Tuesday, November 24, 2026

Daily Archives: August 18, 2018

ਸ਼੍ਰੋਮਣੀ ਕਮੇਟੀ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।ਲੌਂਗੋਵਾਲ ਨੇ …

Read More »

Atal Bihari Vajpaee, A leader for the ages – ahead of his times

In times of turbulence and disruption, a nation is blessed to have a leader who rises to become its moral compass and guiding spirit, providing vision, cohesion and direction to his people. And, in such a moment at the turn of the century, India found one in Atal Bihari Vajpayee, who was gifted in spirit, heart and mind. For those …

Read More »

ਸੁਤੰਤਰਤਾ ਦਿਵਸ ਮੌਕੇ ਨੰਬਰਦਾਰ ਬਲਵਿੰਦਰ ਕੌਰ ਬੌਂਦਲੀ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਪਿੰਡ ਬੌਂਦਲੀ ਦੇ ਨੰਬਰਦਾਰ ਦੀ ਸੇਵਾ ਨਿਭਾ ਰਹੇ ਸ੍ਰੀਮਤੀ ਬਲਵਿੰਦਰ ਕੌਰ ਦਾ ਸਮਰਾਲਾ ਦੇ ਐਸ.ਡੀ.ਐਮ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਮੈਂਬਰ ਪੰਚਾਇਤ ਪਿੰਡ ਬੌਂਦਲੀ ਅਤੇ ਪੰਜਾਬੀ ਅਖਬਾਰ ਦੇ ਪੱਤਰਕਾਰ ਵੀ ਰਹਿ …

Read More »

ਆਜ਼ਾਦੀ ਦਿਵਸ ਮੌਕੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਸਨਮਾਨਿਤ

ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਐਸ.ਡੀ.ਐਮ ਸਮਰਾਲਾ ਗੀਤਿਕਾ ਸਿੰਘ ਵੱਲੋਂ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਲੈਕਚਰਾਰ ਹਿਸਾਬ ਵਜੋਂ ਸੇਵਾਵਾਂ ਨਿਭਾਅ ਰਹੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਐਨ.ਸੀ.ਸੀ ਅਫ਼ਸਰ (ਸੀਨੀਅਰ ਡਿਵੀਜ਼ਨ) ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਲੈਫ਼: ਜਤਿੰਦਰ ਕੁਮਾਰ ਵੱਲੋਂ ਕੈਡਿਟਾਂ ਦੀਆਂ ਕੌਮੀ ਪੱਧਰ ਤੇ ਅਹਿਮ …

Read More »

ਖ਼ਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਅੰਮ੍ਰਿਤਸਰ, 17 ਅਗਸਤ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਈ-2018 ਦੇ ਇਮਤਿਹਾਨਾਂ ’ਚ ਬਾਜ਼ੀ ਮਾਰਦਿਆਂ ਵੱਖ-ਵੱਖ ਵਿਸ਼ਿਆਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਐਮ.ਐਸ.ਸੀ (ਆਈ.ਟੀ) ਪਹਿਲੇ ਸਾਲ ਦੀਆਂ ਵਿਦਿਆਰਥਣਾਂ ਮਨਜੋਤ ਕੌਰ …

Read More »

ਅਜਾਦੀ ਦਿਵਸ ਮੌਕੇ ਬਿਹਤਰ ਕਾਰਗੁਜ਼ਾਰੀ ਵਾਲੇ ਸਰਕਾਰੀ ਮੁਲਾਜ਼ਮ ਸਨਮਾਨਿਤ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਜਾਦੀ ਦਵਿਸ ਮੌਕੇ ਹੋਏ ਸਮਾਗਮ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸੈਨੇਟਰੀ ਇੰਸਪੈਕਟਰ ਸੰਕਲਪ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ, ਗੁਰਦੇਵ ਸਿੰਘ ਕਲਰਕ ਨੂੰ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ।ਸੌਰਭ ਕੁਮਾਰ ਅਰੋੜਾ ਪੀ.ਸੀ.ਐਸ.ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ ਅੰਮ੍ਰਿਤਸਰ ਅਤੇ ਮਨਮੋਹਨ ਸਿੰਘ ਰੰਧਾਵਾ …

Read More »

ਗਰੇਸ ਪਬਲਿਕ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਆਜਾਦੀ ਦਿਵਸ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜਾਦੀ ਦਾ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਉਪਰੰਤ ਦੇਸ਼ ਭਗਤੀ ਗੀਤਾਂ ਤੇ ਐਕਸ਼ਨ ਸੌਂਗ ਅਤੇ ਆਈਟਮਾਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਰਮਨਦੀਪ ਕੌਰ ਰੰਧਾਵਾ ਨੇ ਦੇਸ਼ ਦੀ ਅਜ਼ਾਦੀ …

Read More »

ਹਿਸਾਰ ਬਦਸਲੂਕੀ ਮਾਮਲੇ ’ਚ ਦਿੱਲੀ ਕਮੇਟੀ ਨੇ ਕਾਨੂੰਨੀ ਚਾਰਾਜ਼ੋਈ ਕੀਤੀ ਸ਼ੁਰੂ

ਸਿੱਖਾਂ ਨੂੰ ਨਾ ਰਹਿਣ ਦੇਣ ਦੀ ਹਰਿਆਣਾ ’ਚ ਸ਼ਰਾਰਤੀ ਅਨਸਰਾਂ ਨੇ ਦਿੱਤੀ ਧਮਕੀ ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ਵਿਦਿਆਰਥੀਆਂ ਵੱਲੋਂ ਕੀਤੀ ਗਈ ਬਦਤਮੀਜ਼ੀ ਅਤੇ ਮਾਰਕੁੱਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾ ਲਿਆ ਹੈ।16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੈਂਡ ਮਾਲ …

Read More »

ਦਿੱਲੀ ਕਮੇਟੀ ਆਗੁਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਕਮੇਟੀ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ’ਚ ਅਟਲ ਵੱਲੋਂ ਦੇਸ਼-ਕੌਮ ਲਈ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ ਗਿਆ।ਕਮੇਟੀ ਮੈਂਬਰਾਂ ਵੱਲੋਂ …

Read More »

ਰੱਖੜੀ ਪੁੰਨਿਆ ਦੀਆਂ ਤਿਆਰੀਆਂ ਲਈ ਡੀ.ਸੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰਰੂੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ …

Read More »