Tuesday, November 24, 2026

Daily Archives: August 24, 2018

ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ `ਚ ਪੰਜਾਬ ਦੀ ਟੀਮ ਨੇ ਜਿੱਤੇ 14 ਮੈਡਲ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 2018 ਪਿਛਲੇ ਦਿਨੀਂ ਗਾਂਧੀ ਨਗਰ ਗੁਜਰਾਤ ਵਿੱਖ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਦੇ 26 ਖਿਡਾਰੀਆਂ ਨੇ ਭਾਗ ਲਿਆ। ਪੰਜਾਬ ਥਾਈ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕੁੱਲ 18 ਸੂਬਿਆਂ ਦੇ 700 ਖਿਡਾਰੀਆਂ ਨੇ ਭਾਗ ਲਿਆ।ਪੰਜਾਬ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ …

Read More »

ਸ਼ਹਿਰ `ਚ ਆਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ – ਗੈਵੀ ਮਾਨ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਦਿਨੋਂ-ਦਿਨ ਵੱਧਦੀ ਹੀ ਜਾ ਗਿਣਤੀ ਚਿੰਤਾ ਦਾ ਵਿਸ਼ਾ ਹੈ।ਸੜਕਾਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਆਵਾਰਾ ਪਸ਼ੂਆਂ ਨੇ ਆਉਣ-ਜਾਣ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕੀਤਾ ਹੋਇਆ ਹੈ।ਹਰ ਰੋਜ ਇਹ ਪਸ਼ੂ ਆਉਣ -ਜਾਣ ਵਾਲੇ ਸਾਧਨਾਂ ਨਾਲ ਟਕਰਾ ਰਹੇ ਹਨ।ਜਿਸ ਕਰਕੇ ਬਹੁਤ ਹੀ ਜ਼ਿਆਦਾ ਭਿਆਨਕ ਐਕਸੀਡੈਂਟ ਹੋ ਰਹੇ …

Read More »

ਬਾਬਾ ਫ਼ਰੀਦ ਗਰੁੱਪ ਇੰਸਟੀਚਿਊਸ਼ਨਜ਼ ਨੇ ਮਿਲਾਇਆ ਇੰਡੀਅਨ ਇੰਸਟੀਚਿਊਟ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਨਾਲ ਹੱਥ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਫੂਡ ਪ੍ਰੋਸੈਸਿੰਗ ਸਿਖਿਆ ਦੇ ਖੇਤਰ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ (ਆਈ.ਆਈ.ਐਫ.ਪੀ.ਟੀ) ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਕਾਨਫਰੰਸ ਆਈ.ਸੀ.ਆਰ.ਏ.ਐਫ.ਪੀ.ਟੀ ’18 ਦੌਰਾਨ ਐਮ.ਓ.ਯੂ ‘ਤੇ ਦਸਤਖਤ ਕੀਤੇ ਹਨ, ਜੋ ਆਈ.ਆਈ.ਐਫ.ਪੀ.ਟੀ, ਥੰਜਾਵੁਰ, ਤਾਮਿਲਨਾਡੂ ਵਿਖੇ ਆਯੋਜਿਤ ਕੀਤੀ ਗਈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਚਕਾਰ …

Read More »

ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਖਿਲਾਫ ਝੰਡਾ ਮਾਰਚ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰ ਵੱਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਖਿਲਾਫ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਕਨਵੀਨਰ ਰਣਜੀਤ ਸਿੰਘ ਜੀਤੀ ਦੀ ਅਗਵਾਈ ‘ਚ ਵੱਖ ਵੱਖ ਪਿੰਡਾਂ ‘ਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕਰਦੇ ਪੋਸਟਰ ਵੀ ਵੰਡੇ ਗਏ।ਆਗੂਆਂ ਨੇ ਕਿਹਾ ਕਿ ਸਰਕਾਰ ਦਾ ਲੋਕਾਂ ਨੂੰ ਪੀਣ …

Read More »

ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ ਸਰੂਪ ਸਿੰਘ ਅਲੱਗ ਦਾ ਸਨਮਾਨ ਅੱਜ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿਹਾ ਕਿ ਗੁਰੂ ਪੰਥ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ (ਬਾਨੀ ਜਵੱਦੀ ਟਕਸਾਲ) ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਸ਼ੁੱਧ ਤੇ ਮਿਸ਼ਰਤ ਰਾਗਾਂ ਦਾ ਕੀਰਤਨ ਕਰਵਾਇਆ ਅਤੇ ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ `ਤੇ ਪ੍ਰਚਾਰ ਕੀਤਾ, …

Read More »