ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ …
Read More »Daily Archives: August 30, 2018
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਕੌਮੀ ਖੇਡ ਦਿਵਸ
2019 ਤੋਂ ਸਲੇਬਸ ਘੱਟ ਅਤੇ ਸ਼ਰੀਰਕ ਸਿੱਖਿਆ ਜਿਆਦਾ – ਡਾ. ਧਰਮਵੀਰ ਸਿੰਘ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ …
Read More »Police DAV Public School celebrates National Sports Day with enthusiasm
Amritsar, Aug. 29 (Punjab Post Bureau) – Police DAV Public School celebrated National Sports Day with enthusiasm. Students of classes VI–XII showcased their skills in an Inter House Basketball Competition in under the guidance of Dr. Vipin Jishtu Principal of the school. Dayananad House emerged as the winner and Bhagat Singh House bagged the second position. Dr. Vipin Jishtu congratulated …
Read More »ਕਬੱਡੀ ਖਿਡਾਰਣਾਂ ਨੇ ਸਕੂਲ ਜੋਨ ਟੂਰਨਾਮੈਂਟ `ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਸਕੂਲ ਦੀਆਂ ਅੰਡਰ 14,17,19 ਕਬੱਡੀ ਖਿਡਾਰਣਾਂ ਨੇ ਸਕੂਲ ਜੋਨ ਟੂਰਨਾਮੈਂਟ ਲੜਕੀਆਂ ਵਿਚ ਕਰਮਪੁਰਾ ਸਕੂਲ ਵਿਖੇ 29/08/2018 ਨੂੰ ਭਾਗ ਲੈਂਦੇ ਹੋਏ ਅੰਡਰ 17 ਟੀਮ ਨੇ ਫਾਇਨਲ ਮੈਚ ਵਿੱਚ ਹਾਸ਼ਮ ਸਾਹ ਸਕੂਲ ਦੀ ਟੀਮ ਨੂੰ 26/03 ਦੇ ਮੁਕਾਬਲੇ ਨਾਲ ਹਰਾ ਕੇ ਪਹਿਲਾਂ ਸਥਾਨ ਹਾਸਲ ਕੀਤਾ।ਅੰਡਰ …
Read More »ਮੇਜਰ ਧਿਆਨ ਚੰਦ ਨੂੰ ਸਮਰਪਿਤ ਮੈਰਾਥਨ ’ਚ ਐਨਮ ਸੰਧੂ ਦੀ ਝੋਲੀ ਪਿਆ ਸੋਨ ਤਮਗਾ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – ਨਾਮਵਰ ਹਾਕੀ ਖਿਡਾਰੀ ਸਵ. ਮੇਜਰ ਧਿਆਨ ਚੰਦ ਦਾ ਜਨਮ ਦਿਵਸ ਕੌਮੀ ਖੇਡ ਦਿਵਸ ਵਜੋਂ ਮਨਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਪ੍ਰਿੰਸੀਪਲ ਮਨਮੀਤ ਕੌਰ ਦੀ ਦੇਖ-ਰੇਖ ਹੇਠ ਇਕ ਪ੍ਰਭਾਵਸ਼ਾਲੀ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆ ਤੇ ਖਿਡਾਰੀਆਂ ਨੇ ਸ਼ਿਰਕਤ ਕਰ ਕੇ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ। ਪ੍ਰਿੰਸੀਪਲ ਮਨਮੀਤ …
Read More »ੳ ਦਿੱਲੀ ਕਮੇਟੀ ਦੇ ਯਤਨਾ ਸਦਕਾ 38 ਭਗੌੜੇ ਐਨ.ਆਰ.ਆਈ. ਲਾੜਿਆਂ ਦਾ ਪਾਸਪੋਰਟ ਰੱਦ
ਭਾਰਤ ਸਰਕਾਰ ਨੇ ਭਗੌੜੇ ਲਾੜਿਆਂ ਖਿਲਾਫ਼ ਕਾਰਵਾਈ ਲਈ ਇੰਟਰਗ੍ਰੇਟਿਡ ਨੋਡਲ ਏਜੰਸੀ ਬਣਾਈ ਨਵੀਂ ਦਿੱਲੀ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀਆਂ ਕੁੜੀਆਂ ਨਾਲ ਵਿਆਹ ਕਰਕੇ ਭਗੌੜੇ ਹੋਏ ਲਾੜਿਆਂ ਦੀ ਹੁਣ ਖੈਰ ਨਹੀਂ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ’ਤੇ ਕਾਰਵਾਈ ਕਰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਸਮੂਹ ਮਾਮਲਿਆਂ ਦੀ ਜਾਂਚ …
Read More »ਐਸ.ਟੀ.ਐਫ ਬਾਰਡਰ ਰੇਂਜ ਅੰਮ੍ਰਿਤਸਰ ਬਰਾਮਦ ਕੀਤੀ ਇੱਕ ਕਿਲੋਗ੍ਰਾਮ ਹੈਰੋਇਨ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਸਿੱਧੂ ਏ.ਡੀ.ਜੀ.ਪੀ ਐਸ.ਟੀ.ਐਫ ਅਤੇ ਆਰ.ਕੇ ਜੈਸਵਾਲ ਆਈ.ਜੀ.ਪੀ ਐਸ.ਟੀ:ਐਫ ਬਾਰਡਰ ਜੋਨ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਛਪਾਲ ਸਿੰਘ ਏ:.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਹੇਠ ਡੀ.ਐਸ.ਪੀ ਕਿਰਪਾਲ ਸਿੰਘ ਅਤੇ ਇੰਸਪੈਕਟਰ ਸੁਖਵਿੰਦਰ ਸਿੰਘ ਇੰਚਾਰਜ ਯੂਨਿਟ ਐਸ.ਟੀ.ਐਫ ਤਰਨਤਾਰਨ ਨੂੰ ਜੇਲ ਵਿੱਚ ਨਸ਼ੇ ਦਾ ਨੈਟਵਰਕ ਚਲਾਉਂਦੀ ਇਕ ਔਰਤ ਅਤੇ ਉਸ …
Read More »4 ਕਿਲੋਗਰਾਮ ਹੈਰੋਇਨ ਕੇਸ `ਚ 5 ਮਹੀਨੇ ਤੋਂ ਭਗੌੜਾ ਕਾਬੂ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਰਛਪਾਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 5 ਮਿਤੀ 14-3-2018 ਜੁਰਮ 18,21, 29/61/85 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ.ਸੀ ਅੰਮਿ੍ਰਤਸਰ ਵਿੱਚ 4 ਕਿਲੋਗਰਾਮ ਹੈਰੋਇਨ ਬੀ.ਓ.ਪੀ ਕੁਲਵੰਤ ਮੁੱਠੀਆਂ ਵਾਲਾ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।ਤਫਤੀਸ਼ ਦੌਰਾਨ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਾਈ ਲੱਦੂ ਨੂੰ ਗ੍ਰਿਫਤਾਰ ਕੀਤਾ ਸੀ ਜਦ …
Read More »2 ਕੁਇੰਟਲ ਦੁੱਧ, ਇਕ-ਇਕ ਕੁਇੰਟਲ ਪਨੀਰ ਤੇ ਦਹੀ ਕੀਤਾ ਨਸ਼ਟ-ਭਾਗੋਵਾਲੀਆ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿਛਲੇ ਦਿਨੀਂ ਸਿਹਤ ਵਿਭਾਗ ਵੱਲੋਂ ਗਿੱਲ ਡੇਅਰੀ ਗਉਂਸਾਬਾਦ ਅਤੇ ਪਨੂੰ ਡੇਅਰੀ ਸ੍ਰੀ ਰਾਮਤੀਰਥ ਵਿਖੇ ਕੀਤੀ ਗਈ ਛਾਪਾਮਾਰੀ ਦੌਰਾਨ ਦੋਹਾਂ ਡੇਅਰੀਆਂ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜਿਲ੍ਹਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਡੇਅਰੀਆਂ ਦੇ ਦੁੱਧ, ਦਹੀ ਤੇ ਪਨੀਰ ਦੇ ਸੈਂਪਲ ਲੈਬਾਰਟਰੀ ਵਿੱਚ …
Read More »ਜਿਲ੍ਹਾ ਪ੍ਰਸ਼ਾਸਨ ਦੀ ਪਹਿਲ ਕਦਮੀ `ਤੇ ਅੰਮਿ੍ਰਤਸਰ `ਚ ਪਹਿਲੀ ਵਾਰ ਹੋਈ ਕਾਰਗੋ ਵਪਾਰ ਬੈਠਕ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡਾ, ਜਿਥੋਂ ਕਿ ਅੰਤਰਰਾਸ਼ਟਰੀ ਹਵਾਈ ਉਡਾਨਾਂ ਵੱਖ-ਵੱਖ ਦੇਸ਼ਾਂ ਨੂੰ ਜਾ ਰਹੀਆਂ ਹਨ, ਤੋਂ ਕਾਰਗੋ ਵਪਾਰ ਵਧਾਉਣ ਦੇ ਮਨਸ਼ੇ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਅੱਜ ਏਅਰਪੋਰਟ ਅਥਾਰਟੀ ਆਫ ਇੰਡੀਆ, ਪੰਜਾਬ ਵੇਅਰ ਹਾੳੂਸ ਕਰਾਪੋਰੇਸ਼ਨ ਅਤੇ ਏਅਰ ਕਾਰਗੋ ਲਾਜੀਸਟਿਕ ਐਂਡ ਅਲਾਂਇੰਡ ਸਰਵਿਸ ਕੰਪਨੀ …
Read More »
Punjab Post Daily Online Newspaper & Print Media