Tuesday, November 24, 2026

Daily Archives: August 16, 2018

ਘਰ-ਘਰ ਰੁਜਗਾਰ ਮੇਲੇ `ਚ ਪ੍ਰਾਰਥੀਆਂ ਨੂੰ ਮਿਲਿਆ ਸਲਾਨਾ 1.44 ਲੱਖ ਦਾ ਪੈਕੇਜ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ ਘਰ ਰੁਜਗਾਰ ਮੁਹਿੰਮ ਅਧੀਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਲਟੀਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਜਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜ਼ਿਜ਼ ਪੰਜਾਬ ਅਤੇ ਜਿਲ੍ਹਾ ਉਦਯੋਗ ਸੈਂਟਰ ਦੇ ਸਹਿਯੋਗ ਨਾਲ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ।ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਕੀਤਾ। ਮੌਕੇ ਮੇਲੇ ਵਿੱਚ ਆਏ …

Read More »

ਇਕ ਹੋਰ ਲਾਡਲੀ ਦੇ ਪੰਘੂੜੇ `ਚ ਆਉਣ ਨਾਲ ਕੁੱਲ ਗਿਣਤੀ 161 ਹੋਈ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 161 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਅੱਜ ਇਸ ਪੰਘੂੜੇ ਵਿਚ ਆਏ 161ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜਿਸਨੂੰ 8 ਅਗਸਤ ਨੂੰ ਰਾਤ 11:00 ਵਜੇ  …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ – ਪਵਾਰ

ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ …

Read More »

Chhina Condoles the Death of Tandon

Amritsar, August 15 (Punjab Post –Sukhbir Singh Khurmania) –  Senior Bhartiya Janata Party leader Rajinder Mohan Singh Chhina condoled the  death of Balram Ji Das Tandon recalling his services to the party and the nation. He said Tandon was stalwart who fought against the emergency imposed by Indira Gandhi government and was one of the most senior leaders in the line …

Read More »

ਬਲਰਾਮ ਜੀ ਦਾਸ ਟੰਡਨ ਦੀ ਮੌਤ ’ਤੇ ਛੀਨਾ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਬਲਰਾਮ ਜੀ ਦਾਸ ਟੰਡਨ ਦੀਆਂ ਰਾਸ਼ਟਰ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆ ਉਨ੍ਹਾਂ ਦੀ ਮੌਤ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ।ਉਨ੍ਹਾਂ ਕਿਹਾ ਕਿ ਟੰਡਨ ਦ੍ਰਿੜਤਾਵਾਦੀ ਸਨ, ਜੋ ਇੰਦਰਾ ਗਾਂਧੀ ਸਰਕਾਰ ਵਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ ਲੜੇ ਸਨ …

Read More »

Vice Chancellor Prof. Sandhu unfurled the National Flag

Independence Day celebrated at Guru Nanak Dev University Amritsar, August 15 ( Punjab Post – SukhbIr Singh Khurmania) –  On the celebrations of Independence Day Prof. Jaspal Singh Sandhu, Vice Chancellor of Guru Nanak Dev University unfurled the National Flag at Guest House Lawns of the University. A large number of teachers, employees and students celebrated this day with great enthusiasm. Prof. Kamaljit Singh Dean Academic Affairs welcomed the …

Read More »

ਜੁਡੀਸ਼ੀਅਲ ਕੌਂਸਲ ਨੇ ਸਕੂਲ `ਚ ਬੂਟੇ ਲਾ ਕੇ ਮਨਾਇਆ ਆਜ਼ਾਦੀ ਦਿਹਾੜਾ

ਕਸ਼ੀਦਗੀ ਭਰੇ ਮਾਹੌਲ `ਚ ਦੋਵਾਂ ਪਾਸਿਆਂ ਤੇ ਪੰਜਾਬੀ ਹੀ ਪਿੱਸ ਰਹੇ ਹਨ – ਪ੍ਰਿੰਸੀਪਲ ਵਸ਼ਿਸ਼ਟ ਅੰਮ੍ਰਿਤਸਰ 15, ਅਗਸਤ (ਪੰਜਾਬ ਪੋਸਟ – ਸੰਧੂ) – 72ਵੇਂ ਆਜਾਦੀ ਦਿਵਸ ਜਸ਼ਨਾਂ ਦੇ ਸਿਲਸਿਲੇ ਦੇ ਚਲਦਿਆਂ ਮਨੁੱਖੀ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਜੁਡੀਸ਼ੀਅਲ ਕੌਂਸਲ ਨਵੀਂ ਦਿੱਲੀ ਦੀ ਜ਼ਿਲ੍ਹਾ ਇਕਾਈ ਦੇ ਵੱਲੋਂ ਸਥਾਨਕ ਕੋਟ ਖਾਲਸਾ ਵਿਖੇ ਸਥਿਤ ਦਸ਼ਮੇਸ਼ ਕਾਨਵੈਂਟ ਹਾਈ ਸਕੂਲ ਵਿਖੇ ਇੱਕ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਨੇ ਮਨਾਇਆ ਮੇਲਾ ਤੀਆਂ ਦਾ

ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਭਿਆਚਾਰਕ ਸਰਗਰਮੀਆਂ ਲਾਜ਼ਮੀ – ਰਮਿੰਦਰ ਕੌਰ ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਵਿੱਚ ਅਹਿਮ ਸਥਾਨ ਰੱਖਣ ਵਾਲਾ ਤੀਆਂ ਤੀਜ਼ ਦਾ ਤਿਊਹਾਰ ਪੂਰੀਆਂ ਰੀਝਾਂ ਤੇ ਚਾਵਾਂ ਨਾਲ ਮਨਾਇਆ ਗਿਆ।ਵਿਭਾਗ ਮੁੱਖੀ ਪ੍ਰੋਫੈਸਰ ਡਾ. ਮੈਡਮ ਰਮਿੰਦਰ ਕੌਰ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ …

Read More »

ਲਗ੍ਹਾ ਮਾਤਰਾ ਦਾ ਖਿਆਲ ਰੱਖਣ ਰਾਗੀ, ਢਾਡੀ ਤੇ ਗ੍ਰੰਥੀ ਸਾਹਿਬਾਨ – ਜਥੇਦਾਰ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਸਿੱਖ ਸੰਗਤਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟੈਲੀਫੋਨ ਪਹੁੰਚ ਰਹੇ ਹਨ ਕਿ ਕੁੱਝ ਰਾਗੀ, ਢਾਡੀ, ਗ੍ਰੰਥੀ ਸਾਹਿਬਾਨ ਗੁਰੂ ਸਾਹਿਬ ਜੀ ਦਾ ਜੱਸ ਗਾਇਣ ਕਰਨ ਲਗਿਆਂ ਲਗ੍ਹਾਂ ਮਾਤਰਾਂ ਇਥੋਂ ਤੱਕ ਕਿ ਅੱਖਰਾਂ ਨੂੰ ਵੀ ਵਿਸਾਰ ਦਿੰਦੇ ਹਨ।ਜਿਸ ਨਾਲ ਸਿੱਖ ਸੰਗਤਾਂ ਦੀਆਂ …

Read More »