Tuesday, November 24, 2026

Daily Archives: August 27, 2018

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਅਮਨਦੀਪ ਹਸਪਤਾਲ ਨੇ ਵਿਦਿਆਰਥਣਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ-ਸੁਖਬੀਰ ਸਿੰਘ) – ਪੰਜਾਬ ਸਰਕਾਰ ਅਰੰਭੇ ਗਏ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਅਮਨਦੀਪ ਗਰੁੱਪ ਆਫ ਹਾਸਪੀਟਲਜ਼ ਨੇ ਸਕੂਲਾਂ, ਖਾਸ ਕਰ ਪੇਂਡੂ ਇਲਾਕੇ ਦੇ ਸਕੂਲਾਂ, ਦੀਆਂ ਕੁੜੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਹੈ।ਇਸੇ ਸਿਲਸਿਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਵਿਖੇ ਕਾਰਜਕਾਰੀ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਹੈਲਥ ਇੰਚਾਰਜ ਰਮਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ …

Read More »

ਜੀ ਕੇ `ਤੇ ਹਮਲਾ ਘਟੀਆ ਸਿਆਸਤ ਤੇ ਸੋਚ ਦਾ ਪ੍ਰਤੀਕ – ਦਮਦਮੀ ਟਕਸਾਲ

ਮਹਿਤਾ ਚੌਕ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਲੀਫੋਰਨੀਆ `ਚ ਕੁੱਝ ਵਿਅਕਤੀਆਂ ਵਲੋਂ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ `ਤੇ ਹਮਲਾ ਕਰ ਕੇੇ ਦਸਤਾਰ ਦੀ ਕੀਤੀ ਗਈ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਉਨਾਂ ਕਿਹਾ ਕਿ ਦਿਲੀ ਗੁਰਦੁਆਰਾ ਕਮੇਟੀ ਸਿੱਖ ਕੌਮ ਦੀ ਇਕ ਅਹਿਮ ਸੰਸਥਾ ਹੈ।ਜਿਸ ਦੇ ਪ੍ਰਧਾਨ …

Read More »

ਭਰਾ ਦੀ ਕਲਾਈ `ਤੇ ਬੰਨੀ ਪਿਆਰ ਦਾ ਪ੍ਰਤੀਕ ਰੱਖੜੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ- ਰਾਜਨ) – ਰੱਖੜੀ ਦੇ ਪਾਵਨ ਤਿਉਹਾਰ ਮੌਕੇ ਤੇ ਛੋਟੀ ਬੱਚੀ ਰਾਧਿਕਾ ਆਪਣੇ ਭਰਾ ਦੀਆਂ ਕਲਾਈਆਂ `ਤੇ ਪਿਆਰ ਦਾ ਪ੍ਰਤੀਕ ਰੱਖੜੀ ਬੰਂ ਕੇ ਮੁੰਹ ਮਿੱਠਾ ਕਰਵਾਉਂਦੀ ਹੋਈ।

Read More »

ਰਾਹੁਲ ਦੀ ਸਦਬੁੱਧੀ ਲਈ ਸੱਚ ਦੀ ਕੰਧ ’ਤੇ `84 ਕਤਲੇਆਮ ਪੀੜਤ 28 ਨੂੰ ਕਰਨਗੇ ਅਰਦਾਸ

ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਸਮੂਲੀਅਤ ਨਾ ਹੋਣ ਦੇ ਕੀਤੇ ਗਏ ਦਾਅਵੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈਰਾਨੀ ਜਤਾਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਰਾਹੁਲ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ’ਤੇ ਚਲਣ ਦੇ ਦਿੱਤੇ ਗਏ ਹਵਾਲੇ …

Read More »

ਪੰਜਾਬ ਨਾਟਸ਼ਾਲਾ ਵਿਖੇ ਹਾਸਰਸ ਨਾਟਕ `ਉਫ ਮੇਰੀ ਬੀਵੀਆਂ` ਮੰਚਿਤ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ –  ਦੀਪ ਦਵਿੰਦਰ) – ਸਥਾਨਕ ਖਾਲਸਾ ਕਾਲਜ ਸਾਹਮਣੇ ਸਥਿਤ ਪੰਜਾਬ ਨਾਟਸ਼ਾਲਾ ਵਿਖੇ ਨਾਟਕ `ਉਫ ਮੇਰੀ  ਬੀਵੀਆਂ` ਦਾ ਮੰਚਨ ਕੀਤਾ ਗਿਆ।ਅਮਨਦੀਪ ਸਿੰਘ ਲਿਖਤ ਅਤੇ ਨਿਰਦੇਸ਼ਿਤ ਨਾਟਕ ਦੀ ਕਹਾਣੀ ਇੱਕ ਫੋਟੋਗਰਾਫਰ ਦੁਆਲੇ ਘੁੰਮਦੀ ਹੈ, ਜੋ ਦੋ ਸ਼ਾਦੀਆਂ ਦੇ ਚਕਰਵਿਊ ਵਿਚ ਫਸ ਜਾਂਦਾ ਹੈ।ਇਸ ਤੋਂ ਦੁਖੀ ਉਸ ਦੇ ਪਰਿਵਾਰਿਕ ਮੈਂਬਰ ਵੀ ਉਸ ਤੋਂ ਪਾਸਾ ਵੱਟ ਜਾਂਕੀਤਾ ਜਾਂਦਾ ਹੈ …

Read More »

ਬਾਦਲ ਪਰਿਵਾਰ ਵਿਰੁੱਧ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਾਂਗੇ- ਬੁਲਾਰੀਆ

ਕਿਹਾ ਹਿੰਮਤ ਸਿੰਘ ’ਤੇ ਦਬਾਅ ਪਾ ਕੇ ਬਦਲਾਏ ਗਏ ਹਨ ਬਿਆਨ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਬਾਦਲ ਅਤੇ ਮਜੀਠੀਆ ਪਰਿਵਾਰ ’ਤੇ ਦੋਸ਼ ਲਗਾਇਆ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦਿਵਾਉਣ ਵਿੱਚ ਇੰਨਾਂ ਨੇ ਵੱਡੀ ਭੂਮਿਕਾ ਨਿਭਾਈ ਅਤੇ ਇਸ ਲਈ ਹਰ ਢੰਗ ਤਰੀਕਾ ਵਰਤਿਆ ਗਿਆ।ਸਥਾਨਕ ਹੋਟਲ ਵਿਚ ਪ੍ਰੈਸ …

Read More »

IIS officer Pavitar Singh’s Father Giani Jiwa Singh passed away

Chandigarh, Aug. 25 (Punjab Post Bureau) – Father of Indian Information Service (IIS) officer Joint Director (M&C) Press Information Bureau Chandigarh Giani Jiwa Singh breathed his last on Saturday morning after brief illness. The cremation of his mortal remains was conducted at his village today in the afternoon, where large number of family members, relatives, members Chandigarh Press Club, journalists …

Read More »

ਪੱਤਾ ਲਪੇਟ ਸੁੰਡੀ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕਰਨ ਕਿਸਾਨ- ਡਾ. ਅਮਰੀਕ ਸਿੰਘ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ `ਚ ਸਿਫਾਰਸ਼ ਤੋਂ ਵਧੇਰੇ ਯੂਰੀਆ ਵਰਤਣ ਨਾਲ ਕੀੜੇ ਅਤੇ ਬਿਮਾਰੀਆਂ ਖਾਸ ਕਰਕੇ ਪੱਤਾ ਲਪੇਟ ਸੁੰਡੀ ਅਤੇ ਕਾਲਾ ਤੇਲਾ ਵਧੇਰੇ ਨੁਕਸਾਨ ਕਰਦੇ ਹਨ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਝੋਨੇ ਅਤੇ ਬਾਸਮਤੀ ਦੀ ਫਸਲ ਦਾ ਜਾਇਜ਼ਾ ਲੈਣ …

Read More »

ਮਨਜੀਤ ਸਿੰਘ ਜੀ.ਕੇ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਅਮਰੀਕਾ ’ਚ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ’ਤੇ ਅੱਜ ਦੂਜੀ ਵਾਰ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਥੋਂ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਰਾ ਮਾਰੂ ਜੰਗ ਲਈ ਵਿਦੇਸ਼ਾਂ ਵਿਚ ਸਿੱਖਾਂ …

Read More »

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਕਦਮ ਚੁੱਕੇ ਸਥਾਨਕ ਪ੍ਰਸ਼ਾਸਨ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ।ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ …

Read More »