ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ …
Read More »Daily Archives: August 21, 2018
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਸੈਮੀਨਾਰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਐਸ.ਐਸ ਸ਼੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟਰੈਫਿਕ ਦਿਲਬਾਗ ਸਿੰਘ ਅਤੇ ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਹੈਡ ਕਾਂਸਟੇਬਲ ਸਤਵੰਤ ਸਿੰੰਘ ਤੇ ਕੰਵਲਜੀਤ ਸਿੰਘ `ਤੇ ਅਧਾਰਿਤ ਟੀਮ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਾਵਾਲਾਂ ਵਿਖੇ ਸੜਕ ਸੁੱਰਖਿਆ ਵਿਸ਼ੇ `ਤੇ ਸੈਮੀਨਾਰ …
Read More »ਜਿਲ੍ਹਾ ਅਟਾਰਨੀ ਲੀਗਲ ਸਲਵਿੰਦਰ ਸਿੰਘ ਸੱਗੂ ਦੀ ਮਾਤਾ ਰਣਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲ੍ਹਾ ਅਟਾਰਨੀ ਲੀਗਲ ਸਲਵਿੰਦਰ ਸਿੰਘ ਸੱਗੂ, ਹਰਬਿੰਦਰ ਸਿੰਘ ਸੱਗੂ, ਸਤਵਿੰਦਰ ਸਿੰਘ ਸੱਗੂ ਦੀ ਮਾਤਾ ਸ੍ਰੀਮਤੀ ਰਣਜੀਤ ਕੌਰ ਸੱਗੂ ਜੋ ਕਿ ਬੀਤੀ ਦਿਨੀ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ 21 ਅਗਸਤ ਮੰਗਲਵਾਰ ਗੁਰਦਵਾਰਾ 6ਵੀਂ ਪਾਤਸ਼ਾਹੀ ਏ-ਬੀ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ 12:30 ਤੋਂ 1:30 ਵਜੇ ਦੀ ਥਾਂ ਹੁਣ 11:30 …
Read More »ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਲੀ ਕਮੇਟੀ ਲਗਾਏਗੀ ਲੰਗਰ
ਖਾਲਸਾ ਏਡ ਪਹਿਲਾਂ ਹੀ ਸੇਵਾ ਕਾਰਜਾਂ `ਚ ਜੁੱਟੀ ਨਵੀਂ ਦਿੱਲੀ, 20 ਅਗਸਤ (ਪੰਜਬ ਪੋਸਟ ਬਿਊਰੋ) – ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਦੀ ਅਗਵਾਈ ’ਚ ਕਮੇਟੀ ਮੈਂਬਰਾਂ ਦੀ ਮੀਟਿੰਗ ਉਪਰੰਤ ਹੜ੍ਹ ਪ੍ਰਭਾਵਿਤ ਇਲਾਕੇ ਦੇ ਤਿੰਨ …
Read More »ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਾਠ ਬੋਧ ਸਮਾਗਮ ਦੀ ਸਮਾਪਤੀ 22 ਨੂੰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰ੍ਰੀ ਮੰਜੀ ਸਾਹਿਬ ਅਲਮਗੀਰ ਲੁਧਿਆਣਾ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰੰਥੀ ਅਤੇ ਅਖੰਡਪਾਠੀ ਸਿੰਘਾਂ ਨੂੰ …
Read More »ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ ਜਾਵੇਗੀ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ 24 ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ …
Read More »ਦੁਖੀਆਂ ਤੇ ਲੋੜਵੰਦਾਂ ਦੀ ਮਦਦ ਕਰਨਾ ਸਿੱਖਾਂ ਦਾ ਮੁੱਢਲਾ ਫਰਜ਼ – ਲੌਂਗੋਵਾਲ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਦੁੱਖੀ ਤੇ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਸਿੱਖਾਂ ਦਾ ਧਰਮ ਫਰਜ਼ ਹੈ ਅਤੇ ਸਿੱਖ ਹਮੇਸ਼ਾ ਗੁਰੂ ਦਰਸਾਏ ਮਾਰਗ ਅਨੁਸਾਰ ਹਰ ਮੁਸ਼ਕਿਲ ਸਮੇਂ ਮੋਹਰੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੇਰਲਾ ਵਿਚ ਹੜ੍ਹਾਂ ਦੌਰਾਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ …
Read More »ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ 35 ਮੈਂਬਰੀ ਰਾਹਤ ਟੀਮ ਰਵਾਨਾ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੇਰਲ ਵਿਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ …
Read More »ਸ਼ੇਰ ਸਿੰਘ ਨੰਬਰਦਾਰ ਕੁੱਲੇਵਾਲ ਨੂੰ ਸਦਮਾ, ਪਤਨੀ ਦਾ ਦਿਹਾਂਤ
ਸਮਰਾਲਾ 20 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਕੁੱਲੇਵਾਲ ਦੇ ਨੰਬਰਦਾਰ ਅਤੇ ਉੱਘੇ ਸਮਾਜਸੇਵੀ ਸ਼ੇਰ ਸਿੰਘ ਨੰਬਰਦਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੁੱਲੇਵਾਲ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ …
Read More »ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਪਹਿਲਾ ਖੂਨਦਾਨ ਕੈਂਪ ਦਾ ਆਯੋਜਨ
ਰਾਜਿੰਦਰ ਹਸਪਤਾਲ ਪਟਿਆਲਾ ਦੀ ਬਲੱਡ ਬੈਂਕ ਦੀ ਟੀਮ ਨੇ ਇਕੱਤਰ ਕੀਤਾ 80 ਯੂਨਿਟ ਖੂਨ ਧੂਰੀ, 20 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਜਲੰਧਰ ਦੀ ਧੂਰੀ ਇਕਾਈ ਵਲੋਂ ਸਨਾਤਨ ਧਰਮ ਸਭਾ ਧੂਰੀ ਵਿਖੇ ਪ੍ਰਧਾਨ ਸੋਨੀ ਢੀਂਡਸਾ ਦੀ ਅਗਵਾਈ `ਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ `ਤੇ ਪਹੁੰਚੇ ਸਾਬਕਾ ਵਿਧਾਇਕ ਐਡਵੋਕੇਟ ਧਨਵੰਤ ਸਿੰਘ ਵੱਲੋਂ …
Read More »
Punjab Post Daily Online Newspaper & Print Media