ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ ’ਤੇ ਅੱਜ ਸ਼ੁਕਰਾਨਾ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ …
Read More »Daily Archives: August 9, 2018
ਗੁ. ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਰੱਖਿਆ ਲੰਗਰ ਹਾਲ ਦਾ ਨੀਂਹ ਪੱਥਰ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਲੰਗਰ ਹਾਲ ਦੀ ਕਾਰ ਸੇਵਾ ਦਾ ਆਰੰਭ ਅੱਜ ਅਰਦਾਸ ਉਪਰੰਤ ਪੰਜ ਸਿੰਘਾਂ ਵੱਲੋਂ ਟੱਪ ਲਗਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਸੰਗਤਾਂ ਦੇ ਵਿਸ਼ੇਸ਼ ਇਕੱਠ ਨੂੰ ਸੰਬੋਧਨ …
Read More »ਸਨੌਰ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਬਣਾਈ ਚਾਰ ਮੈਂਬਰੀਂ ਸਬ-ਕਮੇਟੀ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿਚ ਪੁਲਿਸ ਵੱਲੋਂ ਸਿੱਖ ਨੌਜੁਆਨਾਂ ’ਤੇ ਕੀਤੇ ਗਏ ਅਣ-ਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ …
Read More »ਰਸ਼ਪਾਲ ਸਿੰਘ ਘੁੰਮਣ ਨੇ ਬਤੌਰ ਕਮਾਡੈਂਟ 9 ਬਟਾਲੀਆਨ ਪੀ.ਏ.ਪੀ ਅੰਮ੍ਰਿਤਸਰ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਰਸ਼ਪਾਲ ਸਿੰਘ ਘੁੰਮਣ ਪੀ.ਪੀਐਸ ਜੋ ਕਿ ਬਤੌਰ ਕਮਾਡੈਂਟ 9 ਬਟਾਲੀਆਨ ਪੀ.ਏ.ਪੀ ਅੰਮ੍ਰਿਤਸਰ ਤਾਇਨਾਤ ਹੋਏ ਹਨ ਨੇ ਕਮਾਡੈਂਟ ਦੇ ਅਹੁੱਦੇ ਦਾ ਚਾਰਜ਼ ਸੰਭਾਲਦੇ ਹੋਏ ਉਨਾਂ ਦੱਸਿਆ ਕਿ ਉਹ ਸਾਲ 1979 ਵਿੱਚ ਬਤੌਰ ਏ.ਐਸ.ਆਈ ਮਹਿਕਮਾ ਪੁਲਿਸ ਵਿੱਚ ਭਰਤੀ ਹੋਏ ਸਨ।ਆਪਣੇ ਕਾਰਜਕਾਲ ਦੌਰਾਨ ਉਹਨਾਂ ਵੱਲੋਂ ਵੱਖ ਵੱਖ ਜਿਲ੍ਹਿਆ ਵਿੱਚ ਵੱਖ ਵੱਖ ਅਹੁਦਿਆਂ `ਤੇ ਤਾਇਨਾਤ ਰਹਿ …
Read More »
Punjab Post Daily Online Newspaper & Print Media