ਭੀਖੀ (ਮਾਨਸਾ), 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੀ ਟੀਮ ਵਲੋਂ ਮਾਨਸਾ ਸ਼ਹਿਰ ਦੇ ਗਾਂਧੀ ਨਗਰ, ਮੂਸਾ ਰੋਡ, ਬਾਗ ਵਾਲਾ ਗੁਰਦੁਆਰਾ ਸਾਹਿਬ ਦੇ ਨੇੜੇ ਗਰੀਨ ਵੈਲੀ ਰੋਡ ਆਦਿ ਥਾਵਾਂ `ਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ 1200 ਰੁਪਏ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »Daily Archives: August 25, 2018
ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਸ੍ਰੀ ਗਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ – ਐਸ.ਡੀ.ਐਮ
ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ 16 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਵਲੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਬਟਾਲਾ ਨੇ …
Read More »ਜਨਮ ਦਿਨ ਮੁਬਾਰਕ – ਸ਼ਾਈਨ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਾਈਨ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਪ੍ਰਥਮ ਸ਼ਰਮਾ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਥਮ ਸ਼ਰਮਾ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media