Tuesday, November 24, 2026

Daily Archives: August 22, 2018

ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਲਗਾਏ ਤਰੱਕੀ ਦੇ ਸਟਾਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ 16, 24, 30 ਸਕੀਮ ਤਹਿਤ ਜਾਰੀ ਕੀਤੇ ਗਏ ਤਰੱਕੀਆਂ ਦੇ ਨੋਟੀਫਿਕੇਸ਼ਨ ਤਹਿਤ ਮਾਨਯੋਗ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋ 16 ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਕਰਮਚਾਰੀ ਨੂੰ ਮੁੱਖ ਸਿਪਾਹੀ, 24 ਸਾਲ ਵਾਲੇ ਨੂੰ ਏ.ਐਸ.ਆਈ ਅਤੇ 30 ਸਾਲ ਵਾਲੇ ਨੂੰ ਐਸ.ਆਈ …

Read More »

ਰਾਸ਼ਟਰ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਲਈ ਚੁਣੇ ਗਏ ਸਪਰਿੰਗ ਡੇਲ ਸਕੂਲ ਦੇ ਖਿਡਾਰੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਸ਼ਤਰੰਜ ਖਿਡਾਰੀਆਂ ਨੇ ਰੋਪੜ ਵਿਖੇ ਆਯੋਜਿਤ ਓਪਨ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਸੋਨੇ, ਚਾਂਦੀ ਅਤੇ ਤਾਂਬੇ ਦੇ ਮੈਡਲ ਜਿੱਤ ਕੇ ਇਕ ਵਾਰੀ ਫਿਰ ਤੋਂ ਆਪਣਾ ਲੋਹਾ ਮਨਵਾਇਆ ਹੈ।ਸਪਰਿੰਗ ਡੇਲ ਸੀਨੀਅਰ ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਨੇ ਇਹ ਮੈਡਲ ਜਿੱਤਣ ਲਈ ਹੋਰ ਰਾਜਾਂ ਤੋਂ ਆਏ 80 ਵਿਦਿਆਰਥੀਆਂ ਨਾਲ ਮੁਕਾਬਲਾ ਕੀਤਾ। …

Read More »

ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ `ਚ ਏ.ਸੀ ਤੇ ਪੱਖੇ ਨਿਰੰਤਰ ਨਾ ਚਲਾਏ ਜਾਣ -ਲੌਂਗੋਵਾਲ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁ. ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ …

Read More »

ਸਬ ਜੂਨੀਅਰ ਬਾਕਸਿੰਗ ਖੇਡ ਪ੍ਰਤੀਯੋਗਤਾ `ਚ ਹਰਲੀਨ, ਤਿਸ਼ਾ ਤੇ ਐਨਮ ਸੰਧੂ ਨੇ ਜਿੱਤੇ ਮੈਡਲ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਸੂਬਾ ਬਾਕਸਿੰਗ ਐਸੋਸੀਏਸ਼ਨ ਵੱਲੋਂ ਤਲਵੰਡੀ ਸਾਬੋ ਕੀ (ਬਠਿੰਡਾ) ਵਿਖੇ ਕਰਵਾਈ ਗਈ ਲੜਕੀਆਂ ਦੀ ਸਬ-ਜੂਨੀਅਰ ਖੇਡ ਪ੍ਰਤੀਯੋਗਤਾ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਜ਼ਿਲੇ ਦੇ ਵੱਖ-ਵੱਖ ਸਕੂਲਾਂ `ਤੇ ਅਧਾਰਿਤ ਬ ਜੂਨੀਅਰ ਬਾਕਸਿੰਗ ਖਿਡਾਰਨਾ ਨੇ ਆਪੋ ਆਪਣੇ ਉਮਰ ਤੇ ਭਾਰ ਵਰਗ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਲਾ ਦਾ ਲੋਹਾ ਮਨਵਾਇਆ। ਜੀ.ਐਨ.ਡੀ.ਯੂ ਬਾਕਸਿੰਗ …

Read More »

ਪਪੜੌਦੀ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਬਣਨ `ਤੇ ਇਲਾਕੇ ’ਚ ਖੁਸ਼ੀ ਦੀ ਲਹਿਰ

ਸਮਰਾਲਾ, 22 ਅਗਸਤ (ਪੰਜਾਬ ਪੋਸਟ – ਕੰਗ) –  ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਸੀ ਵਿੰਗ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਐਲਾਨੇ ਗਏ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੋਣੀਆਂ ਦੀ ਬਾਂਹ ਫੜੀ ਹੈ।ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸ਼੍ਰੋਣੀਆਂ ਨੂੰ ਮਾਣ ਅਤੇ …

Read More »

ਝੋਨੇ ਦੇ ਦੁਸ਼ਮਣ ਤੇ ਮਿੱਤਰ ਕੀੜਿਆਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਸਮਰਾਲਾ, 22 ਅਗਸਤ (ਪੰਜਾਬ ਪੋਸਟ – ਕੰਗ) – ਆਤਮਾ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਬਰਾੜ ਅਤੇ ਪ੍ਰੋਜੈਕਟ ਡਾਇਰੈਕਟਰ (ਆਤਮਾ, ਲੁਧਿਆਣਾ) ਜਸਪ੍ਰੀਤ ਸਿੰਘ ਖੇੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਤਮਾ ਅਧੀਨ ਅਗਾਂਹਵਧੂ ਕਿਸਾਨ ਰੁਪਿੰਦਰ ਸਿੰਘ ਦੇ ਖੇਤਾਂ ਵਿੱਚ ਬਾਸਮਤੀ ਵਿੱਚ ਕੀੜੇ ਅਤੇ ਬਿਮਾਰੀਆਂ ਦੇ ਸਰਵਪੱਖੀ ਰੋਕਥਾਮ ਸਬੰਧੀ ਪਿੰਡ ਚਹਿਲਾਂ ਵਿਖੇ ਫਾਰਮ ਸਕੂਲ ਦੂਜਾ …

Read More »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲਗਾਇਆ ਜਾਗਰੂਕਤਾ ਕੈਂਪ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਨਰੋਟ ਜੈਮਲ ਸਿੰਘ ਵਿਖੇ ਜਨਕ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਤੌਰ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਲੋਕਾਂ ਨੂੰ ਪ੍ਰਧਾਨ …

Read More »

ਟ੍ਰੈਫਿਕ ਪੁਲਿਸ ਵਲੋਂ ਲੈਬਰ ਸ਼ੈਡ ਵਿਖੇ ਜਾਗਰੂਕਤਾ ਸੈਮੀਨਾਰ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) –    ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ`  ਅਧੀਨ ਅੱਜ ਟੈ੍ਰਫਿਕ ਪੁਲਿਸ ਪਠਾਨਕੋਟ ਵੱਲੋਂ ਲੈਬਰ ਸੈਡ ਪਠਾਨਕੋਟ ਵਿਖੇ ਇਕ ਟੈ੍ਰਫਿਕ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ। ਜਿਸ ਦੋਰਾਨ ਦੇਵ ਰਾਜ ਏ.ਐਸ.ਆਈ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ।ਬਲਜੀਤ ਸਿੰਘ ਪੀ.ਐਚ.ਸੀ, ਮਨਜੀਤ ਸਿੰਘ ਹਵਾਲਦਾਰ, ਮੰਗਤ ਰਾਮ, …

Read More »

ਫੂਡ ਸੇਫਟੀ ਟੀਮ ਨੇ ਪਨੀਰ, ਦੁੱਧ, ਦਹੀਂ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਭਰੇ ਸੈਂਪਲ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਤੇ ਚੰਗੀ ਸਿਹਤ ਚੰਗੀ ਸੋਚ ਅਧੀਨ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ, ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਡਾ. ਨੈਨਾਂ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਪਠਾਨਕੋਟ ਅਤੇ ਡੇਅਰੀ ਵਿਕਾਸ ਵਿਭਾਗ ਦੋਨਾਂ ਸੰਯੁਕਤ ਤੋਰ `ਤੇ ਚੱਕੀ ਪੁੱਲ ਨਜਦੀਕ ਵਿਸ਼ੇਸ …

Read More »

ਮੋਬਾਈਲ ਐਪਲੀਕੇਸ਼ਨ ‘ਸਵੱਛ ਸਰਵੇਖਣ ਗ੍ਰਾਮੀਣ-2018 ` ਤੇ ਵੋਟਿੰਗ ਕਰ ਕੇ ਪਠਾਨਕੋਟ ਨੂੰ ਨੰਬਰ-1 ਬਣਾਓ- ਡੀ.ਸੀ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ‘ਮੇਰਾ ਪਿੰਡ ਮੇਰੀ ਸ਼ਾਨ’ ਮੁਹਿੰਮ ਤਹਿਤ ਇਕ ਮੋਬਾਈਲ ਐਪਲੀਕੇਸ਼ਨ ‘ਸਵੱਛ ਸਰਵੇਖਣ ਗ੍ਰਾਮੀਣ -2018 ਪੰਜਾਬ ਵਿੱਚ ਲਾਂਚ ਕੀਤਾ ਗਿਆ ਹੈ। ਜਿਥੇ ਕੋਈ ਵੀ ਪਿੰਡਾਂ ਦੀ ਸਵੱਛਤਾ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਪਲੋਡ ਕਰ ਸਕਦਾ ਹੈ, ਇਸ ਨਾਲ ਸਾਡਾ ਇਹ ਉਪਰਾਲਾ ਰਹੇਗਾ ਕਿ ਅਸੀਂ ਉਪਰੋਕਤ ਐਪ ਨੂੰ ਡਾਊਨਲੋਡ ਕਰ ਕੇ …

Read More »