Tuesday, November 24, 2026

Daily Archives: August 8, 2018

ਵਿਧਾਇਕ ਨੇ ਸਰਕਾਰੀ ਮਾਡਲ ਸਕੂਲ ਦਾ ਕੀਤਾ ਉਦਘਾਟਨ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਪਿੰਡ ਈਸੀ ਵਿਖੇ ਇੱਕ ਸਰਕਾਰੀ ਮਾਡਲ ਸਕੂਲ ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਸਕੂਲ ਨਰੇਗਾ ਅਤੇ ਪੰਚਾਇਤੀ ਫੰਡ ਦੀ ਮੱਦਦ ਨਾਲ ਇੱਕ ਆਮ ਸਰਕਾਰੀ ਸਕੂਲ ਤੋਂ ਮਾਡਲ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ …

Read More »

22ਵੀਂ ਪੈਦਲ ਯਾਤਰਾ ਮੰਦਰ ਮਾਤਾ ਸ਼੍ਰੀ ਨੈਣਾ ਦੇਵੀ ਲਈ ਰਵਾਨਾ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੰਘ ਧੂਰੀ ਵੱਲੋਂ 22ਵੀਂ ਪੈਦਲ ਯਾਤਰਾ ਪ੍ਰਧਾਨ ਲਲਿਤ ਮੋਹਨ ਵਰਮਾਂ ਦੀ ਅਗੁਵਾਈ ਵਿੱਚ ਸ਼੍ਰੀ ਗਣੇਸ਼ ਮੰਦਰ (ਚੈਂਬਰ ਬਾਗ) ਤੋਂ ਸ਼ੋਭਾ ਯਾਤਰਾ ਦੇ ਰੂਪ ਵਿੱਚ ਰਵਾਨਾ ਹੋਈ।ਜਿਸ ਵਿੱਚ ਹੰਸ ਰਾਜ ਗਰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਜੋਤੀ ਪ੍ਰਚੰਡ ਦੀ ਰਸਮ, ਚੁਨਰੀ ਦੀ ਰਸਮ ਕਮਲਜੀਤ ਗਰਗ ਪ੍ਰਧਾਨ ਭਾਜਪਾ ਅਤੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤੇ ਦੋ ਸੋਨੇ ਤੇ ਚਾਂਦੀ ਦਾ ਇੱਕ ਤਮਗਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਟਿਆਲਾ ਵਿੱਚ ਹੋਏ ਪੰਜਾਬ ਰਾਜ ਓਪਨ ਟੇਬਲ ਟੈਨਿਸ ਮੁਕਾਬਲੇ ਵਿੱਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋ ਗੋਲਡ ਮੈਡਲ ਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ।ਪੰਜਵੀਂ ਜਮਾਤ ਦੇ ਵਰੀਸ਼ਾਂਕ ਮੋਹਲਾ ਨੇ ਅੰਡਰਸ਼12 ਵਿੱਚ ਗੋਲਡ ਮੈਡਲ ਜਿੱਤਿਆ ਅਤੇ ਦੱਸਵੀਂ ਜਮਾਤ ਦੇ ਰਕਸਿ਼ਤ ਮੋਹਲਾ ਨੇ 21 ਤੋਂ ਵੱਧ ਦੀ ਪੁਰਸ਼ਾਂ ਦੀ ਸਿੰਗਲ …

Read More »

ਪਲਾਸਟਿਕ ਦੀ ਵਰਤੋਂ ਕਰਨ ਤੋਂ ਨਾ ਟਲਣ ਵਾਲਿਆਂ ਨੂੰ ਹੋਣਗੇ ਜੁਰਮਾਨੇ – ਡਿਪਟੀ ਕਮਿਸ਼ਨਰ

ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਆਪਣੀ ਪਲੇਠੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੜਕ ਸੁਰੱਖਿਆ ਨੂੰ ਖ਼ਾਸ ਤਵੱਜੋ ਦਿੱਤੀ।ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਵਿੱਚ ਜਾਨਾਂ ਦਾ ਅਜਾਈਂ ਜਾਣਾ ਮੰਦਭਾਗਾ ਹੈ, ਇਸ ਲਈ ਪ੍ਰਸ਼ਾਸਨ ਨੂੰ ਇਸ ਪਾਸੇ ਖ਼ਾਸ ਧਿਆਨ ਦੇਣ ਦੀ ਲੋੜ ਹੈ।         …

Read More »

ਬੁਰਜ ਹਰੀ ਵਿਖੇ ਬਾਲ ਸੁਰੱਖਿਆ ਸਬੰਧੀ ਲਾਇਆ ਜਾਗਰੂਕਤਾ ਕੈਂਪ

ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਬੁਰਜ ਹਰੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਕੈਂਪ ਵਿਚ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ।     ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਣ ਲਾਲ ਅਤੇ ਹਰਦੀਪ ਕੁਮਾਰ ਨੇ ਯੌਨ ਸ਼ੋਸ਼ਣ ਖਿਲਾਫ਼ ਬਣੇ ਪੌਕਸੋ ਐਕਟ-2012 ਸਬੰਧੀ …

Read More »

`ਪੜੋ ਪੰਜਾਬ, ਪੜਾਓ ਪੰਜਾਬ` ਤਹਿਤ ਸਾਇੰਸ ਮੇਲਾ ਕਰਵਾਇਆ

ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਮਿਡਲ ਸਕੂਲ ਅਤਲਾਂ ਖੁਰਦ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੜੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਅਧੀਨ ਸਾਇੰਸ ਮੇਲਾ ਕਰਵਾਇਆ ਗਿਆ।ਬੂਟਾ ਸਿੰਘ ਪੀ.ਟੀ.ਆਈ ਅਤੇ ਰਵਿੰਦਰ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਭੁਪਾਲ (ਡੈਪੂਟੇਸ਼ਨ) ਦੀ ਅਗਵਾਈ ਹੇਠ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਸਾਇੰਸ ਨਾਲ ਸਬੰਧਤ …

Read More »

ਗਰੀਬ ਪਰਿਵਾਰ ਨੇ ਓਪਰੇਸ਼ਨ ਕਰਵਾਉਣ ਲਈ ਮਦਦ ਦੀ ਲਾਈ ਗੁਹਾਰ

ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਖੀਵਾ ਖੁਰਦ ਦੇ ਇਕ ਦਲਿਤ ਅਤੇ ਆਰਥਿਕ ਪੱਖੋਂ ਕਮਜੋਰ ਪਰਿਵਾਰ ਨੂੰ ਪੀ.ਜੀ.ਆਈ ਚੋਂ ਇਲਾਜ ਕਰਵਾਉਣ ਲਈ ਲੋਕਾਂ ਅੱਗੇ ਹੱਥ ਅੱਡਣੇ ਪੈ ਰਹੇ ਹਨ। ਗਰੀਬ ਪਰਿਵਾਰ ਨਾਲ ਸਬੰਧਤ ਬੂਟਾ ਸਿੰਘ ਪੁੱਤਰ ਚਰਨ ਸਿੰਘ ਉਰਫ ਚਰਨਾ ਆਰਥਿਕ ਤੰਗੀ ਦੇ ਚਲਦਿਆਂ ਟੱਟੀ-ਪਿਸ਼ਾਬ ਵਾਲੀਆਂ ਥੈਲੀਆਂ ਦਾ ਆਪਰੇਸ਼ਨ ਕਰਵਾਉਣ ਤੋਂ ਵੀ ਅਸਮਰਥ ਹੈ।ਦੋ …

Read More »

ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਯੂ.ਜੀ.ਸੀ.ਨੈਟ ਪਾਸ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ. ਗਲਰਜ਼ ਕਾਲਜ ਦੀਆਂ ਪੀ.ਜੀ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਕਾ, ਦ੍ਰਿਸ਼ਟੀ, ਰਵਨੀਤ ਕੌਰ, ਨੀਤੂ ਜਿੰਦਲ, ਅਮਰਜੀਤ ਕੌਰ ਅਤੇ ਹਿੰਦੀ ਵਿਭਾਗ ਦੀ ਪੂਜਾ ਰਾਣੀ ਨੇ ਸਹਾਇਕ ਪ੍ਰੋ: ਲਈ ਯੂ.ਜੀ.ਸੀ.ਨੈਟ ਪਹਿਲੇ ਯਤਨ ਵਿੱਚ ਪਾਸ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪਿ੍ਰੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਸਮੂਹ ਵਿਦਿਆਰਥਣਾਂ ਨੂੰ ਵਧਾਈ …

Read More »

ਸਰਕਾਰੀ ਐਲੀਮੈਟਰੀ ਸਕੂਲ ਵਿਖੇ ਹੱਥ ਧੋਣ ਦੇ ਨੁਕਤੇ ਸਬੰਧੀ ਜਾਗਰੂਕਤਾ ਕੈਂਪ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ’ਚ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਡੇ ਸਬੰਧੀ ਸਰਕਾਰੀ ਐਲੀਮੈਟਰੀ ਸਕੂਲ ਹਾਊਸਿੰਗ ਬੋਰਡ ਕਲੋਨੀ ਬਠਿੰਡਾ ਵਿਖੇ ਬਲਾਕ ਐਜੂਕੇਟਰ ਸੰਜੀਵ ਸਰਮਾਂ ਅਤੇ ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਵਲੋਂ ਹੱਥ ਧੋਣ ਦੇ ਨੁਕਤੇ ਸਬੰਧੀ ਜਾਗਰੂਕਤਾ ਕੈਂਪ …

Read More »

ਸੇਵਾ ਮੁਕਤ ਬਿਜਲੀ ਮੁਲਾਜਮਾਂ ਨੇ ਕੀਤੀ ਮੀਟਿੰਗ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਪੈਨਸ਼ਨਰ ਭਵਨ ਵਿਖੇ ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ/ਪਾਵਰਕਾਮ ਕਾਰਪੋਰੇਸ਼ਨ ਲਿਮ. ਦੇ ਸੇਵਾ ਮੁਕਤ ਮੁਲਾਜਮਾਂ ਨੇ ਪੈਨਸ਼ਨਰ ਐਸੋਸ਼ੀਏਸ਼ਨ ਮੰਡਲ ਬਠਿੰਡਾ ਦੇ ਬੈਨਰ ਹੇਠ ਮੀਟਿੰਗ ਕੀਤੀ ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਚੌਹਾਨ ਵੱਲੋਂ ਕੀਤੀ ਗਈ ਮੀਟਿੰਗ ਵਿਚ ਵੱਡੀ ਗਿਣਤੀ `ਚ ਫੈਮਲੀ ਪੈਨਸ਼ਨਰ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।ਆਗੂਆਂ ਨੇ ਲੰਮੇ ਸਮੇਂ ਤੋਂ ਲਟਕ ਰਹੀਆਂ …

Read More »