ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਇੱਕ ਐਂਬੂਲੈਂਸ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਰੈਡ ਕਰਾਸ ਦਫਤਰ ਵਿਖੇ ਅਵਿਨਾਸ਼ ਰਾਏ ਖੰਨਾ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਪ੍ਰਧਾਨ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੂੰ ਜਰੂਰਤਮੰਦ, ਐਕਸੀਡੈਂਟ ਪੀੜਤ ਲੋਕਾਂ ਦੀ ਸਹਾਇਤਾ ਲਈ ਇਕ ਐਂਬੂਲੈਂਸ ਭੇਂਟ ਕੀਤੀ ਗਈ। ਇਸ ਸਮੇਂ ਬੋਲਦਿਆਂ …
Read More »Monthly Archives: July 2018
ਪੁਲਿਸ ਅਧਿਕਾਰੀਆਂ ਦੀ ਢਿੱਲ-ਮੱਠ ਕਾਰਨ ਵਿਕ ਰਹੇ ਹਨ ਨਸ਼ੇ – ਔਜਲਾ
ਕਿਸੇ ਅਧਿਕਾਰੀ ਦੀ ਵਜ੍ਹਾ ਕਰਕੇ ਸਰਕਾਰ ਦੀ ਨਹੀਂ ਹੋਣ ਦਿੱਤੀ ਜਾਵੇਗੀ ਬਦਨਾਮੀ – ਔਜਲਾ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜੋ ਕਿ ਬੀਤੇ ਕੱਲ੍ਹ ਤੋਂ ਸਿੱਧੇ ਤੌਰ ’ਤੇ ਨਸ਼ਾ ਮੁਕਤੀ ਮੁਹਿੰਮ ਵਿਚ ਕੁੱਦ ਪਏ ਹਨ, ਨੇ ਅੱਜ ਸਵਾਮੀ ਵਿਵੇਕਾਨੰਦ ਸੈਂਟਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਵਿਚ ਸਪੱਸ਼ਟ ਕੀਤਾ …
Read More »ਔਜਲਾ ਨੇ ਮਕਬੂਲਪੁਰਾ ਇਲਾਕੇ ਦੇ 18 ਨਸ਼ੇੜੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ `ਚ ਕਰਵਾਇਆ ਭਰਤੀ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਨਸ਼ੇ ਦੀ ਗ੍ਰਿਫਤ ਵਿੱਚ ਫਸ ਚੁੱਕੇ ਲੋਕਾਂ ਨੂੰ ਕੱਢਣ ਲਈ ਮਕਬੂਲਪੁਰਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ 18 ਨਸ਼ੇੜੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜਾਮੰਦੀ ਨਾਲ ਫੜ ਕੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ। ਔਜਲਾ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ …
Read More »ਅਫ਼ਗਾਨਿਸਤਾਨ `ਚ ਸਿੱਖ ਆਗੂਆਂ ’ਤੇ ਹੋਇਆ ਹਮਲਾ ਕਾਇਰਤਾ ਅਤੇ ਬਰਬਰਤਾ – ਜੀ.ਕੇ
ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ ਨਵੀਂ ਦਿੱਲੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਨ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿੱਲੀ ਰਹਿੰਦੇ ਅਫਗਾਨੀ ਮੂਲ ਦੇ …
Read More »ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਰੁੱਤ ਫਿਰੀ ਵਣ ਕੰਬਿਆ` `ਤੇ ਨਾਟਕ ਅੱਜ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਪਸਟ- ਜਗਦੀਪ ਸਿੰਘ ਸੱਗੂ )- ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜ ਰੋਜ਼ਾ ਪੰਜਾਬੀ ਨਾਟਕ ਉਤਸਵ ਦੇ ਅੰਤਰਗਤ ਕਥਾਕਾਰ ਦੀਪ ਦਵਿੰਦਰ ਸਿੰਘ ਦੀ ਬਹੁ-ਚਰਚਿਤ ਕਹਾਣੀ ‘ਰੁੱਤ ਫਿਰੀ ਵਣ ਕੰਬਿਆ` `ਤੇ ਅਧਾਰਿਤ ਨਾਟਕ 3 ਜੁਲਾਈ ਸ਼ਾਮ 6:30 ਵਜੇ ਸਥਾਨਕ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਖੇਡਿਆ ਜਾਵੇਗਾ, ਜਿਸ …
Read More »ਲੋਕ ਸੁਵਿਧਾ ਕੈਂਪ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਲੋਕਾਂ ਦੀ ਖੱਜਲ ਖੁਆਰੀ ਕਿਸੇ ਕੀਮਤ ਦੇ ਨਹੀ ਕੀਤੀ ਜਾਵੇਗੀ ਬਰਦਾਸ਼ਤ – ਦਲਵੀਰ ਗੋਲਡੀ ਧੂਰੀ, 2 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ `ਸਰਕਾਰ ਤੁਹਾਡੇ ਪਿੰਡ ਵਿੱਚ` ਪ੍ਰੋਗਰਾਮ ਤਹਿਤ ਵਿੱਢੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਵਿਖੇ ਪਿੰਡ ਘਨੌਰੀ ਕਲਾਂ, ਘਨੌਰ ਕਲਾਂ, ਘਨੌਰ ਖੁਰਦ ਅਤੇ ਬਮਾਲ ਦੇ ਸਾਂਝੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ, …
Read More »`ਨਸ਼ਾ ਮੁਕਤ ਪੰਜਾਬ` ਮੁਹਿੰਮ ਤਹਿਤ ਐਸ.ਡੀ.ਐਮ ਨੇ ਪੱਤਰਕਾਰਾਂ ਨਾਲ ਕੀਤੀ ਮੀਟਿੰਗ
ਪੱਟੀ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ ਡਵੀਜਨ ਪੱਟੀ ਅਧੀਨ ਆਉਂਦੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਵਲੋਂ ਮੀਟਿੰਗ ਕੀਤੀ ਗਈ। ਉਨਾਂ ਨੇ ਸਮੂਹ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨਸ਼ਾਂ ਬੰਦ ਕਰਨ ਲਈ ਵਚਨਬੱਧ ਹੈ ਅਤੇ ਨਸ਼ੇ ਵੇਚਣ ਵਾਲਾ ਕੋਈ ਵੀ ਵਿਅਕਤੀ ਕਾਬੂ ਆ ਗਿਆ ਤਾਂ ਉਸ ਖਿਲਾਫ ਸਖਤ …
Read More »ਭਖਦੀਆਂ ਮੰਗਾਂ ਸਬੰਧੀ ਐਸ.ਡੀ.ਐਮ ਸਮਰਾਲਾ ਨੂੰ ਟੀ.ਐਸ.ਯੂ ਨੇ ਦਿੱਤਾ ਮੰਗ ਪੱਤਰ
ਡਿਸਮਿਸ ਕੀਤੇ ਮੁਲਾਜਮ ਆਗੂ ਬਹਾਲ ਕਰਾਉਣ ਲਈ ਮਿਲਿਆ ਵਫਦ ਸਮਰਾਲਾ, 2 ਜੁਲਾਈ (ਪੰਜਾਬ ਪੋਸਟ- ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ: 49) ਦਾ ਵਫਦ ਸਥਾਨਕ ਐਸ.ਡੀ.ਐਮ ਸਮਰਾਲਾ ਨੂੰ ਸੂਬਾ ਪ੍ਰਧਾਨ ਭਰਪੂਰ ਸਿੰਘ ਅਤੇ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਮਿਲਿਆ।ਜਿਸ ਵਿੱਚ ਵਫਦ ਨੇ ਐਸ.ਡੀ.ਐਮ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਮੈਮੋਰੰਡਮ ਦਿੱਤਾ।ਉਕਤ ਆਗੂਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਲਗਾਤਾਰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ …
Read More »ਅਫਗਾਨਿਸਤਾਨ ’ਚ ਸਿੱਖਾਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਦੀ ਮਾਲੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਵਫਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਿਆ ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ ਹੈ।ਸ਼੍ਰੋਮਣੀ …
Read More »
Punjab Post Daily Online Newspaper & Print Media