ਮਾਨਸਾ, 21 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜਿਲਾ ਮਾਨਸਾ ਤੋਂ ਬਾਰਵਾਂ ਜੱਥਾ ਇਨਸਾਫ …
Read More »Daily Archives: August 22, 2018
ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਜਾਵੇ ਪ੍ਰੇਰਿਤ – ਰਾਜੇਸ਼ ਤ੍ਰਿਪਾਠੀ
ਮਾਨਸਾ, 21 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਚੋਣਾਂ ਦੀ ਸੁਧਾਈ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਸਾ ਜਿਲ੍ਹੇ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਨ `ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਨੌਜਵਾਨ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਵਿਚ ਕਾਫ਼ੀ ਪਿੱਛੇ ਹਨ ਅਤੇ ਇਸ ਬਾਰੇ …
Read More »ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ
ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਰਾਮਦਾਸ ਐਵਨਿਊ, ਅਜਨਾਲਾ ਰੋਡ ਵਾਸੀ ਇੰਦਰਜੀਤ ਸਿੰਘ ਤੇ ਬਲਜਿੰਦਰ ਕੌਰ ਨੂੰ ਹੋਣਹਾਰ ਬੇਟੇ ਅਗਮਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media