Tuesday, November 24, 2026

Daily Archives: August 28, 2018

ਰੱਖੜੀ ਮੌਕੇ ਟਰੈਫਿਕ ਪੁਲਿਸ ਨੇ ਚਲਾਈ ਵਿਸ਼ੇਸ਼ ਜਾਰਰੂਕਤਾ ਮੁਹਿੰਮ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ-  ਸੁਖਬੀਰ ਸਿੰਘ) -ਕਮਿਸ਼ਨਰ ਪੁਲਿਸ ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ  ਸਿੰਘ, ਪ੍ਰਭਜੀਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ `ਚ ਰੱਖੜੀ ਦਾ ਤਿਉਹਾਰ ਹੋਣ ਕਰਕੇ ਟ੍ਰਫਿਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਵਾਹਣ ਚਲਾਉਣ ਵਾਲ਼ੀਆਂ ਔਰਤਾਂ ਨੂੰ ਦੋ ਪਹੀਆ ਵਾਹਣ ਚਾਲਕਾਂ ਨੂੰ ਪਰ ਹੈਲਮਟ ਪਾਉਣ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ …

Read More »

ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਵੱਲੋਂ ਕੌਮੀ ਖੇਡ ਦਿਵਸ ਸੰਬਧੀ ਸਨਮਾਨ ਸਮਾਰੋਹ ਅੱਜ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ- ਸੰਧੂ) – ਹਾਕੀ ਖੇਡ ਖੇਤਰ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਹਾੜਾ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜ਼ਿਲ੍ਹਾ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਦੀ ਟੀਮ ਵਲੋਂ 28 ਅਗਸਤ ਸ਼ਾਮ ਨੂੰ ਛੇਹਰਟਾ ਵਿਖੇ ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਅਵਤਾਰ ਸਿੰਘ ਪੀ.ਪੀ ਦੀ ਅਗੁਵਾਈ ਹੇਠ ਇੱਕ ਪ੍ਰਭਾਵਸ਼ਾਲੀ …

Read More »

ਸਰਕਾਰੀ ਸਮਾਰਟ ਸਕੂਲ ਰੁਪਾਲੋਂ ਦਾ ਜੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 27 ਅਗਸਤ (ਪੰਜਾਬ ਪੋਸਟ- ਕੰਗ) – ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਦੇ ਬੱਚਿਆਂ ਨੇ ਜੋਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੈਡਲਾਂ ਦਾ ਮੀਂਹ ਵਰ੍ਹਾ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਵੋਕੇਸ਼ਨਲ ਮਾਸਟਰ ਨੇ ਦੱਸਿਆ ਕਿ  ਸਰਕਲ ਕਬੱਡੀ (ਲੜਕੇ) ਅੰਡਰ 19 ਗੋਲਡ ਮੈਡਲ, ਅੰਡਰ 17 (ਲੜ੍ਹਕੀਆਂ) ਨੇ ਗੋਲਡ ਮੈਡਲ, ਖੋ-ਖੋ (ਲੜਕੇ) ਅੰਡਰ-19 ਸਿਲਵਰ ਮੈਡਲ, ਹਾਕੀ ਅੰਡਰ 19 …

Read More »

ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਦਰਜਾ ਚਾਰ ਕਰਮਚਾਰੀ ਬਾਗੋ-ਬਾਗ

ਧੂਰੀ, 27 ਅਗਸਤ (ਪੰਜਾਬ ਪੋਸਟ- ਪਰਵੀਨ ਗਰਗ) – ਪੰਜਾਬ ਦੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੈਟ੍ਰਿਕ ਪਾਸ ਦਰਜਾ ਚਾਰ ਕਰਮਚਾਰੀ ਯੂਨੀਅਨ ਸਿਹਤ ਵਿਭਾਗ ਦੇ ਵਫਦ ਨੂੰ ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਵਿੱਚ ਉਹਨਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ `ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਪਰੋਕਤ ਗੱਲ ਦੀ ਪੁਸ਼ਟੀ ਕਰਦਿਆਂ ਮੈਟ੍ਰਿਕ ਪਾਸ …

Read More »

ਕਮਾਂਡੈਂਟ ਧਾਲੀਵਾਲ ਵੱਲੋਂ ਅਮਨ ਕਾਨੂੰਨ ਤੇ ਹੋਮ ਗਾਰਡਜ਼ ਜਵਾਨਾਂ ਦੀ ਭਲਾਈ ਸਬੰਧੀ ਸਾਂਝੀ ਮੀਟਿੰਗ

ਧੂਰੀ, 27 ਅਗਸਤ (ਪੰਜਾਬ ਪੋਸਟ- ਪਰਵੀਨ ਗਰਗ) – ਏ.ਡੀ.ਜੀ.ਪੀ ਬੀ.ਕੇ ਬਾਵਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਸਬ-ਡਵੀਜ਼ਨ ਧੂਰੀ ਦੇ ਥਾਣਾ ਸਦਰ ਧੂਰੀ ਵਿਖੇ ਅਮਨ ਕਾਨੂੰਨ ਅਤੇ ਹੋਮ ਗਾਰਡਜ਼ ਜਵਾਨਾਂ ਦੇ ਵੈਲਫੇਅਰ ਸਬੰਧੀ ਪੁਲਿਸ ਅਤੇ ਹੋਮਗਾਰਡਜ਼ ਦੀ ਸਾਂਝੀ ਮੀਟਿੰਗ ਕੀਤੀ ਗਈ।ਉਨ੍ਹਾਂ ਵੱਲੋਂ ਜਵਾਨਾਂ ਨੂੰ ਆਪਣੀ ਡਿਊਟੀ ਅਨੁਸ਼ਾਸ਼ਨ ਅਤੇ ਸਹੀ ਸਮੇਂ ਮੁਤਾਬਿਕ ਕੰਮ ਕਰਨ ਲਈ ਹਦਾਇਤ ਕੀਤੀ …

Read More »

DAV Public School clinches top positions in Badminton

Amritsar, Aug. 27 (Punjab Post Bureau) – In Open District Badminton Championship organised by Amritsar District Badminton Association recently, DAV Public School Lawrence Road clinched top positions. In Under 11 Girls Singles & Doubles , Yati of Std – V  emerged winner. In under 11 boys , singles & doubles , Akhil of Std – IV also emerged  winner. Under …

Read More »

ਡੀ.ਪੀ ਮਾਸਟਰ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਿੱਤਾ ਧਰਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਸਕੂਲ ਦੇ ਡੀ.ਪੀ ਮਾਸਟਰ ਬਲਵਿੰਦਰ ਸਿੰਘ ਵੱਲੋ ਸਕੂਲ ਖੇਡਾਂ ਵਿੱਚ ਕੀਤੀ ਕਥਿਤ ਅਣਗਹਿਲੀ ਕਾਰਨ ਪਿੰਡ ਵਾਸੀਆਂ ਨੇ ਸਕੂਲ ਦੇ ਕਮਰਿਆ ਨੂੰ ਜਿੰਦਰਾਂ ਮਾਰਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀ.ਟੀ.ਏ ਕਮੇਟੀ ਦੇ ਮੈਬਰ ਬਲਵਿੰਦਰ ਸਿੰਘ ਬਬਲਾ ਨੇ ਦੱਸਿਆ ਕਿ ਸਕੂਲ ਖੇਡਾਂ ਦੇ ਅਤਲਾਂ ਕਲਾਂ ਜੋਨ …

Read More »

ਨਵੇ ਸ਼ਾਹੂਕਾਰਾ ਐਕਟ ਦੇ ਵਿਰੋਧ `ਚ ਆੜਤੀਆ ਨੇ ਦਿੱਤਾ ਧਰਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੋਰਾਨ ਪੇਸ਼ ਹੋਣ ਵਾਲੇ ਪੰਜਾਬ ਖੇਤੀਬਾੜੀ ਉਪਜ ਦੀ ਸੋਧ ਨੂੰ ਲੈ ਕੇ ਆੜਤੀਆ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।ਜਿਸ ਨੂੰ ਲੈ ਕੇ ਅੱਜ ਆੜਤੀਆਂ ਨੇ ਸਥਾਨਕ ਮਾਰਕੀਟ ਕਮੇਟੀ ਦੇ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਆੜਤੀਆ ਐਸ਼ੋਸੀਏਸਨ ਦੇ …

Read More »

ਡੀ.ਸੀ ਅਪਨੀਤ ਰਿਆਤ ਨੇ ਡੇਂਗੂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖਾਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਵੈਨ ਨੂੰ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।     ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦਸਿਆ ਕਿ …

Read More »

ਏਸ਼ੀਆਈ ਖੇਡਾਂ `ਚ ਸੋਨ ਤਮਗਾ ਜੇਤੂ ਖਿਡਾਰੀਆਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਵਧਾਈਆਂ

ਸੋਨ ਤਮਗਾ ਜਿੱਤ ਕੇ ਖਿਡਾਰੀਆਂ ਨੇ ਜ਼ਿਲੇ, ਸੂਬੇ ਤੇ ਦੇਸ਼ ਦਾ ਮਾਣ ਵਧਾਇਆ – ਡੀ.ਸੀ ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਦਲੇਲ ਵਾਲਾ ਅਤੇ ਕਿਸ਼ਨਗੜ੍ਹ ਫਰਵਾਹੀ ਦੇ 2 ਨੌਜਵਾਨਾਂ ਸਵਰਨ ਸਿੰਘ (ਅਰਜੁਨ ਅਵਾਰਡੀ) ਅਤੇ ਸੁਖਮੀਤ ਸਿੰਘ ਵਲੋਂ 18ਵੀਂ ਏਸ਼ੀਆਈ ਖੇਡਾਂ ਵਿੱਚ ਸੋਨ ਤਮਗੇ ਜਿੱਤਣ `ਤੇ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਹਾਇਕ …

Read More »