Tuesday, November 24, 2026

Monthly Archives: July 2018

ਐਮ.ਬੀ.ਏ (ਤੀਜਾ ਸਮੈਸਟਰ) ਦੇ ਨਤੀਜੇ `ਚ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਛਾਏ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ …

Read More »

ਨਸ਼ਿਆਂ ਖ਼ਿਲਾਫ਼ ਰੋਸ ਪ੍ਰਗਟਾਵੇ ਨੂੰ ਸੱਚੀ ਲੋਕ ਲਹਿਰ ਬਣਾਉਣਾ ਜ਼ਰੂਰੀ – ਜਮਹੂਰੀ ਅਧਿਕਾਰ ਸਭਾ ਆਗੂ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈਸ ਸਕੱਤਰ ਬੂਟਾ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਹੋਏ ਰੋਸ ਪ੍ਰਗਟਾਵੇ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਆਮ ਲੋਕ ਵੀ ਇਹ ਸਮਝ ਚੁੱਕੇ ਹਨ ਕਿ ਸਾਰੀਆਂ ਹੀ …

Read More »

ਆਰਟ ਗੈਲਰੀ ਵਿਖੇ 7ਵਾਂ ਸਮਰ ਆਰਟ ਫੈਸਟੀਵਲ ਸੰਪਨ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਸਥਾਨਕ ਆਰਟ ਗੈਲਰੀ ਵਿਖੇ 7ਵਾਂ ਸਮਰ ਆਰਟ ਫੈਸਟੀਵਲ ਅੱਜ ਸੰਪਨ ਹੋ ਗਿਆ।ਨੋਰਥ ਜ਼ੋਨ ਕਲਚਰ ਸੈਂਟਰ ਦੇ ਡਾਇਰੈਕਟਰ ਡਾ. ਸੌਭਾਗਿਆ ਵਰਧਨ ਐਵਾਰਡ ਸਮਾਰੋਹ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ।ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਤੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।ਡਾ. ਸੌਭਾਗਿਆ ਵਰਧਨ ਨੇ ਆਰਟ ਗੈਲਰੀ ਦੇ ਆਰਟਿਸਟ ਮੈਬਰਾਂ ਵਲੋ …

Read More »

Victorian Gothic and Art Deco Ensemble of Mumbai declared as a World Heritage

India gets its 37th World Unesco World Heritage Site  Delhi, July 1 (Punjab Post Bureau) – In yet another landmark achievement, India’s nomination of the “Victorian and Art Deco Ensembles of Mumbai ” has been inscribed on  UNESCO’s World Heritage list. The decision was taken at the 42nd session of the World Heritage Committee of UNESCO at Manama in Bahrain today. As recommended …

Read More »

Redevelopment without Felling/ Cutting of Trees

Citizens Groups to be Invited to Suggest Locations for Transplantation of Trees Delhi, 1 July (Punjab Post Bureau) – The NBCC/CPWD will re-work the design and plans for the remaining   redevelopment of the 7 GPRA colonies to avoid felling/cutting of trees.  NBCC has already floated an Expression of Interest for the acquisition of tree re-location/transplantation equipment and for engaging services …

Read More »

PM reviews progress towards holistic development of islands

Delhi, July 1 (Punjab Post Bureau) – The Prime Minister Shri Narendra Modi, today reviewed the progress towards holistic development of islands. The Union Government had constituted the Islands Development Agency on June 1st, 2017. 26 islands have been listed for holistic development. NITI Aayog made a presentation on the elements of holistic development, including key infrastructure projects, digital connectivity, …

Read More »

President summoned Rajya Sabha from 18th July 2018

Delhi, July 2 (Punjab Post Bureau) – The President has summoned the Rajya Sabha to meet on Wednesday, the 18th July, 2018 at New Delhi. Subject to exigencies of business, the Session is scheduled to conclude on Friday, the 10th August, 2018.

Read More »

ਖੇਤੀਬਾੜੀ ਅਧਿਕਾਰੀ ਵਲੋਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਦੁਕਾਨਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਪਠਾਨਕੋਟ ਵਿੱਚ ਨਕਲੀ ਜਾਂ ਗੈਰਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸਖਤ …

Read More »

ਬੱਚਿਆਂ ਨੂੰ ਮੋਬਾਇਲ ਗੇਮਜ਼ ਅਤੇ ਟੈਲੀਵਿਜਨ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜੋ – ਜਸਮੀਤ ਕੌਰ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਬੱਚਿਆਂ ਦੇ ਮਾਪਿਆਂ ਨੂੰ ਵੀ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਨਰੋਈ ਸਿਹਤ ਦਿੱਤੀ ਜਾ ਸਕੇ।ਇਹ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਜਸਮੀਤ ਕੌਰ …

Read More »

ਬਲਾਕ ਨਰੋਟ ਜੈਮਲ ਸਿੰਘ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ

ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬਲਾਕ ਨਰੋਟ ਜੈਮਲ ਸਿੰਘ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ।ਉਨ੍ਹਾਂ ਦੇ ਨਾਲ ਡਾ.ਅਰਜਨ …

Read More »