Tuesday, November 24, 2026

Daily Archives: August 29, 2018

ਅਕਾਲੀ ਦਲ ਦੇ ਰੋਸ ਧਰਨੇ ਦਾ ਕਾਂਗਰਸੀ ਨੇ ਦਿੱਤਾ ਕਰਾਰਾ ਜਵਾਬ

ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਹੋਏ ਜਾਰੀ – ਜੈਜੀਤ ਜੌਹਲ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸ਼ਹਿਰ ਵਿੱਚ ਵਿਕਾਸ ਕਾਰਜ ਨਾ ਹੋਣ ਤੇ ਜਿਥੇ ਬੀਤੇ ਦਿਨੀ ਸੋ੍ਰਮਣੀ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਮੇਅਰ ਨਗਰ ਨਿਗਮ ਬਲਵੰਤ ਰਾਏ ਰਾਏ ਦੀ ਅਗਵਾਈ ਹੇਠ ਨਗਰ ਨਿਗਮ ਦਫਤਰ ਅੱਗੇ ਕੈਪਟਨ ਸਰਕਾਰ ਤੇ …

Read More »

ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ 59 ਜਿਲ੍ਹਾ ਅਹੁੱਦੇਦਾਰਾਂ ਦੀ ਸੂਚੀ ਜਾਰੀ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸ੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਬਠਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ, ਜਗਦੀਪ ਸਿੰਘ ਨਕਈ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਜ਼ਿਲ੍ਹੇ ਦੇ ਐਸ.ਸੀ.ਵਿੰਗ ਦੇ 59 ਅਹੁਦੇਦਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।ਉਨ੍ਹਾਂ ਜ਼ਿਲ੍ਹਾ ਅਹੁਦੇਦਾਰਾਂ ਦੀ ਲਿਸਟ …

Read More »

ਹੜਾਂ ਕਾਰਨ ਦਰਿਆਵਾਂ ਦਾ ਪਾਣੀ ਲੋਕਾਂ ਲਈ ਬਣਿਆ ਖਤਰਾ

ਦੋ ਦਿਨ ਤੋਂ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ ਪੰਜਾਬ ਦੇ ਕਿਸਾਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਅਗਵਾਈ ‘ਚ ਨਹਿਰ ਮੰਡਲ ਬਠਿੰਡਾ ਬਰਾਂਚ ਦੇ ਐਕਸੀਅਨ ਨੂੰ ਨਹਿਰ ਦੇ ਨੇੜਲੇ ਪਿੰਡਾਂ ਝੁੰਬਾ, ਘੁੱਦਾ, ਕੋਟਗੁਰੂ, ਬਾਹੋ, ਤਿਓਣਾ, ਰਾਏਕ ਕਲਾਂ, ਰਾਏਕੇ ਖੁਰਦ, ਲੂਲਬਾਈ, ਜੰਡੀਆਂ, ਫਰੀਦਕੋਟ ਕੋਟਲੀ, ਚੱਕ ਅਤਰ ਸਿੰਘ ਵਾਲਾ ਆਦਿ ਦੇ ਕਿਸਾਨ ਨਹਿਰੀ …

Read More »

ਆਟਾ ਦਾਲ ਸਕੀਮ ਸਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਪਿੰਡ ਰਾਮਪੁਰਾ ਵਿਖੇ ਲਗਭਗ ਪਿਛਲੇ 6 ਮਹੀਨਿਆਂ ਤੋਂ ਸਰਕਾਰ ਦੀ ਬੰਦ ਪਈ ਆਟਾ ਦਾਲ ਸਕੀਮ ਨੂੰ ਲੈ ਕੇ ਸਮੂਹ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਗੁਰਮੁੱਖ ਸਿੰਘ ਅਤੇ ਇਲਾਕਾ ਕਨਵੀਨਰ ਸੰਗਰਾਮ ਮੰਚ ਕੇਸੋ ਰਾਮ ਦੀ ਦੀ ਅਗਵਾਈ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਡ ਵਾਸੀਆਂ ਨੇ ਰੋਸ ਸਰਕਾਰ ਪ੍ਰਤੀ …

Read More »

ਮਾਲਵਾ ਕਾਲਜ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-  ਮਾਲਵਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਸਿੰਘ ਤੂਰ ਵਲੋਂ ਜਕਾਰਤਾ ਇੰਡੋਨੇਸ਼ੀਆਂ ਦੀਆਂ ਏਸ਼ੀਅਨ ਖੇਡਾਂ ‘ਚ 20.75 ਮੀਟਰ ਗੋਲਾ ਸੁੱਟ ਕੇ ਨਵਾਂ ਕੀਰਤੀਮਾਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ, ਉਥੇ ਹੀ ਬਠਿੰਡਾ ਸ਼ਹਿਰ ਦੇ ਮਾਲਵਾ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਥੇ ਜ਼ਿਕਰਯੋਗ ਇਹ ਹੈ …

Read More »

64ਵੀਆਂ ਜਿਲ੍ਹਾ ਸਕੂਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ

ਜਿਲ੍ਹਾ ਸਿੱਖਿਆ ਅਫਸਰ ਨੇ ਕੀਤਾ ਉਦਘਾਟਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਹਾਕੀ ਸਟੇਡੀਅਮ ਬਠਿੰਡਾ ਵਿਖੇ 64ਵੀਆਂ ਜਿਲ੍ਹਾ ਸਕੂਲ ਖੇਡਾਂ ਦੀ ਸੁਰੂਆਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਲਜੀਤ ਕੁਮਾਰ ਨੇ ਜਿਲ੍ਹਾ ਸਕੂਲ ਖੇਡਾਂ ਦਾ ਝੰਡਾ ਲਹਿਰਾ ਕੇ ਕੀਤੀ।ਗੁਰਪ੍ਰੀਤ ਸਿੰਘ ਸਿੱਧੂ ਏ.ਈ.ਓ ਨੇ ਆਏ ਹੋਏ ਮੱੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ।ਪ੍ਰੇਮ ਕੁਮਾਰ ਮਿੱਤਲ ਪ੍ਰਿੰਸੀਪਲ ਹਰਚਰਨ ਸਿੰਘ ਹੈਡ …

Read More »