Tuesday, November 24, 2026

Daily Archives: August 10, 2018

ਜ਼ਿਆਦਾ ਸਮਾਂ ਬੈਠੇ ਰਹਿਣ ਕਾਰਨ ਵੱਧ ਰਹੀ ਹੈ ਪਿਠ ਦਰਦ ਦੀ ਸਮੱਸਿਆ – ਮਾਹਿਰ ਡਾਕਟਰ

ਰੀੜ ਦੀ ਹੱਡੀ ਦੇ ਦਰਦ ਨੂੰ ਅਣਗੌਲਿਆ ਕਰਨਾ ਬਣ ਸਕਦੀ ਹੈ ਵੱਡੀ ਮੁਸੀਬਤ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੀੜ ਦੀ ਹੱਡੀ ਦੇ ਦਰਦ ਅਤੇ ਇਲਾਜ ਬਾਰੇ ਵਿਸ਼ਵ ਭਰ ਵਿਚ ਪ੍ਰਸਿਧ ਡਾਕਟਰਾਂ ਦੀ ਸੰਸਥਾ ਐਸੋਸੀਏਸ਼ਨ ਆਫ ਸਪਾਈਨ ਸਰਜਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਤਿੰਨ ਰੋਜ਼ਾ ਵਰਕਸ਼ਾਪ (ਇੰਸਟਰੈਕਸ਼ਨਲ ਕੋਰਸ ਇਨ ਸਪਾਈਨ 2018) ਦੇ ਉਦਘਾਟਨੀ ਸਮਾਗਮ …

Read More »

ਬੱਚੇ ਨੂੰ ਤੰਦਰੁਸਤ ਰੱਖਣ ਲਈ ਮਾਂ ਦਾ ਦੁੱਧ ਬਹੁਤ ਜਰੂਰੀ – ਡਾ: ਘਈ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਅਗਸਤ ਦੇ ਮਹੀਨੇ ਵਿਸ਼ੇਸ਼ ਵਰਕਸ਼ਾਪਾ ਲਗਾਈਆ ਜਾਦੀਆ ਹਨ।ਇਸੇ ਕੜੀ ਵਜੋ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਬੱਚਾ ਵਿਭਾਗ ਵਿੱਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਜਿਲਾ੍ਹ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।      ਡਾ. ਘਈ ਨੇ ਮਾਂ ਦੇ ਦੁੱਧ ਨੂੰ …

Read More »

ਪੰਜਾਬੀ ਸਟੈਨੋਗ੍ਰਾਫੀ ਤੇ ਬੇਸਿਕ ਕੰਪਿਊਟਰ ਦੀ ਮੁਫਤ ਟ੍ਰੇਨਿੰਗ ਲਈ ਗਰੇੈਜੂਏਟ ਯੁਵਕਾਂ ਦੀ ਇੰਟਰਵਿਊ 24 ਅਗਸਤ ਨੂੰ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਦੇ ਵਸਨੀਕ ਯੋਗ ਗਰੈਜੂਏਟ ਯੁਵਕਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇਕ ਸਾਲ ਦੀ ਮੁਫਤ ਟ੍ਰੇਨਿੰਗ ਦੇਣ ਲਈ ਸੈਸਨ 2018-19 ਲਈ ਦਰਖਾਸਤਾਂ ਮੰਗੀਆਂ ਗਈਆਂ ਹਨ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਭਲਾਈ ਅਫਸਰ …

Read More »

‘ਫੂਡ ਬਿਜਨੈਸ’ ਕਰਨ ਵਾਲੇ ਸਾਰੇ ਕਾਰੋਬਾਰੀ 31 ਅਗਸਤ ਤੱਕ ਹੋਣ ਰਜਿਸਟਰਡ- ਭਾਗੋਵਾਲੀਆ

ਬਿਨਾਂ ਲਾਇਸੈਂਸ ਤੋਂ ਫੜੇ ਜਾਣ ’ਤੇ ਹੋਵੇਗਾ ਜੁਰਮਾਨਾ ਤੇ ਸਜ਼ਾ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫਟੀ ਐਕਟ ਨੂੰ ਲੈ ਕੇ ਜਿਲ੍ਹਾ ਸਿਹਤ ਅਫਸਰ ਸ੍ਰ ਲਖਬੀਰ ਸਿੰਘ ਭਾਗੋਵਾਲੀਆ, ਗਗਨਦੀਪ ਕੌਰ ਫੂਡ ਸੇਫਟੀ ਅਫਸਰ ਅਤੇ ਸਿਮਰਨਜੀਤ ਸਿੰਘ ਗਿੱਲ ਫੂਡ ਸੇਫਟੀ ਅਫਸਰ ਨਾਲ ਕੀਤੀ ਵਿਸ਼ੇਸ਼ ਮੀਟਿੰਗ …

Read More »

ਵਿਦਿਆਰਥੀਆਂ ਅਤੇ ਆਟੋ ਚਾਲਕਾਂ ਨੂੰ ਪੁਲਿਸ ਨੇ ਸਿਖਾਏ ਆਵਾਜਾਈ ਦੇ ਨਿਯਮ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਦਿਲਬਾਗ ਸਿੰਘ ਤੇ ਏ.ਸੀ.ਪੀ ਟ੍ਰੈਫਿਕ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਅੰਮਿ੍ਤਸਰ ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਟ੍ਰੈਫਿਕ ਐਜੂਕੇਸ਼ਨ ਸੈਲ ਅਤੇ ਸਾਂਝ ਕੇਂਦਰ ਥਾਣਾ ਰਾਮਬਾਗ ਵਲੋ ਬੱਸ ਸਟੈਂਡ ਅਤੇ ਅੰਮਿ੍ਰਤ ਮਾਡਲ ਸਕੂਲ ਕਟੜਾ ਬੱਗੀਆ ਵਿਖੇ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵੱਖ-ਵੱਖ …

Read More »

ਲੋਕ ਸਭਾ ਚੋਣਾਂ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 1 ਸਤੰਬਰ 2018 ਤੋਂ

ਮਰ ਚੁੱਕੇ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚ ਕੱਢੇ ਜਾਣ- ਡਾ. ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਹਿਮਾਂਸ਼ੂ ਅਗਰਵਾਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਾਕੇਸ਼ ਥਾਪਰ ਤਹਿਸੀਲਦਾਰ ਚੋਣਾਂ, ਰਜਿੰਦਰ ਸਿੰਘ ਕਾਨੂੰਗੋ ਚੋਣਾਂ, ਮਨਮੋਹਨ ਸਿੰਘ ਈ.ਓ …

Read More »

ਸਰਕਾਰ ਵੱਲੋਂ ਪਿੰਡਾਂ `ਚ ਸਫਾਈ ਦੀ ਜਾਗਰੂਕਤਾ ਸਬੰਧੀ ਕਰਵਾਇਆ ਜਾ ਰਿਹੈ ਵਿਸੇਸ਼ ਸਰਵੇ – ਐਸ.ਡੀ.ਐਮ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਫੀਲਡ ਆੳੂਟਰੀਚ  ਬਿਊਰੋ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵੱਲੋਂ ਐਨ.ਸੀ.ਸੀ ਬਟਾਲੀਅਨ ਪੰਜਾਬ-1 ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਅਟਾਰੀ ਹਲਕੇ ਦੇ ਪਿੰਡ ਲਾਹੌਰੀ ਮੱਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਵਿਚ ਸਫਾਈ ਦੀ ਜਾਗਰੂਕਤਾ ਸਬੰਧੀ ਵਿਸੇਸ਼ ਸਰਵੇ …

Read More »

ਜਕਾਰਤਾ ਏਸ਼ਿਆਈ ਖੇਡਾਂ `ਚ ਹਾਕੀ ਤੇ ਅਥਲੈਟਿਕਸ ਵਿੱਚ ਤਮਗੇ ਦੀ ਆਸ ਜਗਾਉਣਗੇ ਅੰਮ੍ਰਿਤਸਰ ਦੇ ਖਿਡਾਰੀ

ਡਿਪਟੀ ਕਮਿਸ਼ਨਰ ਸੰਘਾ ਨੇ ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਦਿੱਤੀ ਸ਼ੁਭਕਾਮਨਾਵਾਂ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ (ਇੰਡੋਨੇਸ਼ੀਆ) ਵਿਖੇ 18 ਅਗਸਤ ਤੋਂ ਸ਼ੁਰੂ ਹੋ ਰਹੀਆਂ 18ਵੀਆਂ ਏਸ਼ਿਆਈ ਖੇਡਾਂ ਵਿੱਚ ਜਿੱਥੇ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਦਲ ਜਾ ਰਿਹਾ ਹੈ, ਉਥੇ ਹਾਕੀ ਤੇ ਅਥਲੈਟਿਕਸ ਟੀਮਾਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਵੱਡੀ ਗਿਣਤੀ `ਚ ਸ਼ਾਮਲ …

Read More »

ਡਿਸਕਸ ਥ੍ਰੋ ਅਤੇ ਹੈਂਡਬਾਲ ’ਚ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ – ਡਾ. ਮਹਿਲ ਸਿੰਘ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਖ ਵੱਖ ਖੇਡਾਂ ਕੀਤਾ ਸ਼ਾਨਦਾਰ ਪ੍ਰਦਰਸ਼ਨ  ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਡਿਸਕਸ ਥ੍ਰੋ ਅਤੇ ਹੈਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਜਿਨ੍ਹਾਂ ਦਾ ਕਾਲਜ ਵਿਹੜੇ ਪੁੱਜਣ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਮੂੰਹ …

Read More »