Tuesday, November 24, 2026

Daily Archives: August 26, 2018

ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ ਇਕਾਈ ਵਲੋਂ ਦਿੱਤੇ ਗਏ ਪ੍ਰਸੰਸਾ ਪੱਤਰ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਕਰਾਈ ਗਈ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਸਥਾਨਕ ਪੱਧਰ ਤੇ ਸੈਕੰਡਰੀ ਗਰੁੱਪ ਵਿੱਚ ਭਾਗ ਲੈਣ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਦੇ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਇਕਾਈ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਲਈ ਰਾਹਤ ਸਮੱਗਰੀ ਰਵਾਨਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ।ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਸਮੇਂ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ …

Read More »

ਸ਼੍ਰੋਮਣੀ ਕਮੇਟੀ ਕਾਰਜਕਾਰਣੀ ਦੀ ਇਕੱਤਰਤਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੂਲੋਂ ਰੱਦ

ਕਾਂਗਰਸ ਪਾਰਟੀ ਨੂੰ ਪੰਥ ਵਿਰੋਧੀ ਨੀਤੀ ਤੋਂ ਬਾਜ਼ ਆਉਣ ਦੀ ਕੀਤੀ ਤਾੜਨਾ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਈ ਹੰਗਾਮੀ ਇਕੱਤਰਤਾ ਦੌਰਾਨ ਇਕ ਮਤਾ ਪਾਸ ਕਰਦਿਆਂ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ ਘਟਨਾ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੂਲੋਂ ਹੀ ਰੱਦ ਕਰ ਦਿੱਤਾ ਗਿਆ। …

Read More »

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤਿਆਰ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ ਅਤੇ ਇਸ ਦਾ ਜਲਦ ਹੀ ਉਦਘਾਟਨ ਕੀਤਾ ਜਾਵੇਗਾ।ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ `ਚ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਿਲਕੁੱਲ ਨਜ਼ਦੀਕ ਤਿਆਰ ਕੀਤਾ ਗਿਆ ਹੈ, ਜਿਸ …

Read More »

ਭਾਈ ਵੀਰ ਸਿੰਘ ਅਕੈਡਮੀ ਵਲੋਂਂ ਜੀ.ਟੀ ਰੋਡ ਸਕੂਲ ਵਿਖੇ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਭਾਈ ਵੀਰ ਸਿੰਘ ਅਕੈਡਮੀ ਵਲੋਂ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਬਾਈਪਾਸ ਨੇ ਚਾਰ ਪੁਜੀਸ਼ਨਾਂ `ਤੇ ਕ੍ਰਮਵਾਰ ਪਹਿਲਾ ਇਨਾਮ 10000 ਰੁਪਏ, ਤੀਜਾ ਇਨਾਮ 5000 ਰੁਪਏ, ਚੌਥਾ ਇਨਾਮ 3000 ਰੁਪਏ ਅਤੇ ਪੰਜਵਾਂ ਇਨਾਮ 2000 ਰੁਪਏ ਹਾਸਲ …

Read More »

ਰੂੜੀਵਾਦੀ, ਪਿਛਾਂਹਖਿੱਚੂ ਸੋਚ ਛੱਡ ਕੇ ਅਗਾਂਹਵਧੂ ਸੋਚ ਨੂੰ ਅਪਣਾਉਣ ਦੀ ਲੋੜ – ਕੁਲਵੰਤ ਸਿੰਘ ਤਰਕ

ਸਾਇੰਸ ਮੇਲੇ ਦੌਰਾਨ ਆਗੂ ਹੋਏ ਵਿਦਿਆਰਥੀਆਂ ਦੇ ਰੂਬਰੂ ਸਮਰਾਲਾ, 25 ਅਗਸਤ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਆਗੂ ਤੇ ਸਾਬਕਾ ਮੁੱਖ ਅਧਿਆਪਕ ਕੁਲਵੰਤ ਸਿੰਘ ਤਰਕ ਵਿਸ਼ੇਸ਼ ਤੌਰ `ਤੇ ਸਰਕਾਰੀ ਹਾਈ ਸਕੂਲ ਨਾਗਰਾ ਵਿਖੇ ਪਹੁੰਚੇ, ਸਕੂਲ ਵਿੱਚ ਚੱਲ ਰਹੇ ਸਾਇੰਸ ਮੇਲੇ ’ਚ ਹੋ ਰਹੇ ਸਾਇੰਸ ਨਾਲ ਸਬੰਧਿਤ ਸਕੂਲ ਮੁਖੀ ਮੈਡਮ ਅੰਜਲਾ ਤੇ ਸਾਇੰਸ ਨਾਲ ਸਬੰਧਿਤ ਅਧਿਆਪਕਾਂ ਦੀ ਹਾਜ਼ਰੀ …

Read More »

ਅਧਿਆਪਕ ਧਰਨੇ ਨਾ ਲਗਾਉਣ ਗੱਲਬਾਤ ਲਈ ਟੇਬਲ `ਤੇ ਆਉਣ – ਸੋਨੀ

ਬਾਰਡਰ ਏਰੀਏ ਵਿੱਚ ਬਣਾਏ ਜਾਣਗੇ 100 ਮਾਡਲ ਸਕੂਲ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਵਿਖੇ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਵੱਲੋਂ ਅਧਿਆਪਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਓਹਾਰ ਤੇ ਸੰਸਕ੍ਰਿਤ ਦਿਵਸ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰੱਖੜੀ ਦੇ ਤਿਓਹਾਰ ਅਤੇ ਸੰਸਕ੍ਰਿਤ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਇਸ ਸਭਾ ਵਿੱਚ ਵਿਦਿਆਰਥੀਆਂ ਨੇ ਇਸ ਤਿਓਹਾਰ ਦੀ ਮਹੱਤਤਾ ਨੂੰ ਦਰਸਾਉਂਦਾ ਪੰਜਾਬੀ ਵਿੱਚ ਸਮੂਹ ਗਾਨ ਪੇਸ਼ ਕੀਤਾ।ਵਿਦਿਆਰਥੀਆਂ ਨੇ ਨਾ ਸਿਰਫ ਭੈਣ-ਭਰਾ ਦੇ ਅਤੁੱਟ ਪਿਆਰ ਦੀ ਗੱਲ ਕੀਤੀ ਸਗੋ ਅਜੋਕੇ …

Read More »

DAV students shined in the result of BA (JMC)-Sem IV

Amritsar, Aug. 25 (Punjab Post Bureau) –  Students of BA (JMC) SEM -IV DAV College bagged various merit positions in the university examinations held in May 2018. In the recent results declared by the University for Bachelor of Journalism and Mass Communication Sem IV, Shivani Thakur secured 353/ 450 marks and bagged second position, Amit secured 325/ 450 marks and …

Read More »

BBK Dav College for women bags top positions in Gndu exams

Amritsar, Aug. 25 (Punjab Post Bureau) – Shaurya, Shakun and Simran Chawla of PG Department of Journalism & Mass Communcation, BBK DAV College for Women brought laurels to their alma-mater by winning 1st, 3rd and 4th positions respectively in BA (JMC) Semester-IV while Varinder and Shifali of M.Sc. (Fashion Designing) Semester-II got 1st and 3rd positions in the GND University …

Read More »