Tuesday, November 24, 2026

Daily Archives: August 18, 2018

ਅੰਮ੍ਰਿਤਸਰ ਤੋਂ ਕੁਆਲਾਲੰਪਰ ਏਅਰ ਏਸ਼ੀਆ ਉਡਾਨ ਸ਼ੁਰੂ

ਸੈਰ ਸਪਾਟਾ ਸਨਅਤ ਤੇ ਪੰਜਾਬੀਆਂ ਲਈ ਵਰਦਾਨ ਬਣੇੇਗੀ ਇਹ ਉਡਾਨ-ਸਿੱਧੂ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏਸ਼ੀਆ ਉਪ ਮਹਾਂਦੀਪ ਵਿਚ ਸੱਸਤੀ ਤੇ ਚੰਗੀ ਹਵਾਈ ਸੇਵਾ ਲਈ ਜਾਣੀ ਜਾਂਦੀ ਏਅਰ ਏਸ਼ੀਆ ਨੇ ਅੰਮਿ੍ਰਤਸਰ ਤੋਂ ਕੁਆਲਾਲੰਪਰ ਲਈ ਨਵੀਂ ਉਡਾਨ ਏਅਰ ਏਸ਼ੀਆ ਐਕਸ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਡੀ 7188 ਨਾਮ ਦਾ ਇਹ ਜਹਾਜ਼ ਕੁਆਲਾਲੰਪਰ ਤੋਂ ਚੱਲ ਕੇ ਆਪਣੇ …

Read More »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਨਾ ਲਵੇ – ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –     ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ਜਾਣ ਕਰਨ ਜਿਲ੍ਹਾ …

Read More »

ਅਪੰਗ-ਸੁਅੰਗ ਲੋਕਮੰਚ (ਅਸੂਲ) ਪੰਜਾਬ ਦੇ ਸੱਦੇ `ਤੇ ਪਿੰਡ ਡਰੋਲੀ ਭਾਈ `ਚ ਖੜਕਾਈ ਥਾਲੀ

ਡਰੋਲੀ ਭਾਈ, 17 ਅਗਸਤ (ਪੰਜਾਬ ਪੋਸਟ- ਏ.ਐਸ ਗਿੱਲ) – ਅਪੰਗ-ਸੁਅੰਗ ਲੋਕਮੰਚ (ਅਸੂਲ) ਪੰਜਾਬ ਦੇ ਸੱਦੇ `ਤੇ ਅੰਗਹੀਣਾਂ, ਬਜ਼ੁਰਗਾਂ, ਆਸ਼ਰਿਤਾਂ ਤੇ ਵਿਧਵਾਵਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡ ਡਰੋਲੀ ਭਾਈ ਵਿਖੇ ਸਰਕਾਰ ਨੂੰ ਜਗਾਉਣ ਵਾਸਤੇ ਥਾਲੀ ਖੜਕਾ ਕੇ ਥਾਲੀ ਖੜਕਾਉ ਅੰਦੋਲਨ ਦਾ ਭਰਵਾਂ ਸਮਰਥਨ ਕੀਤਾ ਗਿਆ।ਅਸੂਲ ਮੰਚ ਦੇ ਮੈਂਬਰ ਅਰਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਕਈ ਵਾਰ …

Read More »

ਡੀ.ਸੀ ਸੰਘਾ ਵਲੋਂ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ ਦਾ ਉਦਘਾਟਨ ਅੱਜ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਾਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਲੋਂ ਮਾਝਾ ਹਾਉਸ ਅੰਮ੍ਰਿਤਸਰ ਦੇ ਸਹਿਯਗ ਨਾਲ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ 18 ਤੋਂ 20 ਅਗਸਤ ਤੱਕ ਲਗਾਈ ਜਾ ਰਹੀ ਹੈ।ਆਰਟ ਗੈਲਰੀ ਦੇ ਜਨਰਲ ਸੱਕਤਰ ਡਾਕਟਰ ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਵਿਲੱਖਣ ਪ੍ਰਦਰਸ਼ਨੀ ਦਾ ਉਦਘਾਟਨ 18 ਅਗਸਤ  ਨੂੰ ਸ਼ਾਮ 4.00 ਵਜੇ ਅੰਮ੍ਰਿਤਸਰ ਦੇ …

Read More »