Tuesday, November 24, 2026

Daily Archives: August 20, 2018

ਦਮਦਮੀ ਟਕਸਾਲ ਵਲੋਂ ਸ਼ਹੀਦੀ ਗੈਲਰੀ ਦੀ ਵੈਬ ਸਾਈਟ ਲਾਂਚ

ਹਿਸਾਰ ਹਮਲੇ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਡਾਉਟ ਕਾਮ ਵੈਬ ਸਾਈਟ ਲਾਂਚ ਕੀਤੀ ਹੈ। ਇਹ ਵੈਬ ਸਾਈਟ ਸ਼ਹੀਦੀ ਗੈਲਰੀ ਸੰਬੰਧੀ ਸੰਗਤ ਨੂੰ ਵਧੇਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਬਣਾਈ ਗਈ ਹੈ। ਸ਼ਹੀਦੀ ਗੈਲਰੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ ’84 ਦੌਰਾਨ …

Read More »

ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਅੱਜ ਭੇਜੇਗੀ ਰਾਹਤ ਟੀਮ

ਲੰਗਰ, ਕੱਪੜੇ ਤੇ ਮੈਡੀਕਲ ਸੇਵਾਵਾਂ ਦੇ ਰੂਪ ’ਚ ਕੀਤੀ ਜਾਵੇਗੀ ਸਹਾਇਤਾ ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਰਲ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 20 ਅਗਸਤ ਨੂੰ 30 ਮੈਂਬਰੀ ਇੱਕ ਵਿਸ਼ੇਸ਼ ਟੀਮ ਭੇਜੀ ਜਾਵੇਗੀ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਹਤ ਸੇਵਾਵਾਂ ਲਈ ਭੇਜੇ ਜਾ ਰਹੀ ਇਸ ਰਾਹਤ ਟੀਮ ਵਿਚ …

Read More »

ਸੂਚਨਾ ਨਾ ਦੇਣ ’ਤੇ ਡਾਇਰੈਕਟਰ ਪੰਚਾਇਤੀ ਰਾਜ ਪੰਜਾਬ ਨੂੰ ਦੇਣਾ ਪਿਆ 10000 ਦਾ ਹਰਜਾਨਾ

ਸਮਰਾਲਾ, 18 ਅਗਸਤ  (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਅਤੇ ਜੰਗ ਸਿੰਘ ਭੰਗਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਰਾਲਾ ਦੇ ਬੀ.ਡੀ.ਪੀ.ਓ ਦਫਤਰ ਨੇ ਮੇਨ ਚੌਂਕ ਬਲਾਕ ਸੰਮਤੀ ਦੀ ਜਗ੍ਹਾ ਤੇ ਸਾਈਕਲ ਸਟੈਂਡ ਦੀ ਬੋਲੀ ਵਿੱਚ ਮਿਲੀਭੁਗਤ ਕਰਕੇ 1,80,000/- ਰੁਪਏ ਵਿੱਚ ਕੀਤੀ ਜਾਂਦੀ ਬੋਲੀ, ਇਸ ਸਾਲ 11 ਲੱਖ 35 ਹਜ਼ਾਰ ਰੁਪਏ ਵਿੱਚ …

Read More »

ਸਰਕਾਰੀ ਦਫਤਰਾਂ `ਚ ਅਫਸਰਸ਼ਾਹੀ ਭਾਰੂ, ਜਾਣ ਬੁੱਝ ਕੇ ਉਲਝਾਏ ਜਾਂਦੇ ਹਨ ਲੋਕਾਂ ਦੇ ਕੰਮ – ਭ੍ਰਿਸ਼ਟਾਚਾਰ ਵਿਰੋਧੀ ਫਰੰਟ

ਸਮਰਾਲਾ, 18 ਅਗਸਤ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮਾਛੀਵਾੜਾ, ਖਮਾਣੋਂ ਦੀਆਂ ਇਕਾਈਆਂ ਤੋਂ ਇਲਾਵਾ ਸਮਰਾਲਾ ਇਲਾਕੇ ਦੇ ਜੀ.ਓ.ਜੀ ਨੇ ਵੀ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਸਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਨਿਪਟਾਏ ਚਾਰ ਕੇਸਾਂ ਬਾਰੇ ਜਾਣਕਾਰੀ ਦਿੱਤੀ।ਖਮਾਣੋਂ ਦੇ ਜੀ.ਓ.ਜੀ ਸਰਾਓ ਨੇ ਦੱਸਿਆ ਕਿ …

Read More »

ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ `ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ -ਡੀ.ਸੀ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਡੀਜ ਗਰੁੱਪ ਤਿਆਰ ਕੀਤੇ ਜਾਣਗੇ।ਇਨ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਕੀਤਾ।        ਡਿਪਟੀ ਕਮਿਸ਼ਨਰ ਨੇ ਕਿਹਾ …

Read More »

ਵਿਧਾਇਕ ਜੋਗਿੰਦਰ ਪਾਲ ਨੇ ਦਰਿਆ ਪਾਰਲੇ ਪਿੰਡਾਂ `ਚ ਇੱਕ ਕਰੋੜ ਦੇ ਕਾਰਜਾਂ ਦਾ ਸੁਭ ਅਰੰਭ

ਬਾਰਡਰ ਖੇਤਰ ਦੇ ਲੋਕਾਂ ਦੀ ਸੁਣੀਆਂ ਸਮੱਸਿਆਵਾਂ ਤੇ ਹੱਲ ਕਰਨ ਦਾ ਦਿੱਤਾ ਭਰੋਸਾ ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) –  ਵਿਧਾਨ ਸਭਾ ਹਲਕਾ ਭੋਆ ਵਿਧਾਇਕ ਜੋਗਿੰਦਰ ਪਾਲ ਨੇ ਅੱਜ ਉਜ ਦਰਿਆ ਤੋਂ ਪਾਰ ਲੋਕਾਂ ਵਿੱਚ ਪਹੁੰਚ ਕੇ ਕਰੀਬ ਇੱਕ ਕਰੋੜ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸੁਰੂਆਤ ਕੀਤੀ।ਉਨ੍ਹਾਂ ਦਰਿਆ ਪਾਰ ਦੇ ਪਿੰਡਾਂ ਦਾ ਦੋਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਇਸਲਾਮਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ ਅਮਰੀਕ …

Read More »

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ – ਸੋਨੀ

ਅੰਮਿ੍ਤਸਰ, 19 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸ਼੍ਰੀ ਗੁਰੂ ਰਾਮਦਾਸ ਸੋਸਾਇਟੀ ਸਿਵਾਲਾ ਕਾਲੋਨੀ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ।ਖੂਨਦਾਨ ਕਰਨ ਆਏ ਵਿਅਕਤੀਆਂ ਦੀ ਹੋਸਲਾ ਅਫਜ਼ਾਈ ਕਰਦਿਆਂ ਸੋਨੀ ਨੇ ਕਿਹਾ ਕਿ ਖੂਨਦਾਨ ਤੋ ਵੱਡਾ ਕੋਈ ਦਾਨ ਨਹੀ ਹੈ।ਖੂਨਦਾਨ ਇਕ ਮਹਾਦਾਨ ਹੈ ਅਤੇ ਖੂਨਦਾਨ ਕਰ ਕੇ ਕਈ ਕੀਮਤੀ …

Read More »

Narcotics Control Bureau Amritsar and Border Security Force recovered two Kgs. Heroin

Amritsar, Aug. 19 (Punjab Post Bureau) – 17 Bn BSF, Ramtirath, Amritsar (Pb) in connection with a joint operation of Narcotics Control Bureau Amritsar and Border Security Force Punjab on a secret information. This information was  shared with 17 Bn BSF, Ramtirath, Amritsar (Pb) by Sachin Gularya Superintendent NCB Amritsar regarding concealing of Heroin hidden in plastic Pipe near Sakki …

Read More »

ਮਜ਼ਦੂਰ ਮਨਦੀਪ ਸਿੰਘ ਨੇ ਇਨਸਾਫ਼ ਲਈ ਮਜ਼ਦੂਰ ਮੁਕਤੀ ਮੋਰਚਾ ਨੂੰ ਕੀਤੀ ਪਹੁੰਚ

ਭੀਖੀ, 19 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਹਨਤ ਮਜ਼ਦਰੀ ਕਰਕੇ ਆਪਣਾ ਪੇਟ ਪਾਲਣ ਵਾਲੇ ਮਨਦੀਪ ਸਿੰਘ ਵਾਸੀ ਪਿੰਡ ਦਲੇਲ ਸਿੰਘ ਨਾਮੀ ਮਜ਼ਦੂਰ ਨੇ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਸੇਵਕ ਸਿੰਘ ਮਾਨ ਅਤੇ ਆਲ ਇੰਡੀਆ ਸੈਂਟਰਲ ਕੌਸਲ ਆਫ਼ ਟਰੇਡ ਯੂਨੀਅਨ ਦੇ ਆਗੂ ਕਾਮਰੇਡ ਅਮਰੀਕ ਸਮਾਉਂ ਨੂੰ ਲਿਖਤੀ ਸ਼ਿਕਾਇਤ `ਚ ਮਾਨਸਾ ਖੁਰਦ ਵਿਖੇ ਆਪਣੇ ਮਕਾਨ ਦੀ ਉਸਾਰੀ ਕਰਵਾ ਰਹੀ ਮਜ਼੍ਹਬੀ …

Read More »