ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀਂ ਦਿਨੀਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲੰਡਨ ਦੇ ਦੌਰੇ ਦੌਰਾਨ 84 ਦੇ ਸਿੱਖ ਕਤਲੇਆਮ ’ਚ: ਛੀਨਾ ਨੇ ਕਿਹਾ ਕਿ 84 ਦੰਗਿਆ ਵੇਲੇ 3 ਹਜ਼ਾਰ ਦੇ ਕਰੀਬ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਸਬੰਧੀ ਪ੍ਰਤੱਖਦਰਸ਼ੀਆਂ ਮੁਤਾਬਕ ਜਗਦੀਸ਼ ਟਾਈਟਲਰ, ਸੱਜਣ ਸਿੰਘ ਵਰਗੇ ਕਈ ਉਚ ਕਾਂਗਰਸੀ ਨੇਤਾ ਦੇ …
Read More »Daily Archives: August 30, 2018
ਫਰੀਦਕੋਟ `ਚ ਦਸਤਾਰ ਮੁਕਾਬਲੇ ਦੇ ਪਹਿਲੇ ਜੇਤੂ ਨੂੰ ਇਨਾਮ `ਚ ਮਿਲੇਗਾ ਮੋਟਰਸਾਈਕਲ – ਭਾਈ ਅਤਲਾ
ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਸਮਾਗਮ ਮੌਕੇ ਸਿੱਖ ਕੌਮ ਦੀਆਂ ਸਿਰਮੌਰ ਜਥੇਬੰਦੀਆਂ ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਪੱਗਾਂ ਵਾਲਾ ਪੰਜਾਬ ਸਿਰਜਣ ਲਈ ਫ਼ਰੀਦਕੋਟ ਸ਼ਹਿਰ ਵਿਖੇ ਵਿਸ਼ੇਸ਼ ਦਸਤਾਰ ਕੱਪ ਕਰਵਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ `ਤੇ ਚੱਲ ਰਹੀਆਂ ਹਨ।ਸਰਦਾਰੀਆਂ ਟਰੱਸਟ ਪੰਜਾਬ ਦੇ ਚੇਅਰਮੈਨ ਭਾਈ ਸਤਿਨਾਮ …
Read More »ਸੁਚਾਰੂ ਆਵਾਜਾਈ ਲਈ ਲੋਕ ਸਹਿਯੋਗ ਦੇਣ- ਬਲਜੀਤ ਸਿੰਘ ਬਰਾੜ
ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਟਰੈਫਿਕ ਪੁਲਿਸ ਮਾਨਸਾ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਬਰਾੜ ਨੇ ਮਾਨਸਾ ਨਿਵਾਸੀਆਂ ਨੂੰ ਸੁਚਾਰੂ ਟਰੈਫਿਕ ਵਿਵੱਸਥਾ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਬਰਾੜ ਨੇ ਇਹ ਗੱਲ ਸ਼ਹਿਰ ਦੇ ਕੁੱਝ ਵਸਨੀਕਾਂ ਅਤੇ ਨੌਜਵਾਨ, ਬੱਚਿਆਂ ਦੇ ਮਾਪਿਆਂ ਨੂੰ ਇਕ ਗੈਰ ਰਸਮੀ ਮੁਲਾਕਾਤ ਦੌਰਾਨ ਆਖੀ।ਉਨ੍ਹਾਂ ਇਹ ਦਾਅਵਾ …
Read More »278 ਕਰਜ਼ਦਾਰਾਂ ਨੂੰ ਸੌਂਪੇ ਕਰਜ਼ਾ ਰਾਹਤ ਪ੍ਰਮਾਣ ਪੱਤਰ – ਭੱਟੀ
ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਬੁਢਲਾਡਾ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50000 ਰੁਪਏ ਤੱਕ ਦਾ ਕਰਜ਼ਾ ਲੈਣ ਵਾਲੇ 278 ਕਰਜ਼ਦਾਰਾਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਫ਼ੀਲਡ ਅਫ਼ਸਰ ਅਮਰਿੰਦਰ ਸਿੰਘ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਨਾਇਆ ਮੇਜਰ ਧਿਆਨ ਚੰਦ ਦਾ 113ਵਾਂ ਜਨਮ ਦਿਨ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਦਾ 113ਵਾਂ ਜਨਮ ਦਿਹਾੜਾ ਤੇ ਨੇਸ਼ਨਲ ਖੇਡ ਦਿਵਸ ਬੜੀ ਸ਼ਾਨੌ-ਸ਼ੌਕਤ ਨਾਲ ਮਨਾਇਆ ਗਿਆ।ਸਰੀਰਕ ਸਿਖਿਆ ਵਿਭਾਗ ਵਲੋਂ ਕਰਵਾਏ ਗਏ ਇਸ ਪ੍ਰੋਰਾਮ ਦੌਰਾਨ ਭਾਰਤ ਦੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਬਾਰੇ ਖਿਡਾਰਨਾਂ ਨੂੰ ਜਾਣਕਾਰੀ ਦਿੱਤੀ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨਜਿੰਗ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਕਰਵਾਈਆਂ ਵਿਰਾਸਤੀ ਖੇਡਾਂ
ਬਟਾਲਾ, 29 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਸਕੱਤਰ ਕ੍ਰਿਸਨ ਕੁਮਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਰਾਸਤੀ ਖੇਡਾਂ ਕਰਵਾਉਣ ਦੇ ਜਾਰੀ ਹੋਏ ਪੱਤਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਸਕੂਲ ਵਿਖੇ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ ਇਹਨਾਂ ਵਿਰਾਸਤੀ ਖੇਡਾਂ ਬਾਰੇ ਪ੍ਰਿੰਸੀਪਲ ਨੇ ਦੱਸਿਆ …
Read More »
Punjab Post Daily Online Newspaper & Print Media