Tuesday, November 24, 2026

Daily Archives: August 25, 2018

ਬਾਬਾ ਬਕਾਲਾ ਸਾਹਿਬ `ਚ ਰੱਖੜ ਪੁੰਨਿਆਂ ਕਰਕੇ ਮਨਾਹੀ ਦੇ ਹੁਕਮ ਲਾਗੂ

ਜੰਡਿਆਲਾ ਗੁਰੂ, 24 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਵੱਡੀ ਗਿਣਤੀ `ਚ ਪੁੱਜ ਰਹੀ ਸੰਗਤ ਦੀ ਸੁਰੱਖਿਆ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ …

Read More »

ਸਿਹਤ ਵਿਭਾਗ ਦੀ ਟੀਮ ਵੱਲੋਂ ਸ੍ਰੀ ਬੀਕਾਨੇਰ ਸਵੀਟਸ ਦੀ ਮਿਠਾਈ ਫੈਕਟਰੀ ’ਤੇ ਛਾਪਾ

ਕਾਲੇ ਸ਼ਾਹ ਖੋਏ ਵਾਲੇ ਤੋਂ ਨਹੀਂ ਮਿਲਿਆ ਦੁੱਧ ਦਾ ਤੁਪਕਾ, ਬਨਸਪਤੀ ਤੇ ਦੇਸੀ ਘਿਉ ਜ਼ਬਤ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਤਿਉਹਾਰਾਂ ਦੇ ਮੌਕੇ ’ਤੇ ਜਿਲ੍ਹਾ ਵਾਸੀਆਂ ਨੂੰ ਸਾਫ-ਸੁਥਰੇ ਖਾਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੀਆਂ ਗਈਆਂ ਤਿਆਰੀਆਂ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਜਿਲ੍ਹਾ ਸਿਹਤ ਅਧਿਕਾਰੀ ਲਖਬੀਰ ਸਿੰਘ …

Read More »

ਸਟਾਫ ਸਿਲੈਕਸ਼ਨ ਬੋਰਡ ਦੀ ਭਰਤੀ ਲਈ ਜਿਲ੍ਹੇ `ਚ ਹੈਲਪ ਡੈਸਕ ਕਾਇਮ -ਡੀ.ਸੀ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਟਾਫ ਸਿਲੈਕਸ਼ ਬੋਰਡ ਵੱਲੋਂ ਕੱਢੀਆਂ ਗਈਆਂ 55000 ਕਾਂਸਟੇਬਲ ਅਤੇ ਰਾਈਫਲ ਮੈਨਜ਼ ਦੀ ਭਰਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੈਲਪ ਲਾਇਨ ਡੈਸਕ ਕਾਇਮ ਕਰ ਦਿੱਤਾ ਹੈ, ਜਿਥੋਂ ਇਸ ਭਰਤੀ ਲਈ ਵਿਸਥਾਰਤ ਜਾਣਕਾਰੀ ਨੌਜਵਾਨ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦੇ ਸੰਘਾ ਨੇ ਦੱਸਿਆ ਕਿ ਇੰਨੇ ਵੱਡੇ …

Read More »

ਬੇਅਦਬੀ ਦੀ ਆੜ ’ਚ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਹੋਈ ਕੋਸ਼ਿਸ਼ – ਜੀ.ਕੇ

ਜਸਟਿਸ ਰਣਜੀਤ ਸਿੰੰਘ ਦਾ ਨਾਰਕੋ ਟੈਸਟ ਕਰਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਏ ਬੇਅਦਬੀ ਕੇਸਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰੰਘ ਕਮਿਸ਼ਨ ਦੀ ਰਿਪੋਰਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਐਸ.ਐਸ.ਏ/ਰਮਸਾ ਨੇ ਮੁੱਢਲੀ ਤਨਖਾਹ ਅਤੇ ਸੁਸਾਇਟੀ `ਚ ਰੈਗੂਲਰ ਕਰਨ ਦੀਆਂ ਤਜਵੀਜਾਂ ਨੂੰ ਮੁੱਢੋ ਨਕਾਰਿਆ

ਸਮਰਾਲਾ, 24 ਅਗਸਤ (ਪੰਜਾਬ ਪਸੋਟ- ਕੰਗ) – ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਸਮਰਾਲਾ ਦੀ ਮੀਟਿੰਗ ਵਰਿੰਦਰ ਸਿੰਘ ਮਾਣਕੀ ਅਤੇ ਨਵਨੀਤ ਕੌਰ ਦੀ ਅਗਵਾਈ ਵਿੱਚ ਸਮਰਾਲਾ ਵਿਖੇ ਹੋਈ। ਮੀਟਿੰਗ `ਚ ਪੰਜਾਬ ਸਰਕਾਰ ਦੁਆਰਾ ਐਸ.ਐਸ.ਏ/ਰਮਸਾ ਅਧਿਆਪਕਾਂ, ਹੈਡ ਮਾਸਟਰਾਂ ਅਤੇ ਲੈਬ. ਅਟੈਂਡੈਂਟਾਂ ਨੂੰ ਰੈਗੂਲਰ ਕਰਨ ਲਈ ਮੁੱਢਲੀ ਤਨਖਾਹ ਤੇ ਵਿਭਾਗ ਵਿੱਚ ਜਾਂ ਤਨਖਾਹ ਸੁਰੱਖਿਅਤ ਕਰਕੇ ਸੁਸਾਇਟੀ ਅਧੀਨ ਰੈਗੂਲਰ ਕਰਨ ਦੀਆਂ ਦੋਨੇ ਤਜ਼ਵੀਜਾਂ ਨੂੰ ਮੁਢਂੌ …

Read More »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐਸ.ਡੀ.ਐਮ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ 27 ਨੂੰ

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਮੈਮੋਰੰਡਮ ਸਮਰਾਲਾ, 24 ਅਗਸਤ (ਪੰਜਾਬ ਪਸੋਟ- ਕੰਗ) – ਪੰਜਾਬ ਖੇਤ ਮਜ਼ਦੂਰ ਸਭਾ (ਰਜਿ:) ਇਕਾਈ ਸਮਰਾਲਾ ਦੀ ਮੀਟਿੰਗ ਕਾਮਰੇਡ ਮਹਿੰਦਰ ਸਿੰਘ ਮੰਜਾਲੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਦੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਮਤਾ ਪਾਸ ਕੀਤਾ ਗਿਆ ਕਿ 27 ਅਗਸਤ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਐਸ.ਡੀ.ਐਮ …

Read More »

ਮਾਮਲਾ ਪਤਨੀ ਤੇ ਸਹੁਰਾ ਪਰਿਵਾਰ ਤੋਂ ਦੁੱਖੀ ਹੋ ਕੇ ਜਵਾਈ ਵਲੋਂ ਖੁਦਕੁਸ਼ੀ ਦਾ

ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ   ਧੂਰੀ, 24 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਨੇੜਲੇ ਪਿੰਡ ਢਢੋਗਲ ਦੇ ਲੋਕਾਂ ਨੇ ਅਮਰਜੀਤ ਸਿੰਘ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਦੋਸ਼ ਉਸ ਦੇ ਸਹੁਰਾ ਪਰਿਵਾਰ `ਤੇ ਲਾਉਂਦਿਆਂ ਉਸ ਦੀ ਪਤਨੀ ਸਮੇਤ ਸਹੁਰਾ ਪਰਿਵਾਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਸਦਰ ਧੂਰੀ …

Read More »

Birth Anniversary of Shaheed Rajguru observed with Reverence

Amritsar, Aug. 24 (Punjab Post Bureau) –  The students of DAV Public School Lawrence Road observed the birth anniversary of Shaheed Rajguru with reverence. He was an Indian revolutionary from Maharashtra , known mainly for his involvement in the assassination of a British Raj police officer. The students of the school enacted the agonizing scene when the trio , Bhagat …

Read More »

ਦੋ ਹਫਤੇ ਦੇ ਡੇਅਰੀ ਸਿਖਲਾਈ ਪੋੋਗਰਾਮ ਦੀ ਕੌਂਸਲਿੰਗ 27 ਅਗਸਤ ਨੂੰ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਦੌ ਹਫਤੇ ਦਾ ਡੇਅਰੀ ਸਿਖਲਾਈ ਕੋਰਸ 27 ਅਗਸਤ ਤੋਂ 7 ਸਤੰਬਰ, 2018 ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਇਸ ਕੋਰਸ …

Read More »

57 ਕਿਲੋ ਭਾਰ ਵਰਗ ਜੂਡੋ ਚੈਂਪੀਅਨਸ਼ਿਪ ਨਿਧੀ ਬਾਂਸਲ ਨੇ ਹਾਸਲ ਕੀਤਾ ਪਹਿਲਾ ਸਥਾਨ

ਭੀਖੀ, 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – 39ਵੀਂ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਵਿੱਚ ਕੋਚਿੰਗ ਸੈਂਟਰ ਭੀਖੀ ਦੀ ਖਿਡਾਰਨ ਨਿਧੀ ਬਾਂਸਲ ਨੇ 57 ਕਿਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਚੱਲ ਰਹੇ ਕੈਂਪ ਦੌਰਾਨ ਐਨ.ਆਈ.ਐਸ ਜੂਡੋ ਜ਼ਿਲ੍ਹਾ ਕੋਚ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 21 ਅਗਸਤ ਨੂੰ ਹੋਈ 39ਵੀਂ …

Read More »