Tuesday, November 24, 2026

Daily Archives: August 21, 2018

ਚੀਫ਼ ਖਾਲਸਾ ਦੀਵਾਨ ਪ੍ਰਧਾਨ ਡਾ. ਸੰਤੋਖ ਸਿੰਘ ਵਲੋਂ ਆਉਂਦੇ ਸ਼ੈਸ਼ਨ ਤੋਂ ਫਰੀ ਕਿਤਾਬਾਂ ਦੇਣ ਦਾ ਐਲਾਨ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨਵਾਂ ਪਿੰਡ ਵਿਖੇ ਪਿ੍ਰੰਸੀਪਲ ਜੈਸਮੀਨ ਕੌਰ ਬਾਵਾ ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ ਹਰਪ੍ਰੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਮੁੱਖ ਮਹਿਮਾਨ ਸੀਨੀਅਰ ਸੁਪਰਡੈਂਟ ਆਫ ਪੁਲਿਸ ਜੇਲ੍ਹ ਅੰਮ੍ਰਿਤਸਰ ਅਰਸ਼ਦੀਪ ਸਿੰਘ ਗਿੱਲ ਆਪਣੀ ਪਤਨੀ ਮਿਸਜ਼ ਰਵਿੰਦਰ ਕੌਰ ਗਿੱਲ ਸਮੇਤ ਪਹੁੰਚੇ …

Read More »

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਆਸਟ੍ਰੇਲੀਆ ਪੁੱਜਣ `ਤੇ ਪੰਜਾਬੀਆਂ ਭਰਵਾਂ ਸਵਾਗਤ

ਹਵਾਈ ਅੱਡਿਆਂ ਤੇ ਪ੍ਰਵਾਸੀਆਂ ਦੀ ਖੱਜਲ ਖੁਆਰੀ ਰੋਕਣ ਲਈ ਯਤਨ ਕਰਾਂਗੇ – ਔਜਲਾ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੰਸਦ ਵਿੱਚ ਪੰਜਾਬੀਆਂ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲੇ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਅੱਜ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਪੁੱਜਣ `ਤੇ ਪੰਜਾਬੀ ਭਾਈਚਾਰੇ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਥੇ ਜਿਕਰਯੋਗ ਹੈ ਕਿ ਸ. ਔਜਲਾ ਬੀਤੇ ਦਿਨ ਅੰਮ੍ਰਿਤਸਰ …

Read More »

ਕਾਂਗਰਸੀ ਵਿੱਤ ਮੰਤਰੀ ਦੀ ਨਕਾਮੀ ਕਾਰਨ ਬਠਿੰਡਾ ਸ਼ਹਿਰ ਦਾ ਹੋਇਆ ਬਦਹਾਲ – ਸਿੰਗਲਾ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਪਹਿਲੇ ਫਰੰਟ ’ਤੇ ਹੀ ਫੇਲ ਹੋ ਚੁੱਕੀ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਚੌਣ ਮਨੋਰਥ ਪੱਤਰ ਵਿੱਚ ਸ਼ਹਿਰ ਵਾਸੀਆਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸਨ।ਪਰ ਅੱਜ ਉਹ ਵਾਅਦੇ ਵਫ਼ਾ ਨਹੀ ਕਰ ਸਕੇ।ਜਿਸ ਕਾਰਨ ਜੋ ਮਾੜੀ ਦੂਰਦਸ਼ਾ ਬਠਿੰਡਾ ਸ਼ਹਿਰ ਦੀ ਹੋਈ ਪਈ ਹੈ, …

Read More »

ਅਕਾਲੀ ਮੇਅਰ ਦੀ ਅਗਵਾਈ `ਚ ਅਕਾਲੀ ਕੌਂਸਲਰਾਂ ਘੇਰਿਆ ਨਗਰ ਨਿਗਮ ਦਫਤਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਹਾਊਸ ਤੇ ਕਾਬਜ਼ ਅਕਾਲੀ ਭਾਜਪਾ ਗਠਬੰਧਨ ਦੇ ਮੇਅਰ ਬਲਵੰਤ ਰਾਏ ਨਾਥ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਗਠਬੰਧਨ ਦੇ ਕੌਂਸਲਰਾਂ ਵਲੋਂ  ਨਗਰ ਨਿਗਮ ਵਿੱਚ ਹੀ ਰੋਸ ਧਰਨਾ ਲਾਇਆ ਗਿਆ।ਜਿਸ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਧਰਨੇ ’ਚ ਬੈਠੇ ਅਤੇ ਦੋਸ਼ ਲਾਇਆ ਕਿ …

Read More »

ਜਿਲ੍ਹਾ ਵਾਸੀਆਂ ਨੂੰ ਆਪਸੀ ਸਦਭਾਵਨਾ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਮਨਾਇਆ ਗਿਆ।ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਸੁਖਪ੍ਰੀਤ ਸਿੰਘ ਸਿੱਧੁ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ …

Read More »

ਬਠਿੰਡਾ ’ਚ ਪੰਜ ਸ਼ਹਿਰੀ, ਦੋ ਪੇਂਡੂ ਮੁੱਢਲੇ ਸਿਹਤ ਕੇਂਦਰਾਂ ’ਚ ਹੈਲਥ ਵੈਲਨੈਸ ਕਲੀਨਿਕ ਸ਼ੁਰੂ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 15 ਅਗਸਤ 2018 ਨੂੰ ਪੰਜਾਬ ਅੰਦਰ ਹੈਲਥ ਵੈਲਨੈੱਸ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।ਇਸੇ ਲੜੀ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਗੁਰਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅੰਦਰ …

Read More »

ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ …

Read More »

ਪਾਵਰਕਾਮ ਜੋਨ ਬਠਿੰਡਾ ਦੇ ਠੇਕਾ ਕਾਮਿਆਂ ਨੇ ਬਿਜਲੀ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਾਵਰਕਾਮ ਜੋਨ ਬਠਿੰਡਾ ਦੇ ਠੇਕਾ ਕਾਮਿਆਂ ਵਲੋਂ ਬਿਜਲੀ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ, ਜੋ ਅੱਜ ਬਠਿੰਡਾ ਵਿੱਚ ਲਾਈਨਮੈਨਾਂ ਨੂੰ ਨਿਯੁੱਕਤੀ ਪੱਤਰ ਦੇਣ ਲਈ ਪਹੁੰਚੇ ਸਨ।ਠੇਕਾ ਮੁਲਾਜ਼ਮ ਸੰਗਰਸ਼ ਕਮੇਟੀ ਪਾਵਰਕਾਮ ਜੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ, ਜਰਨਲ ਸਕੱਤਰ ਖੁਸ਼ਦੀਪ ਸਿੰਘ, ਮੁੱਖ ਸਲਾਹਕਾਰ ਇਕਬਾਲ ਸਿੰਘ ਪੂਹਲਾ ਸਟੇਜ ਸੈਕਟਰੀ ਕਰਮਜੀਤ ਸਿੰਘ ਅਤੇ …

Read More »

ਗੌਰਮਿੰਟ ਡਰੱਗ ਡੀ-ਅਡਿਕਸ਼ਨ ਤੇ ਰੀ-ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਧਰਨਾ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੌਰਮਿੰਟ ਡਰੱਗ ਡੀ-ਅਡੀਕਸ਼ਨ ਅਤੇ ਰੀ-ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਹੁੱਦੇਦਾਰ ਅਤੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ  ਸਿਵਲ ਸਰਜਨ ਬਠਿੰਡਾ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਰ ਇੱਕ ਜਿਲ੍ਹੇ ‘ਚ ਜਿਲ੍ਹਾ ਪੱਧਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਸੁਸਾਇਟੀਆਂ ਬਣਾ ਕੇ …

Read More »

ਮਰਹੂਮ ਗਾਇਕ ਹਾਕਮ ਸੂਫੀ ਦੀ ਛੇਵੀਂ ਬਰਸੀ ‘ਤੇ ਸੱਭਿਆਚਾਰਕ ਮੇਲਾ 4 ਸਤੰਬਰ ਨੂੰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਵਾਲੇ ਮਰਹੂਮ ਗਾਇਕ ਹਾਕਮ ਸੂਫੀ ਦੀ ਛੇਵੀਂ ਬਰਸੀ ‘ਤੇ ਸੱਭਿਆਚਾਰਕ ਮੇਲਾ 4 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਬਾਬਾ ਨਛੱਤਰ ਸੂਫੀ ਨੇ ਦੱਸਿਆ ਕਿ ਮਰਹੂਮ ਸੂਫੀ ਗਾਇਕ ਦੀ ਯਾਦ ‘ਚ ‘ਮੇਲਾ ਯਾਰਾਂ …

Read More »