ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਐਸ.ਐਸ.ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ `ਤੇ ਡੀ ਵਾਰਮਿੰਗ ਡੇਅ ਮਨਾਇਆ ਗਿਆ।ਅਲਬੈਂਡਾਜੋਲ 400 ਐਮ.ਜੀ ਦੀਆਂ ਗੋਲੀਆਂ ਦਿੱਤੀਆਂ ਗਈਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਨਾਲ ਡੀ ਵਾਰਮਿੰਗ ਡੇ ਬਾਰੇ …
Read More »Daily Archives: August 12, 2018
ਕੋਆਪਰੇਟਿਵ ਬੈਂਕ ਲਿਮਟਿਡ ਮਾਨਸਾ ਵਿਖੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਦੀ ਦਿੱਤੀ ਜਾਣਕਾਰੀ
ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਮਾਨਸਾ ਵੱਲੋ ਆਪਣੇ ਬੱਚਤ ਖਾਤਾ ਧਾਰਕਾਂ ਅਤੇ ਆਮ ਪਬਲਿਕ ਨੂੰ ਭਾਈ ਘਨੱਈਆ ਸਿਹਤ ਸੇਵਾ ਸਕੀਮ ਤਹਿਤ ਮੈਂਬਰ ਬਣ ਕੇ ਸਕੀਮ ਅਨੁਸਾਰ ਨਕਦੀ ਰਹਿਤ/ ਮੁਫਤ ਇਲਾਜ ਕਰਵਾਉਣ ਬਾਰੇ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿੱਲੋ ਨੇ …
Read More »ਭਾਸ਼ਾ ਵਿਭਾਗ ਨੇ ਕਰਵਾਏ ਲੇਖ, ਕਹਾਣੀ ਤੇ ਕਵਿਤਾ ਗਾਇਨ ਮੁਕਾਬਲੇ
ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਨਗਦ ਇਨਾਮਾਂ ਦੀ ਕੀਤੀ ਵੰਡ ਭੀਖੀ, 11 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪ੍ਰਿਤਪਾਲ ਕੌਰ ਦੀ ਨਿਗਰਾਨੀ ਹੇਠ ਕਰਵਾਏ ਗਏ। ਪ੍ਰਿਤਪਾਲ ਕੌਰ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਦਿਆ ਕਿਹਾ …
Read More »ਐਸ.ਸੀ / ਐਸ.ਟੀ ਬਿੱਲ ਪਾਸ ਹੋਣ ਨਾਲ ਨਿਤਾਣਿਆਂ `ਤੇ ਘਟੇਗਾ ਅੱਤਿਆਚਾਰ – ਸਹੋਤਾ
ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਅਨੁਸ਼ੂਚਿਤ ਜਾਤੀ ਅਤੇ ਅਨੁਸ਼ੂਚਿਤ ਜਨ ਜਾਤੀਆ ਛੂਆ-ਛਾਤ ਅਤੇ ਅੱਤਿਆਚਾਰ ਰੋਕੂ ਸੋਧ ਬਿੱਲ ਦੋਨ੍ਹਾਂ ਸਦਨਾ ਵਿੱਚ ਪ੍ਰਵਾਨ ਹੋਣ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਅਨੁਸ਼ੂਚਿਤ ਜਾਤੀ ਮੋਰਚਾ ਦੇ ਸਾਬਕਾ ਸੂਬਾ ਉਪ ਪ੍ਰਧਾਨ ਬਲਕਾਰ ਸਿੰਘ ਸਹੋਤਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਹੈ ਕਿ ਇਸ ਨਾਲ ਭਾਜਪਾ ਦੀਆਂ ਦਲਿਤ ਹਿਤੈਸ਼ੀ ਭਾਵਨਾਵਾਂ ਸਾਹਮਣੇ ਆਈਆ …
Read More »ਏਮਜ਼ ਪ੍ਰਾਜੈਕਟ ਬਾਰੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਮਨਪ੍ਰੀਤ ਬਾਦਲ – ਹਰਸਿਮਰਤ ਬਾਦਲ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਹ ਕਹਿ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਕਿ ਕੇਂਦਰੀ ਸਿਹਤ ਮੰਤਰਾਲਾ ਸਾਰੀਆਂ ਮਨਜ਼ੂਰੀਆਂ ਵਾਸਤੇ ਅਦਾਇਗੀ ਕਰਨ ਲਈ, ਜਿਹਨਾਂ ਵਿਚ ਸੀਐਲਯੂ ਖਰਚੇ ਵੀ ਸ਼ਾਮਿਲ ਹਨ, ਕਾਨੂੰਨੀ ਤੌਰ ਤੇ ਪਾਬੰਦ ਹੈ।ਉਹਨਾਂ ਕਿਹਾ ਕਿ …
Read More »ਬੀ.ਕਾਮ ਛੇਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਰਿਹਾ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਛੇਵਾਂ ਸਮੈਸਟਰ (ਬੈਚ 2015-18) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪਵਿਤਾ ਤੇ ਸੰਜਨਾ …
Read More »ਵਿਦਿਆਰਥਣਾਂ ਨੇ ਮਾਣਿਆ ‘ਤੀਆਂ ਦਾ ਨਜ਼ਾਰਾ’
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਅਧੀਨ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਨੂੰ ਦਿਲਕਸ਼ ਬਣਾਉਣ ਲਈ ਮਿਸ ਤੀਜ਼, ਮਹਿੰਦੀ, ਮੀਢੀਆ ਗੁੰਦਣਾ, ਸੇਵੀਆਂਂ ਵੱਟਣਾ ਅਤੇ ਲੰਮੀਆਂ ਹੇਕਾਂ ਵਾਲੇ ਗੀਤਾਂ ਦੇ ਮੁਕਾਬਲਿਆਂ ਦਾ ਆਯੋਜਨ …
Read More »ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਵਲੋਂ ਪਰਿਵਾਰਾਂ ਸਮੇਤ ਧਰਨਾ 24 ਅਗਸਤ ਨੂੰ – ਗੁਰਵਿੰਦਰ ਪੰਨੂ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਠੇਕਾ ਮੁਲਾਜ਼ਮ ਸੰਗਰਸ਼ ਕਮੇਟੀ ਪਾਵਰਕਾਮ (ਜੋਨ) ਬਠਿੰਡਾ ਅਤੇ ਟੀ.ਐੱਸ.ਯੂ ਭੰਗਲ ਅਤੇ ਪਾਵਰਕਾਮ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਾਂਝੇ ਸੱਦੇ `ਤੇ ਅੱਜ ਠੇਕਾ ਮੁਲਾਜਮ ਸੰਗਰਸ਼ ਕਮੇਟੀ ਜੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਵਲੋਂ ਡਵੀਜਨ ਸੰਗਤ ਵਿਖੇ ਮੀਟਿੰਗ ਕੀਤੀ ਗਈ।ਇਸ ਮੀਟਿੰਗ ‘ਚ ਪ੍ਰਧਾਨ ਪੰਨੂ ਨੇ ਬੋਲਦਿਆਂ ਕਿਹਾ ਕਿ 3 ਮਹੀਨਿਆਂ ਦੇ …
Read More »ਨੌਜਵਾਨ ਵਲੋਂ ਰੁੱਖ ਨਾਲ ਲਟਕ ਕੇ ਆਤਮ ਹੱਤਿਆ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਬੁਰਜ ਮਹਿਮਾ ਦੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਤਹਿਤ ਰੁੱਖ ਨਾਲ ਲਟਕ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ। ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਉਨਾਂ ਨੂੰ ਜਦ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਉਥੇ ਜਾ ਕੇ ਵੇਖਿਆ ਕਿ ਨੌਜਵਾਨ ਦੀ …
Read More »ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲ-ਰੁਬੈਲਾ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਸੇਂਟ ਜ਼ੇਵੀਅਰ ਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਦੌਰਾਨ ਲੱਗਾ ਸੈਸ਼ਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਸੇਂਟ ਜ਼ੇਵੀਅਰ ਸਕੂਲ ਅਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ, ਮਾਪਿਆਂ ਦੀ ਮਿਲਣੀ ਦੌਰਾਨ ਮੀਜ਼ਲ-ਰੁਬੇਲਾ ਦੀ ਜਾਣਕਾਰੀ ਲਈ ਸਪੈਸ਼ਲ ਸੈਸ਼ਨ ਲਗਾਇਆ ਗਿਆ। ਜਿਸ ਵਿਚ …
Read More »
Punjab Post Daily Online Newspaper & Print Media