ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਖੇਡ ਸ਼ੈਸ਼ਨ 2017-18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੇ ਲਈ ਪ੍ਰਾਪਤੀਆਂ ਭਰਿਆ ਰਿਹਾ ਹੈ।ਇਸ ਦੌਰਾਨ ਸਕੂਲ ਦੇ ਮਹਿਲਾ-ਪੁਰਸ਼ ਖਿਡਾਰੀਆਂ ਨੇ ਹਾਕੀ ਬਾਕਸਿੰਗ ਤੇ ਥ੍ਰੋ-ਬਾਲ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਛੁੱਟੀਆਂ ਤੋਂ ਬਾਅਦ ਵਾਪਿਸ ਪਰਤੇ ਇਹਨ੍ਹਾਂ ਖਿਡਾਰੀਆਂ ਦਾ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ ਤੇ ਹੋਰ ਅਧਿਆਪਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਕੰਵਲਜੀਤ …
Read More »Monthly Archives: July 2018
ਗੁਰੂ ਨਗਰੀ ਤੋਂ ਕ੍ਰਿਕੇਟ ਦਾ ਚਮਕਦਾ ਸਿਤਾਰਾ ਗੁਰਨੂਰ ਸਿੰਘ ਗਿੱਲ
ਗਿੱਲ ਦਾ ਝੁਕਾਅ ਤੇ ਦਿਲਚਸਪੀ ਬਚਪਨ ਤੋਂ ਹੀ ਕ੍ਰਿਕੇਟ ਵਿੱਚ ਰਹੀ – ਭੁਪਿੰਦਰਜੀਤ ਕੌਰ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਸਕੂਲ ਤੇ ਓੁਪਨ ਪੱਧਰੀ ਕ੍ਰਿਕੇਟ ਟੂਰਨਾਮੈਂਟਾਂ ਦੇ ਵਿੱਚ ਵਧੀਆਂ ਖੇਡ ਪ੍ਰਦਰਸ਼ਨ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਉਣ ਵਾਲੇ ਜਗਤ ਜ਼ੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਦੇ ਵਿਦਿਆਰਥੀ ਗੁਰਨੂਰ ਸਿੰਘ ਗਿੱਲ ਦਾ ਸੁਪਨਾ ਕੌਮੀ ਤੇ ਕੌਮਾਂਤਰੀ ਪੱਧਰ `ਤੇ …
Read More »ਸ਼ਹੀਦੀ ਗੈਲਰੀ ਲਈ ਜੂਨ ’84 ਘੱਲੂਘਾਰੇ ਦੇ 890 ਸ਼ਹੀਦਾਂ ਦੀ ਸੂਚੀ ਕੀਤੀ ਜਾਰੀ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਜੂਨ ‘84 ਦੌਰਾਨ ਸ਼ਹਾਦਤਾਂ ਪ੍ਰਾਪਤ ਕਰ ਗਏ ਸਿੰਘ ਸਿੰਘਣੀਆਂ ਦੀ ਯਾਦ ‘ਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਬੇਸਮੈਂਟ ‘ਚ ਸ਼ਹੀਦੀ ਗੈਲਰੀ ਬਣਾਉਣ ਸੰਬੰਧੀ ਦਮਦਮੀ ਟਕਸਾਲ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਕੁੱਲ 890 ਸ਼ਹੀਦਾਂ ਦੇ ਨਾਮ ਦਰਜ ਹਨ, ਜਿਨ੍ਹਾਂ ‘ਚ 50 ਇਸਤਰੀਆਂ ਵੀ ਹਨ।ਜੋ ਕਿ ਪੰਜਾਬ ਤੋਂ ਇਲਾਵਾ ਜੰਮੂ …
Read More »ਪੰਜਾਬ ਪੁਲਿਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ
ਸਬੰਧ ਬਨਾਉਣ ਲਈ ਫੇਸਬੁੱਕ ਜ਼ਰੀਏ ਪਾਕਿਸਤਾਨ `ਚ ਗੰਢੀ ਦੋਸਤੀ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਚ ਨਸ਼ੇ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਚੇਨ ਤੋੜਨ ਲਈ ਪੁਲਿਸ ਦੀ ਸਹਾਇਤਾ ਨਾਲ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਦੇ ਸਟੇਟ ਉਪਰੇਸ਼ਨ ਸੈਲ ਨੇ ਤਿੰਨ ਵਿਅਕਤੀਆਂ ਨੂੰ 3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ …
Read More »ਸ਼ੋਰ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ ਨੇ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਪ੍ਰੈਸ਼ਰ ਹਾਰਨ ਵਰਤਣ ਵਾਲੇ 40 ਟਰੱਕਾਂ/ ਬੱਸਾਂ ਅਤੇ ਮੋਟਰ ਸਾਈਕਲਾਂ ਦੇ ਸਾਇਲੈਂਸਰਾਂ ਨੂੰ ਚੈਕ ਕੀਤਾ …
Read More »ਅੰਮ੍ਰਿਤਸਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ `ਚ ਹੋਇਆ ਵਾਧਾ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵਲੋਂ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾ 2019 ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਲੇ੍ਹ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਗਿਆ ਹੈ। …
Read More »ਨਸ਼ੇ ਦੀ ਤੋਟ ਕਾਰਨ ਨਹੀਂ ਓਵਰਡੋਜ਼ ਕਾਰਨ ਮਰ ਰਹੇ ਨੇ ਨਸ਼ੇੜੀ – ਡਾ. ਰਾਣਾ
ਇਲਾਕੇ ਵਿੱਚ ਨਸ਼ਾ ਵਿਕਦਾ ਪਾਇਆ ਗਿਆ ਐਸ.ਐਚ.ਓ ਜਿੰਮੇਵਾਰ ਹੋਵੇਗਾ – ਐਸ.ਐਸ.ਪੀ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਸ਼ਾਮ ਸਵਾਮੀ ਵਿਵੇਕਾਨੰਦ ਮੁੜ ਵਸੇਬਾ ਕੇਂਦਰ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦਿਹਾਤੀ ਪੁਲਿਸ ਅਧਿਕਾਰੀਆਂ ਨੂੰ ਨਸ਼ੇ ਅਤੇ ਨਸ਼ੇੜੀਆਂ ਦੀਆਂ ਅਲਾਮਤਾਂ ਸਬੰਧੀ ਜਾਣਕਾਰੀ ਦੇਣ ਲਈ ਲਗਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਮਨੋਵਿਗਿਆਨਕਾਂ ਤੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਨੇ ਸਪੱਸ਼ਟ ਕੀਤਾ …
Read More »ਡਿਪਟੀ ਕਮਿਸ਼ਨਰ ਤੇ ਜਿਲ੍ਹਾ ਪੁਲਿਸ ਮੁਖੀ ਨੇ ਨਸ਼ੇ ਦੇ ਖਾਤਮੇ ਲਈ ਅਪਣਾਏ 6 ਪਿੰਡ
ਪਹਿਲੇ ਦਿਨ ਹੀ ਮੀਰਾਂਕੋਟ ਦੇ 6 ਨਸ਼ੇੜੀ ਨਸ਼ਾ ਛੱਡਣ ਲਈ ਆਏ ਅੱਗੇ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਸੁਨੇਹਾ ਜਿਲ੍ਹੇ ਦੇ ਪਿੰਡ-ਪਿੰਡ ਤੱਕ ਪੁਹੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਦਿਹਾਤੀ ਨੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚੋਂ 6 ਪਿੰਡ ਨਸ਼ਾ ਮੁੱਕਤ ਕਰਨ ਲਈ …
Read More »ਮਾਨਸੂਨ ਸੈਸ਼ਨ ਦੌਰਾਨ ਅਫ਼ਗਾਨੀ ਸਿੱਖਾਂ ਨੂੰ ਪੱਕੀ ਨਾਗਰਿਕਤਾ ਦਿਵਾਉਣ ਦੀ ਕਰਾਂਗੇ ਕੋਸ਼ਿਸ਼ – ਸੁਖਬੀਰ ਬਾਦਲ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਰਾਜਸਭਾ ’ਚ ਨਾਗਰਿਕਤਾ ਬਿੱਲ ਪਾਸ ਕਰਵਾ ਕੇ ਪੱਕੀ ਨਾਗਰਿਕਤਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਗੱਲ ਦਾ ਐਲਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਨਿਊ ਮਹਾਵੀਰ ਨਗਰ …
Read More »ਪੰਜਾਬ ਵਿੱਚ ਅਨਰਜੀ ਕੋਡ ਲਾਗੂ ਹੋਵੇਗਾ – ਆਰਕੀਟੈਕਟ ਸੁਰਿੰਦਰ ਬਾਗਾ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਊਰਜਾ ਬਚਾਅ ਬਿਲਡਿੰਗ ਕੋਡ ਵਲੋਂ ਤਿੰਨ ਦਿਨਾਂ ਕਪੇਸਟੀ ਬਿੰਲਡਿਗ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਅੱਜ ਇਥੇ ਕੀਤਾ ਗਿਆ।ਇਸ ਪ੍ਰੋਗ੍ਰਾਮ ਦਾ ਆਯੋਜਨ ਸਾਕਾਰ ਫਾਊਂਡੇਸ਼ਨ, ਚੰਡੀਗੜ ਅਤੇ ਵਿਕੇ: ਵਾਤਾਵਰਨ, ਪੁਣੇ ਵਲੋਂ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸਹਿਯੋਗ ਨਾਲ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ, …
Read More »
Punjab Post Daily Online Newspaper & Print Media