ ਵਿਦਿਆਰਥਣਾਂ ਵਿਪਨੀਤ ਕੌਰ ਅਤੇ ਨਿਧੀ ਬਾਂਸਲ ਨੇ 9.2 ਸੀ.ਜੀ.ਪੀ.ਏ ਪ੍ਰਾਪਤ …
Read More »
Punjab Post Daily Online Newspaper & Print Media