ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੈਨਿਕ ਕੋਚਿੰਗ ਸੈਂਟਰ ਧੂਰੀ ਵਿਖੇ ਪਿਛਲੇ 2 ਮਹੀਨਿਆਂ ਤੋਂ ਬੱਚੇ ਫੌਜ ਦੀ ਭਰਤੀ ਲਈ ਟਰੇਨਿੰਗ ਲੈ ਰਹੇ ਹਨ।ਸੈਂਟਰ ਪ੍ਰਬੰਧਕ ਸਿੱਧੂ ਅਤੇ ਸੰਧੂ ਬ੍ਰਦਰਜ਼ ਨੇ ਦੱਸਿਆ ਕਿ 1 ਅਗਸਤ ਤੋਂ ਲੈ ਕੇ 8 ਅਗਸਤ ਤੱਕ ਪਟਿਆਲਾ ਵਿੱਚ ਫੌਜ ਦੀ ਭਰਤੀ ਹੋਵੇਗੀ, ਜਿਸ ਦੇ ਲਈ ਇਹ ਨੌਜਵਾਨ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਬੁੱਧਵਾਰ …
Read More »Daily Archives: August 3, 2018
ਐਸ.ਟੀ.ਐਫ ਸੰਗਰੂਰ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀਨੀਅਰ ਕਪਤਾਨ ਪੁਲਿਸ਼ ਸੰਗਰੂਰ ਸੰਦੀਪ ਗਰਗ ਆਈ.ਪੀ.ਐਸ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਿਲਸ ਸਪੈਸਲ ਟਾਸਕ ਫੋਰਸ਼ ਸੰਗਰੂਰ ਵਲੋਂ ਨਸ਼ਿਆ ਦਾ ਧੰਦਾ ਕਰਨ ਵਾਲੇ ਸੁਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿਮੰਤ ਤੈਹਿਤ ਐਸ.ਟੀ.ਐਫ.ਟੀਮ ਸੰਗਰੂਰ ਵਲੋਂ 20 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਮਨਜੀਤ ਸਿੰਘ ਬਰਾੜ ਨੇ ਵਿਸਥਾਰ ਪੂਰਵਕ …
Read More »ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ, ਇੱਕ ਔਰਤ ਕਾਬੂ
ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਚਲਾਈ ਗਈ “ਨਸਾ ਛੁਡਾਊ ਮਹਿਮ” ਤਹਿਤ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਸੰਦੀਪ ਗਰਗ ਆਈ.ਪੀ.ਐਸ ਅਤੇ ਹਰਪ੍ਰੀਤ ਸਿੰਘ ਹੁੰਦਲ ਕਪਤਾਨ ਪੁਲਿਸ ਇੰਨਵੈਸਟੀਗੇਸਨ ਸੰਗਰੂਰ ਦੇ ਦਿਸਾ ਨਿਰਦੇਸਾਂ ਹੇਠ ਅਕਾਸਦੀਪ ਸਿੰਘ ਔਲਖ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਬਲਜਿੰਦਰ ਸਿੰਘ ਪੰਨੂ ਮੁੱਖ ਅਫਸਰ ਥਾਣਾ ਸਿਟੀ ਧੂਰੀ ਵੱਲੋਂ …
Read More »ਪਿੰਡ ਵਾਸੀਆਂ ਨੂੰ ਸਾਫ ਪਾਣੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ
ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤੰਦਰੁਸਤ ਪੰਜਾਬ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਧੂਰੀ ਵੱਲੋਂ ਪਿੰਡ ਧਾਂਦਰਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ।ਉਪ ਮੰਡਲ ਇੰਜੀਨੀਅਰ ਬਲਵਿਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਾਫ਼ ਪਾਣੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਇਸ ਦੇ ਨਾਲ ਹੀ ਵੱਖ-ਵੱਖ …
Read More »ਮੁਨਸ਼ੀ ਪ੍ਰੇਮ ਚੰਦ ਨੇ ਨਵੇਂ ਯੁੱਗ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ – ਡਾ: ਸੁਧਾ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਵੱਲੋਂ ਪ੍ਰਸਿੱਧ ਲੇਖਕ ਮੁਨਸ਼ੀ ਪ੍ਰੇਮਚੰਦ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਪ੍ਰੇਮ ਚੰਦ ਜੈਯੰਤੀ `ਤੇੇ ਇੱਕ ਵਿਸ਼ੇਸ਼ ਭਾਸ਼ਨ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਅਧਿਆਪਕਾਂ, ਖੋਜਾਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਗ੍ਰਾਮ ਦੇ ਸ਼ੁਰੂ ਵਿੱਚ ਵਿਭਾਗ ਦੀ ਮੁੱਖੀ, ਪ੍ਰੋਫੈਸਰ ਡਾਕਟਰ ਸੁਧਾ ਜਿਤੇਂਦਰ ਨੇ …
Read More »ਖ਼ਾਲਸਾ ਕਾਲਜ ਵਿਖੇ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਸਵੱਛਤਾ ਰੈਲੀ ਕੱਢੀ ਗਈ।ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਰ ਅਫ਼ਸਰ ਕਰਨਲ ਨਰਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਏ.ਐਨ.ਓ ਡਾ. ਹਰਬਿਲਾਸ ਸਿੰਘ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਤੱਕ ਕੱਢੀ ਗਈ ਰੈਲੀ ਮੌਕੇ ਕੈਡਿਟਾਂ …
Read More »ਹੱਥੀਂ ਕਿਰਤ ਕਰਨ ਦਾ ਸੁਨੇਹਾ ਦੇਂਦਾ ਕਿਰਤੀ ਮੇਲਾ ਸੰਪਨ
ਕਿਰਤੀਆਂ, ਵਲੰਟੀਅਰਾਂ ਅਤੇ ਕਲਾ ਆਰਟਿਸਟਾਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਰਬਨ ਹਾਟ ਵਿਖੇ ਕਿਰਤੀ ਅਤੇ ਸੱਭਿਆਚਾਰਕ ਮੇਲੇ ਦੇ ਅਖਰੀਲੇ ਦਿਨ ਚਰਖਾ ਕੱਤਣ, ਸਿਲਾਈ ਕਢਾਈ, ਨਾਲੇ ਬੁਨਣਾ, ਕਰੋਸ਼ੀਆਂ, ਗੋਟਾ ਕਢਾਈ ਅਤੇ ਸਵੈਟਰ ਬੁਨਣ ਦੇ ਵਿਰਾਸਤੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਅਤੇ ਜੇਤੂਆਂ ਨੂੰ ਇਨਾਮ ਵੀ ਦਿਤੇ ਗਏ।40 ਦੇ ਕਰੀਬ ਪ੍ਰਤੀਯੋਗੀਆਂ ਤੇ ਛੋਟੇ-ਛੋਟੇ …
Read More »‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬਾਗਬਾਨੀ ਵਿਭਾਗ ਸਮਰਾਲਾ ਨੇ ਵੰਡੇ ਸਜਾਵਟੀ ਬੂਟੇ
ਸਮਰਾਲਾ, 2 ਅਗਸਤ (ਪੰਜਾਬ ਪੋਸਟ- ਕੰਗ) – ‘ਤੰਦਰੁਸਤ ਪੰਜਾਬ ਬਣਾਓ’ ਮੁਹਿੰਮ ਅਧੀਨ ਪਿੰਡ ਚੱਕ-ਮਾਫੀ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਨਵਜੋਤ ਕੌਰ ਬਾਗਬਾਨੀ ਵਿਕਾਸ ਅਫਸਰ ਸਮਰਾਲਾ ਵੱਲੋਂ ਕੈਂਪ ਲਗਾ ਕੇ ਸਜਾਵਟੀ ਬੂਟੇ ਵੰਡੇ ਗਏ।ਡਾ: ਨਵਜੋਤ ਕੌਰ ਨੇ ਪਿੰਡ ਦੇ ਵੱਖ-ਵੱਖ ਹਿੱਸਿਆਂ ਨੂੰ ਵਾਤਾਵਰਨ ਪ੍ਰਦੂਸ਼ਿਤ ਰਹਿਣ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਨਾਲ ਹੀ ਘਰੇਲੂ ਬਗੀਚੀ …
Read More »ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਪਤਾਹ ਮਨਾਇਆ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਪਤਾਹ ਮਨਾਇਆ ਗਿਆ।ਜਿਸ ਵਿੱਚ ਰੋਜਾਨਾ ਸਵੇਰ ਦੀ ਪ੍ਰਾਰਥਨਾ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ ਗਾਇਨ ਤੇ ਭਾਸ਼ਨ ਰਾਹੀਂ ਸ੍ਰੀ …
Read More »ਪਿੰਡ ਗੋਸਲ `ਚ ਪਾਵਨ ਸਰੂਪਾਂ ਦੇ ਅਗਨ ਭੇਟ ਅਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਨਿਖੇਧੀ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ …
Read More »
Punjab Post Daily Online Newspaper & Print Media