Tuesday, May 21, 2024

Monthly Archives: July 2018

5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ 9 ਜੁਲਾਈ ਤੋਂ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ 9-07-2018 ਤੋਂ 21-07-2018 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਜਿਸ ਬਾਰੇ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਅੱਜ ਏ.ਡੀ.ਸੀ (ਡੀ) ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ …

Read More »

ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਆਖਰੀ ਦਿਨ ‘ਮੈਂ ਜਲ੍ਹਿਆ ਵਾਲਾ ਬਾਗ ਬੋਲਦਾ’ ਮੰਚਿਤ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 30 ਜੂਨ ਤੋਂ 4 ਜੁਲਾਈ ਤੱਕ ਚੱਲਣ ਵਾਲੇ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਆਖਰੀ ਦਿਨ ਡਾ. ਸ਼ਿਆਮ ਸੁੰਦਰ ਦੀਪਤੀ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ …

Read More »

ਐਸ.ਟੀ.ਐਫ ਵੱਲੋ 400 ਗ੍ਰਾਮ ਅਫੀਮ ਸਮੇਤ 2 ਕਾਬੂ

ਧੂਰੀ, 4 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀਨੀਅਰ ਪੁਲਿਸ ਕਪਤਾਨ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਸੁਪਰਡੈਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਮਨਜੀਤ ਸਿੰਘ ਬਰਾੜ ਵੱਲੋ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵਲੋ 400 ਗ੍ਰਾਮ ਅਫੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਮਨਜੀਤ ਸਿੰਘ ਬਰਾੜ ਨੇ ਵਿਸਥਾਰ …

Read More »

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲਈ `ਸਰਕਾਰ ਤੁਹਾਡੇ ਪਿੰਡ` ਪ੍ਰੋਗਰਾਮ ਆਯੋਜਿਤ

ਧੂਰੀ, 4 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕਾਂ ਦੀ ਸਮੱਸਿਆਵਾਂ ਦੇ ਹੱਲ ਕਰਨ ਲਈ ਅੱਜ ਪਿੰਡ ਭਸੌੜ ਵਿਖੇ ਇੱਕ ਲੋਕ ਸੁਵਿਧਾ ਕੈਂਪ `ਸਰਕਾਰ ਤੁਹਾਡੇ ਪਿੰਡ` ਆਯੋਜਿਤ ਕੀਤਾ ਗਿਆ।ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਪਿਤਾ ਬਲਦੇਵ ਸਿੰਘ ਖੰਗੂੜਾ ਨੇ ਇਸ ਕੈਂਪ ਦਾ ਉਦਘਾਟਨ ਕੀਤਾ।ਖੰਗੂੜਾ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਦਫਤਰ ਵਿਚ ਕੰਮ ਕਰਵਾਉਣ ਲਈ ਕੋਈ ਮੁਸ਼ਕਿਲ ਨਹੀਂ …

Read More »

`ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਕਲੱਬ ਵਲੋਂ ਲਗਾਏ ਗਏ ਰੁੱਖ

ਭੀਖੀ, 4 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਅਤਲਾ ਕਲਾਂ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਵੈਲਫੇਅਰ ਕਲੱਬ ਵੱਲੋ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਏ ਗਏ ਤਾਂ ਕਿ ਸਾਡਾ ਆਲਾ-ਦੁਆਲੇ ਦਾ ਵਾਤਾਵਰਣ ਸੁੱਧ ਰੱਖਿਆ ਜਾ ਸਕੇ ਅਤੇ ਕਲੱਬ ਦੇ ਅਹੁਦੇਦਾਰਾਂ ਵੱਲੋ ਅਪੀਲ ਕੀਤੀ ਗਈ ਕੀ ਹਰ ਇੱਕ ਇਨਸਾਨ ਆਪਣੀ ਜਿੰਦਗੀ ਵਿੱਚ ਘੱਟੋ ਘੱਟ ਪੰਜ ਰੁੱਖ ਜਰੂਰ …

Read More »

ਮੇਨ ਰੋਡ ਤੇ ਬੈਂਕ ਨੇੜਿਓਂ ਸਬਜ਼ੀ ਤੇ ਫਲਾਂ ਦੀਆਂ ਰੇਹੜੀਆਂ ਹਟਾਉਣ ਦੀ ਮੰਗ

ਭੀਖੀ, 4 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਸ਼ਹਿਰ ਦੇ ਮੁੱਖ ਮਾਰਗ `ਤੇ ਸਥਿਤ ਬੈਂਕ ਮੁਲਾਜ਼ਮਾਂ ਅਤੇ ਦੁਕਾਨਦਾਰਾਂ ਵੱਲੋ ਕਾਰਜ਼ ਸਾਧਕ ਅਫਸਰ ਨੂੰ ਲਿਖਤੀ ਪੱਤਰ ਰਾਹੀ ਬੇਨਤੀ ਕੀਤੀ ਹੈ ਕਿ ਸੜਕ ਤੋਂ ਬੈਂਕਾ ਨੂੰ ਮੁੜਦੀ ਗਲੀ ਦੇ ਮੋੜ `ਤੇ ਫਲ ਫਰੂਟ ਅਤੇ ਸਬਜ਼ੀ ਦੀ ਰੇਹੜ੍ਹੀਆਂ ਲਗਾ ਕੇ ਨਾਜ਼ਾਇਜ ਕਬਜ਼ਾ ਕੀਤਾ ਹੋਇਆ ਹੈ।ਜਿਸ ਨਾਲ ਦੁਕਾਨਦਾਰਾਂ, ਬੈਂਕ ਮੁਲਾਜ਼ਮਾਂ ਅਤੇ ਬੈਂਕ ਗ੍ਰਾਹਕਾਂ …

Read More »

ਬਾਰਿਸ਼ ਅਤੇ ਨਹਿਰੀ ਖਾਲ ਟੁੱਟਣ ਨਾਲ ਪਿੰਡ ਵਿੱਚ ਭਰਿਆ ਪਾਣੀ

ਭੀਖੀ, 4 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਰਾਤ ਤੋਂ ਰੁੱਕ-ਰੁੱਕ ਕੇ ਪੈ ਰਹੀ ਬਾਰਿਸ਼ ਅਤੇ ਨਹਿਰੀ ਖਾਲ ਦੇ ਟੁੱਟਣ ਨਾਲ ਪਿੰਡ ਦੇ ਛੱਪੜ ਵਿੱਚ ਐਨਾ ਪਾਣੀ ਭਰ ਗਿਆ ਕਿ ਪਾਣੀ ਉਛਲ ਕੇ ਜਿਥੇ ਪਿੰਡ ਦੀਆਂ ਗਲੀਆਂ ਵਿੱਚ ਜਾ ਵੜਿਆ, ਉਥੇ ਛੱਪੜ ਦੇ ਨਾਲ ਲੱਗਦੇ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ।ਪਾਣੀ ਪਿੰਡ …

Read More »

ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ 1 ਵਿਦਿਆਰਥੀ ਨੇ 90 ਫੀਸਦੀ ਤੋਂ ਵਧੇਰੇ, 6 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅਤੇ 22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ …

Read More »

ਦੂਰਦਰਸ਼ਨ ਅਤੇ ਅਕਾਸ਼ਵਾਣੀ ਐਫ.ਐਮ ਬਠਿੰਡਾ ਤੋਂ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੂਰਦਰਸ਼ਨ ਦੇ ਸਥਾਨਕ ਹਾਈ ਪਾਵਰ ਟਰਾਂਸਮੀਟਰ ਵਿਖੇ ਬਤੌਰ ਸੀਨੀਅਰ ਟੈਕਨੀਸ਼ੀਅਨ 32 ਸਾਲ ਤੋਂ ਸੇਵਾਵਾਂ ਕਰੇ ਰਹੇ ਹਿੰਮਤ ਸਿੰਘ ਪਰਮਾਰ ਨੂੰ ਦੂਰਦਰਸ਼ਨ ਅਤੇ ਅਕਾਸ਼ਵਾਣੀ ਐਫ.ਐਮ ਬਠਿੰਡਾ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਦੂਰਦਰਸ਼ਨ ਬਠਿੰਡਾ ਦੇ ਡਿਪਟੀ ਡਾਇਰੈਕਟਰ ਇੰਜੀਨੀਅਰਿੰਗ ਸੰਜੀਵ ਕੁਮਾਰ ਗੋਇਲ ਨੇ ਹਿੰਮਤ ਸਿੰਘ ਦੁਆਰਾ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ …

Read More »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਯਾਦ ਪੱਤਰ ਨਾਲ ਭੇਜੇ ਬਦਾਮ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜੋ ਕਿ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰ ਰਹੀਆਂ ਹਨ, ਵਲੋਂ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਸਰਾਂ ਅਤੇ ਚਰਨਜੀਤ ਕੌਰ ਦੀ ਅਗਵਾਈ ‘ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਇੱਕ ਯਾਦ ਪੱਤਰ ਸਮੇਤ 7 ਬਦਾਮਾਂ ਦੀਆਂ ਥੈਲੀਆਂ ਭੇਜੀਆਂ ਗਈਆਂ।ਆਗੂਆਂ …

Read More »