ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17 ਅਗਸਤ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸ਼ਹੀਦੀ ਦਿਹਾੜਾ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਵਿੱਚ ਮੁੱਖ ਮਹਿਮਾਨ …
Read More »Daily Archives: August 17, 2018
ਸਵਤੰਤਰਤਾ ਦਿਵਸ ਸਬੰਧੀ ਸਾਫਟਬਾਲ ਪ੍ਰਦਰਸ਼ਨੀ ਮੈਚ ਅਤੇ ਰਿਲੇਅ ਰੇਸ ਕਰਵਾਈ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੰਧੂ) – ਸਵਤੰਤਰਤਾ ਦਿਵਸ ਦੇ ਸਬੰਧ ਵਿੱਚ ਰਿਲੇਅ ਰੇਸਿਜ ਅਤੇ ਸਾਫਟਬਾਲ ਦਾ ਪ੍ਰਦਰਸ਼ਨੀ ਮੈਚ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਗੁਰਿੰਦਰ ਸਿੰੰਘ ਹੁੰਦਲ ਸੀਨੀਅਰ ਸਹਾਇਕ, ਦਫਤਰ ਜਿਲ੍ਹਾ ਸਪੋੋਰਟਸ ਅਫਸਰ ਅੰਮਿ੍ਰਤਸਰ ਨੇ ਕਿਹਾ ਕਿ ਰਿਲੇਅ ਰੇਸ ਵਿੱਚ ਚਾਰ ਟੀਮਾਂ ਨੇ ਭਾਗ ਲਿਆ।ਪਹਿਲੇ ਸਥਾਨ `ਤੇ ਖਾਲਸਾ ਪਬਲਿਕ ਸਕੂਲ ਅਤੇ ਦੂਜੇ …
Read More »ਸਵਤੰਤਰਤਾ ਦਿਵਸ ਮੌਕੇ ਸਰਕਾਰੀ ਸੀਨੀ. ਸੈਕੰ. ਸਕੂਲ ਭਸੌੜ ਵਿਖੇ ਰੰਗਾਰੰਗ ਪ੍ਰੋਗਰਾਮ
ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਵਿਖੇ ਮਨਾਏ ਗਏ ਸਵਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ ਵੱਲੋਂ ਨਿਭਾਈ ਗਈ।ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ। ਸਕੂਲ ਦੀ ਭੰਗੜਾ ਟੀਮ ਵੱਲੋਂ ਪਾਇਆ ਗਿਆ ਭੰਗੜਾ ਖਿੱਚ ਦਾ ਕੇਂਦਰ ਰਿਹਾ।ਸਕੂਲੀ ਵਿਦਿਆਰਥਣਾਂ ਵੱਲੋਂ ਕੀਤੀ ਗਈ …
Read More »ਸੁਤੰਤਰਤਾ ਦਿਵਸ ਸਮਾਰੋਹ `ਤੇ ਡੀ.ਏ.ਵੀ ਪਬਲਿਕ ਸਕੂਲ ਨੂੰ ਮਿਲਿਆ ਸਨਮਾਨ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 72ਵੀਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿ਼ਲ੍ਹਾ ਪੱਧਰ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੂੰ ਸਿੱਖਿਆ ਦੇ ਖੇਤਰ `ਚ ਨਵੀਆਂ ਤਕਨੀਕਾਂ ਨੂੰ ਉਤਸ਼ਹਿਤ ਕਰਨ ਲਈ ਐਵਾਰਡ ਪ੍ਰਦਾਨ ਕੀਤਾ ਗਿਆ । ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਉਤੱਮ ਸੇਵਾਵਾਂ ਪ੍ਰਦਾਨ …
Read More »DAV Public School Honoured At Independence Day Celebration
Amritsar, 16 August (Punjab Post Bureau)- On the occasion of the 72nd Independence Day, the honourable Finance Minister of Punjab S.Manpreet Singh Badal conferred District Award to DAV Public School , Lawrence Road, Amritsar for its outstanding contribution in the field of education and promoting innovation. The Chief Guest of the day, S.Manpreet Singh Badal at the occasion of Independence …
Read More »ਗ੍ਰੀਨ ਸਕੂਲ ਮੁਹਿੰਮ ਤਹਿਤ ਪੌਦੇ ਲਾਏ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ‘ਗ੍ਰੀਨ ਸਕੂਲ ਮੁਹਿੰਮ’ ਤਹਿਤ ਵਿਦਿਆਰਥੀਆਂ ਵਿੱਚ ਨਿੱਜੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪੈਦਾ ਕਰਨ ਤੇ ਵਾਤਾਵਰਨ ਅਤੇ ਸਮਾਜ ਵਿੱਚ ਢੁੱਕਵਾ ਤਾਲਮੇਲ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਅਗਵਾਈ ਵਿੱਚ ਸਕੂਲ ਕੈਂਪਸ ਅੰਦਰ ਪੌਦੇ ਲਗਾਏ …
Read More »ਵਾਤਾਵਰਣ ਦੀ ਹਰਿਆਵਲ ਲਈ ਪੌਦੇ ਲਗਾਉਣੇ ਜਰੂਰੀ – ਵਿਜੇ ਇੰਦਰ ਸਿੰਗਲਾ
ਪਿੰਡ ਖਿਆਲਾ ਕਲਾਂ ਵਿਖੇ ਲਗਾਏ 50 ਦੇ ਕਰੀਬ ਪੌਦੇ ਭੀਖੀ, 16 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਵੱਛ ਬਣਾਉਣ ਲਈ ਪੌਦੇ ਲਗਾਉਣਾ ਜਰੂਰੀ ਹੈ ਅਤੇ ਇਸ ਕਾਰਜ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਬਲਿਕ ਵਰਕਸ ਤੇ ਤਕਨੀਕੀ ਸੂਚਨਾ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਖਿਆਲਾ ਕਲਾਂ ਵਿਖੇ ਭੀਖੀ-ਸੁਨਾਮ ਰੋਡ `ਤੇ …
Read More »
Punjab Post Daily Online Newspaper & Print Media