ਟੀਮ ਵੱਲੋ ਦੁੱਧ, ਪਨੀਰ, ਦੇਸੀ ਘਿਓ ਆਦਿ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸਿਹਤ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਡੇਅਰੀਆਂ ਦੀ ਚੈਕਿੰਗ ਕੀਤੀ ਅਤੇ 6 ਸੈਂਪਲ ਵੀ ਭਰੇ ਗਏ, ਲਏ ਗਏ ਸੈਂਪਲਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਨੇ …
Read More »Daily Archives: August 5, 2018
ਡੇਂਗੂ, ਮਲੇਰੀਆ ਤੋਂ ਬਚਾਓ ਲਈ ਕੀਤਾ ਜਾਗਰੂਕ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡੇਂਗੂ, ਮਲੇਰੀਆ ਤੋਂ ਬਚਾਓ ਅਤੇ ਆਲ਼ੇ ਦੁਆਲੇ ਦੀ ਸਫ਼ਾਈ ਸਬੰਧੀ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਵਾਧੂ ਸਮਾਨ ਅਤੇ ਕੂਲਰਾਂ ਦੀ ਸਫ਼ਾਈ ਕਰਨ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ।ਹੈਲਥ ਇੰਸਪਕੈਟਰ ਲੀਲਾ ਰਾਮ ਨੇ ਸਥਾਨਕ ਵਾਰਡ ਨੰ 7 ਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਬੁਖਾਰ ਦਾ ਮੱਛਰ ਸਾਡੇ ਘਰਾਂ ਦੇ ਅੰਦਰ, ਬਾਹਰ …
Read More »ਮਗਨਰੇਗਾ ਸਕੀਮਾਂ ਦੀ ਪ੍ਰਗਤੀ ਜਾਂਚਣ ਲਈ ਡੀ.ਸੀ ਨੇ ਕੀਤੀ ਮੀਟਿੰਗ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਮਗਨਰੇਗਾ ਸਕੀਮ ਦੀ ਪ੍ਰਗਤੀ ਵਾਚਣ ਲਈ ਵੱਖ-ਵੱਖ ਵਿਭਾਗਾਂ ਨਾਲ ਇਕ ਮੀਟਿੰਗ ਜਿਲ੍ਹਾ ਪ੍ਰੀਸ਼ਦ ਵਿਚ ਕੀਤੀ। ਮੀਟਿੰਗ ਵਿਚ ਚਾਲੂ ਵਿੱਤੀ ਸਾਲ ਦੀ ਪ੍ਰਗਤੀ `ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 876232 ਦਿਹਾੜੀਆਂ ਦਾ ਟੀਚਾ ਮਿਥਿਆ ਗਿਆ ਹੈ।ਜਿਸ ਨੂੰ ਹਰ ਹਾਲਤ ਵਿਚ …
Read More »ਮਾਨਸਾ ਦੇ ਡੇਅਰੀ ਕਿਸਾਨਾਂ ਲਈ ਸਬਸਿਡੀ ਸਕਮਿ ਸਬੰਧੀ ਵਰਕਸ਼ਾਪ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਕੌਮੀ ਖੇਤੀ ਅਤੇ ਦਿਹਾਤੀ ਵਿਕਾਸ ਬੈਂਕ (ਨਾਬਾਰਡ) ਵਲੋਂ ਇਥੇ ਕਰਵਾਈ ਗਈ ਇਕ ਦਿਨਾ ਵਰਕਸ਼ਾਪ ਦੌਰਾਨ ਜ਼ਿਲ੍ਹੇ ਵਿੱਚ ਡੇਅਰੀ ਉਦਮਤਾ ਵਿਕਾਸ ਸਕੀਮ ਨਾਲ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜੋੜਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਬਤੌਰ ਮੁੱਖ ਮਹਿਮਾਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਸਬੰਧਤ ਵਿਭਾਗਾਂ, ਬੈਂਕਾਂ ਦੇ ਅਧਿਕਾਰੀਆਂ …
Read More »ਕਾਰਜਸਾਧਕ ਅਫ਼ਸਰ ਨੂੰ ਸੜਕਾਂ ਦੀ ਸਮੱਸਿਆ ਪਹਿਲ ਦੇ ਆਧਾਰ `ਤੇ ਹੱਲ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਬੀਤੀ ਸ਼ਾਮ ਬੁਢਲਾਡਾ, ਬੋਹਾ ਅਤੇ ਮਾਨਸਾ ਸ਼ਹਿਰਾਂ ਦਾ ਦੌਰਾ ਕਰਕੇ ਸੜਕਾਂ, ਸਫ਼ਾਈ, ਪਾਣੀ ਅਤੇ ਸੀਵਰੇਜ ਪ੍ਰਬੰਧਨ ਆਦਿ ਦਾ ਜਾਇਜ਼ਾ ਲਿਆ।ਉਨ੍ਹਾਂ ਬੁਢਲਾਡਾ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਥੋੜਾ ਸਮਾਂ ਦਿੱਤਾ ਜਾਵੇ, ਕਿਉਂਕਿ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ …
Read More »Maximum funds allocated for the development of public school and health infrastructure – Aujla
Amritsar 4 August (Punjab Post Bureau) – Member of Parliament Gurjeet Singh Aujla conducted a meeting with ADC(D), XEN PUDA/ADA & PWD, MS GNDH, Civil Surgeon, DEO(SE), DEO(E) regarding the grants given to these departments and the status of works. Briefing about the meeting Aujla informed that he has related more than 8.21 crores for the development of hospital, schools, roads, lanes and …
Read More »
Punjab Post Daily Online Newspaper & Print Media