Tuesday, November 24, 2026

Daily Archives: August 6, 2018

ਵਿਧਾਇਕ ਦਲਵੀਰ ਗੋਲਡੀ ਨੇ ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫਜ਼ਾਈ

ਧੂਰੀ, 5 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਰਾਧੇ ਸ਼ਿਆਮ ਜ਼ੋਨਲ ਇੰਚਾਰਜ ਅਤੇ ਵਿਨੋਦ ਕੁਮਾਰ ਦੀ ਅਗੁਵਾਈ ਵਿੱਚ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਅਤੇ ਖੂਨਦਾਨ ਦੇਣ ਵਾਲਾ ਵਿਅਕਤੀ ਜਿੱਥੇ ਖੂਨਦਾਨ ਕਰਨ ਨਾਲ ਕਿਸੇ ਦੂਸਰੇ ਵਿਅਕਤੀ ਦੀ ਜ਼ਿੰਦਗੀ …

Read More »

23ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ 13-14 ਅਗਸਤ ਨੂੰ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ, ਹਿੰਦ ਪਾਕਿ ਦੋਸਤੀ ਮੰਚ, ਪਾਕਿ ਇੰਡੀਆ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕਰੇਸੀ ਫਰੰਟ, ਸਾਫ਼ਮਾ ਅਤੇ ਪੰਜਾਬ ਜਾਗ੍ਰਤੀ ਮੰਚ ਜਲੰਧਰ ਵਲੋਂ 13-14 ਅਗਸਤ ਨੂੰ ਸਾਂਝੇ ਤੌਰ `ਤੇ ਮਨਾਏ ਜਾਣ ਵਾਲੇ ‘23ਵੇਂ ਹਿੰਦ-ਪਾਕਿ ਦੋਸਤੀ’ ਸੰਮੇਲਨ ਬਾਰੇ ਪ੍ਰੈਸ ਕਾਨਫਰੰਸ ਬੁਲਾਈ ਗਈ।ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਇਸ …

Read More »

ਡਿਪਟੀ ਕਮਿਸ਼ਨਰ ਨੇ ਲਿਆ ਕੈਟਲ ਪੌਂਡ ਖੋਖਰ ਕਲਾਂ ਦਾ ਜਾਇਜ਼ਾ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਜ਼ਦੀਕੀ ਪਿੰਡ ਖੋਖਰ ਕਲਾਂ `ਚ 10 ਏਕੜ ਵਿਚ ਬਣੇ ਕੈਟਲ ਪੌਂਡ (ਗਊਸ਼ਾਲਾ) ਵਿਖੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਪਸ਼ੂ ਭਲਾਈ ਕਮੇਟੀ ਵੱਲੋਂ ਗਊਸ਼ਾਲਾ ਦੀ ਬਿਹਤਰੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਪਰਾਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ         ਡਿਪਟੀ ਕਮਿਸ਼ਨਰ …

Read More »

ਹਲਕਾ ਜੋਗਾ ਤੋਂ 10ਵਾਂ ਜਥਾ ਬਰਗਾੜੀ ਲਈ ਹੋਇਆ ਰਵਾਨਾ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਹਲਕਾ ਜੋਗਾ ਵਲੋਂ 10ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰੂਦੁਆਰਾ ਸਹਿਬ ਪਿੰਡ ਅਤਲਾ ਕਲਾਂ ਤੇ ਅਕਲੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ, ਜਿਥੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ ਬੰਦੀ ਸਿੰਘਾਂ ਦੀ …

Read More »

ਸਾਹਿਤ ਪੜ੍ਹਨਾ ਵੀ ਵਿਦਿਆਰਥੀਆਂ ਲਈ ਜ਼ਰੂਰੀ ਹੈ – ਡਾ. ਰੁਪੇਸ਼ ਦੀਵਾਨ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਬਦੀਪ ਪਬਲੀਕੇਸ਼ਨ ਭੀਖੀ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਅਧਿਆਪਕਾਂ ਅਤੇ ਵਿਦਿਆਰਥੀਆਂ ਸਾਹਿਤਕ, ਸੱਭਿਆਚਾਰਕ, ਤਰਕਸ਼ੀਲ ਅਤੇ ਉਸਾਰੂ ਸੋਚ ਦੀਆਂ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਡਾ. ਰੁਪੇਸ਼ ਦੀਵਾਨ ਨੇ ਵਿਦਿਆਰਥੀਆਂ ਕਿਹਾ ਕਿ ਮੋਬਾਇਲ ਇੰਟਰਨੈਟ ਵੱਲ ਜਿਆਦਾ ਧਿਆਨ ਨਾ ਦੇ ਕੇ ਉਹ ਆਪਣੀ ਸਕੂਲੀ ਪੜ੍ਹਾਈ ਤੋਂ ਇਲਾਵਾ ਚੰਗੇ …

Read More »

ਨੰਨ੍ਹੇ ਵਿਗਿਆਨੀਆਂ ਨੇ ਸਾਇੰਸ ਮੇਲਾ `ਚ ਸਾਇੰਸ ਪ੍ਰੋਜੈਕਟ ਕੀਤੇ ਪ੍ਰਦਰਸ਼ਿਤ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਇਸ਼ ਦਾ ਵਿਸ਼ੇਸ ਮੇਲਾ ਸਾਇੰਸ ‘ਅਧਿਆਪਕਾ ਨੀਸ਼ੂ ਗਰਗ ਅਤੇ ਹੈਂਡ ਮਾਸਟਰ ਸੁਰਿੰਦਰ ਸ਼ਰਮਾ ਦੀ ਦੇਖਰੇਖ ਹੇਠ ਕਰਵਾਇਆ ਗਿਆ।ਮੈਡਮ ਨੀਸ਼ੂ ਗਰਗ ਨੇ ਸਾਇੰਸ ਦੇ ਮਾਡਲ ਅਤੇ ਚਾਰਟ ਨੰਨ੍ਹੇ ਵਿਗਿਆਨੀ ਵਲੋਂ ਤਿਆਰ ਕਰਵਾਏ ਅਤੇ ਸਾਇੰਸ ਦੀਆਂ ਕਿਰਿਆਂਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਬਣਾਏ ਗਏ …

Read More »

ਸਰਵ-ਹਿੱਤਕਾਰੀ ਵਿੱਦਿਆ ਮੰਦਰ ਵੱਲੋਂ ਪਿੰਡ ਹੋਡਲਾ ਕਲਾਂ ਵਿਖੇ ਲਗਾਏ ਗਏ ਪੌਦੇ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਰਵ-ਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਲੋਂ ਪੰਜਾਬ ਹਰਿਆਵਲ ਲਹਿਰ ਤਹਿਤ ਪਿੰਡ ਹੋਡਲਾ ਕਲਾਂ ਵਿਖੇ ਬੱਸ ਸਟੈਂਡ ਅਤੇ ਸਰਕਾਰੀ ਸੀਨੀ. ਸੰਕੈ. ਸਕੂਲ ਵਿਚ ਲਗਭਗ 60 ਬੱਚਿਆਂ ਨੇ 80 ਦੇ ਕਰੀਬ ਛਾਂ-ਦਾਰ ਬੂਟੇ ਲਗਾਏ।ਇਸ ਦੌਰਾਨ ਪਿੰਡ ਵਾਸੀਆਂ ਦਾ ਪੂਰਨ ਸਹਿਯੋਗ ਰਿਹਾ ਤੇ ਪਿੰਡ ਵਾਸੀਆਂ ਨੇ ਬੜੀ ਸ਼ਿੱਦਤ ਨਾਲ ਅੱਗੇ ਆ ਕੇ ਆਪ ਪੌਦੇ ਲਗਾਏ।ਬੀ.ਡੀ.ਪੀ.ਓ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਤੀਆਂ ਦਾ ਤਿਉਹਾਰ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਪਤਨੀ ਅਤੇ ਸਪੋਰਟਸ ਮੈਡੀਸਨ ਵਿਭਾਗ ਪ੍ਰੋਫੈਸਰ ਤੇ ਮੁਖੀ ਡਾ. ਸ਼ਵੇਤਾ ਸ਼ਿਨੋਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀਮਤੀ ਬਲਬੀਰ ਕੌਰ ਬੇਦੀ ਅਤੇ ਸ਼੍ਰੀਮਤੀ ਵੰਦਨਾ …

Read More »