Tuesday, November 24, 2026

Daily Archives: August 19, 2018

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਬਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੈਡੀਕਲ ਕੈਂਪ

ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਮਨੀਲਾ ਚੁਘ ਸਿਵਲ ਜੱਜ (ਸ.ਡ.)/ਸੀ.ਜੇ.ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਚੈਰਟੀਬਲ ਟਰੱਸਟ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਮੈਡੀਕਲ ਚੈਕਅਪ ਲਈ ਕੈਂਪ ਲਗਾਇਆ ਗਿਆ। ਇਥੇ ਜ਼ਿਕਰਯੋਗ …

Read More »

ਬਠਿੰਡਾ ਦੀਆਂ ਕੁੜੀਆਂ ਨੇ ਹੋਂਸਲੇ ਤੇ ਦਿ੍ਰੜਤਾ ਨਾਲ ਪਾਰ ਕੀਤੀ ਚੰਦਰਖਾਨੀ ਚੋਟੀ

ਵਿਦਿਆਰਥਣਾਂ ਜਿਲ੍ਹੇ ਦੇ ਨੌਜਵਾਨਾਂ ਲਈ ਬਣੀਆਂ ਰਾਹ ਦਸੇਰਾ ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਰਪ੍ਰਸਤੀ ਹੇਠ ਨੌਜਵਾਨ ਲੜਕੇ, ਲੜਕੀਆਂ ਨੂੰ ਪਹਾੜੀ ਇਲਾਕਿਆਂ ਮੁਤਾਬਿਕ ਮਾਨਸਿਕ ਅਤੇ ਜਿਸਮਾਨੀ ਤੌਰ `ਤੇ ਤਿਆਰ ਕਰਨ ਲਈ ਹਿਮਾਚਲ ਪ੍ਰਦੇਸ਼ ਵਿਚ ਲਗਾਏ ਜਾ ਰਹੇ 10 ਦਿਨਾਂ ਹਾਈਕਿੰਗ ਟਰੈਕਿੰਗ …

Read More »

ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਤੇ ਕਕਾਰਾਂ ਦੀ ਬੇਅਦਬੀ ਘਿਨਾਉਣੀ ਹਰਕਤ – ਜਥੇਦਾਰ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡਾ ਗੁਆਂਢੀ ਸੂਬਾ ਜਿਥੇ ਵੱਡੀ ਗਿਣਤੀ `ਚ ਸਿੱਖ ਵੱਸਦੇ ਹਨ ਅਤੇ ਸਾਡੇ ਇਤਿਹਾਸਿਕ ਗੁ: ਸਾਹਿਬ ਵੀ ਮੌਜੂਦ ਹਨ।ਉਥੇ ਬਿਨ੍ਹਾਂ ਕਾਰਨ ਤੋਂ ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਕਰਨੀ, ਕਕਾਰਾਂ ਦੀ ਬੇਅਦਬੀ ਕਰਨੀ ਅਤੇ ਕਿੰਨੀ ਘਿਨਾਉਣੀ ਹਰਕਤ ਕਰਨੀ …

Read More »