Tuesday, November 24, 2026

Monthly Archives: August 2018

BBK Dav College for women bags top positions in Gndu exams

Amritsar, Aug. 25 (Punjab Post Bureau) – Shaurya, Shakun and Simran Chawla of PG Department of Journalism & Mass Communcation, BBK DAV College for Women brought laurels to their alma-mater by winning 1st, 3rd and 4th positions respectively in BA (JMC) Semester-IV while Varinder and Shifali of M.Sc. (Fashion Designing) Semester-II got 1st and 3rd positions in the GND University …

Read More »

ਸਰਕਾਰੀ ਸਕੂਲਾਂ ’ਚ 2 ਕਿਲੋਮੀਟਰ ਦੂਰੀ ਦੀਆਂ ਕਰਵਾਈਆਂ ਮੈਰਾਥਨ ਦੌੜਾਂ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀਆਂ ਦੀ ਨਰੋਈ ਸਿਹਤ ਨੂੰ ਕਾਇਮ ਰੱਖਣ ਲਈ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ’ਚ 2 ਕਿਲੋਮੀਟਰ ਦੀ ਲੰਬਾਈ ਤੱਕ ਮੈਰਾਥਨ ਦੌੜਾਂ ਕਰਵਾਈਆਂ ਗਈਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਠਾ ਗੁਰੂ, ਭਗਵਾਨਗੜ੍ਹ, ਬਹਿਮਣ ਦੀਵਾਨਾ, ਮੌੜ ਖੁਰਦ ਆਦਿ ਵਿਖੇ ਵਿਦਿਆਰਥੀਆਂ ਨੇ ਇਸ ਦੌੜ ’ਚ ਹਿੱਸਾ ਲਿਆ। 29 …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਣ ਮਹਾਂਉਤਸਵ ਮਨਾਇਆ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਿਸਥਾਰ ਮੰਡਲ ਬਠਿੰਡਾ ਵਲੋ ਇਸ ਮਾਨਸੂਨ ਰੁੱਤ ਵਿੱਚ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਇਸ ਸਬੰਧ ਤਹਿਤ ਸਰਕਾਰੀ ਪੋਲੀਟੈਕਨੀਕਲ ਕਾਲਜ ਬਠਿੰਡਾ ਵਿਖੇ ਵਾਤਾਵਰਣ ਜਾਗਰੂਕਤਾ ਤੇ ਵਣ ਮਹਾਂਉਤਸਵ ਮਨਾਉਣ ਮੌਕੇ ਬਲਵਿੰਦਰ ਸਿੰਘ, ਐਸ.ਡੀ.ਐਮ ਬਠਿੰਡਾ ਮੁੱਖ ਮਹਿਮਾਨ ਵਜੋਂ …

Read More »

ਬਠਿੰਡਾ ਨੂੰ ਵੋਟ ਪਾਓ, ਸਵੱਛਤਾ ਸਰਵੇਖਣ ਵਿਚ ਆਪਣਾ ਜਿਲ੍ਹਾ ਜਿਤਾਓ – ਡੀ.ਸੀ

ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਕੇ ਜ਼ਿਲ੍ਹਾ ਵਾਸੀ ਕਰ ਸਕਦੇ ਹਨ ਆਪਣੇ ਜ਼ਿਲ੍ਹੇ ਲਈ ਵੋਟ ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2018 ਕਰਵਾਇਆ ਜਾ ਰਿਹਾ ਹੈ।ਜਿਸ ਤਹਿਤ ਜ਼ਿਲੇ੍ਹ ਦਾ ਕੋਈ ਵੀ ਨਾਗਰਿਕ ਆਪਣਾ ਫੀਡਬੈਕ ਦੇ ਕੇ ਆਪਣੇ ਜ਼ਿਲ੍ਹਾ ਬਠਿੰਡਾ ਨੂੰ ਦੇਸ਼ ਭਰ ਅਤੇ ਸੂਬੇ ਵਿਚੋਂ ਜਿਤਾਉਣ ਵਿੱਚ ਆਪਣਾ ਯੋਗਦਾਨ ਦੇ ਸਕਦਾ ਹੈ। ਇਹ …

Read More »

ਰੀ-ਇਵੈਲੂਏਸ਼ਨ ਤੋਂ ਬਾਅਦ ਬਾਬਾ ਫ਼ਰੀਦ ਗਰੁੱਪ ਦੇ 2 ਹੋਰ ਵਿਦਿਆਰਥੀ ਆਏ ਮੈਰਿਟ ’ਚ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਅਕਾਦਮਿਕ ਨਤੀਜਿਆਂ ਵਿੱਚ ਹਮੇਸ਼ਾਂਾ ਨਵੇਂ ਮੀਲ ਪੱਥਰ ਗੱਡੇ ਹਨ।ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦੱਸਵੀਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ 2 ਮੈਰਿਟ ਪੁਜੀਸ਼ਨਾਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ …

Read More »

ਗਰੀਬ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਸੰਸਥਾ ਅੱਪੂ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ਵਿਖੇ ਸਮਾਜ ਸੇਵੀ ਸੇਵਕਾ ਵੀਨੂੰ ਗੋਇਲ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਗਰੀਬ ਬੱਚਿਆਂ ਨਾਲ ਮਨਾਇਆ ਗਿਆ।ਸਮਾਜ ਸੇਵੀਆਂਾਂ ਵਲੋਂ ਬੱਚਿਆਂ ਨੂੰ ਮਠਿਆਈਆਂ, ਰੱਖੜੀਆਂ ਅਤੇ ਵਧਾਈ ਕਾਰਡ ਭੇਂਟ ਕੀਤੇ ਗਏ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚੇਹਰਿਆਂ ’ਤੇ ਖੁਸ਼ੀ ਵੇਖ ਕੇ ਇਕ ਵੱਖਰਾ ਹੀ ਸਕੂਨ …

Read More »

ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ 62 ਸਾਲਾ ਬਜ਼ੁਰਗ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਸੰਗਤ ਕਲਾਂ ਦੇ 62 ਸਾਲਾ ਬਜੁਰਗ ਤਾਰਾ ਸਿੰਘ ਨੇ ਥਾਣਾ ਸੰਗਤ ਦੀ ਪੁਲਿਸ ‘ਤੇ ਉਸ ਦੇ ਲੜਕੇ ਬਲਜੀਤ ਸਿੰਘ ਦਾ ਕਤਲ ਕਰਨ ਵਾਲੀ ਉਸ ਦੀ ਨੂੰਹ ਖਿਲਾਫ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।ਇਸ ਸਬੰਧੀ ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਜੁਰਗ ਤਾਰਾ ਸਿੰਘ ਨੇ ਦੱਸਿਆ ਕਿ …

Read More »

ਸੰਘਰਸ਼ ਕਮੇਟੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਲੋਕ ਆਗੂ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਮੰਗ ਪੱਤਰ

ਜਥੇਬੰਦੀਆਂ ਵਲੋਂ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜੀ ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਜਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ਼ ਗਿੱਲ ਦੀ ਅਗਵਾਈ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ …

Read More »

ਏਮਜ਼ ਦਾ ਨੀਂਹ ਪੱਥਰ ਰੱਖਣ `ਤੇ ਸਮਾਜ ਸੇਵੀ ਵੀਨੂ ਗੋਇਲ ਵਲੋਂ ਬੀਬੀ ਬਾਦਲ ਦਾ ਧੰਨਵਾਦ

ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਕ ਵੀਨੂ ਗੋਇਲ ਵਲੋਂ ਬਠਿੰਡਾ ਵਿੱਚ ਏਮਜ਼ ਹਸਪਤਾਲ ਆਲ ਇੰਡੀਆ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸ ਦਾ ਕੰਮ ਜੋ ਕਿ ਪੰਜਾਬ ਸਰਕਾਰ ਵਲੋਂ ਰੋਕਿਆ ਗਿਆ ਸੀ,ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਣ ਦੇ ਸਬੰਧਤ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਦੇ ਨਾਲ ਵੱਖ-ਵੱਖ ਸੰਸਥਾਵਾਂ ਦੀਆਂ ਮੈਂਬਰ ਅੋਰਤਾਂ ਤੇ …

Read More »

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਡਾ. ਬੈਂਸ ਦੇ ਜੱਦੀ ਪਿੰਡ ਮਾਣਕ ਢੇਰੀ `ਚ ਬਣੇਗੀ ਧਾਰਮਿਕ ਲਾਇਬ੍ਰੇਰੀ – ਲੌਂਗੋਵਾਲ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ …

Read More »