ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ 16 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਵਲੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਬਟਾਲਾ ਨੇ …
Read More »Monthly Archives: August 2018
ਜਨਮ ਦਿਨ ਮੁਬਾਰਕ – ਸ਼ਾਈਨ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਾਈਨ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਪ੍ਰਥਮ ਸ਼ਰਮਾ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਥਮ ਸ਼ਰਮਾ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Lecture on ‘India’s Policy towards South Asia in 21st Century’ at DAV College
Amritsar, Aug. 24 (Punjab Post Bureau) – An extension lecture on ‘India’s Policy Towards South Asia in 21st Century’ was organised by the Department of Political Science, DAV College, Amritsar. Dr. Rajesh Kumar, Assistant Professor, School of Social Sciences, Guru Nanak Dev University was the resource person. Dr. Rajesh Kumar, Principal of the college and Prof. Surinder Kumar, Head of …
Read More »ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ ਸ਼ਾਮ 4.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ …
Read More »ਬੁੱਢੇਵਾਲ ਖੰਡ ਮਿੱਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ `ਤੇ ਕਿਸਾਨਾਂ `ਚ ਭਾਰੀ ਰੋਹ
ਬਕਾਇਆ ਰਾਸ਼ੀ ਜਲਦੀ ਅਦਾ ਨਾ ਕੀਤੀ ਤਾਂ ਖੇਤਾਂ ਵਿੱਚ ਖੜ੍ਹੀ ਗੰਨੇ ਦੀ ਫਸਲ ਵਾਹ ਦੇਣਗੇ ਕਿਸਾਨ- ਜਸਮੇਲ ਸਿੰਘ ਸਮਰਾਲਾ, 23 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਇਲਾਕੇ ਦੇ ਕਿਸਾਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵੱਲੋਂ ਸੀਜ਼ਨ 2017-18 ਵਿੱਚ ਗੰਨੇ ਦੀ ਲੱਖਾਂ ਰੁਪਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ਪ੍ਰਤੀ ਮੁੱਦਾ ਵਿਚਾਰਿਆ ਗਿਆ।ਗਗਨਦੀਪ ਸਿੰਘ …
Read More »ਸਰਕਲ ਪ੍ਰਧਾਨ ਚੁਣੇ ਜਾਣ `ਤੇ ਗੁਰਮੀਤ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ
ਸਮਰਾਲਾ, 23 ਅਗਸਤ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਸਮਰਾਲਾ ਐਸ.ਸੀ ਵਿੰਗ ਦੇ ਪ੍ਰਧਾਨ ਚੁਣੇ ਜਾਣ `ਤੇ ਗੁਰਮੀਤ ਸਿੰਘ ਢੀਂਡਸਾ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੇਣੀਆਂ ਦੀ ਬਾਂਹ ਫੜੀ ਹੈ।ਪਾਰਟੀ ਵਿੱਚ ਜਿਥੇ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਤੇ ਕਾਬਲੀਅਤ ਅਨੁਸਾਰ ਅਹੁਦੇ …
Read More »ਅਮਰੀਕਾ ’ਚ ਮਨਜੀਤ ਸਿੰਘ ਜੀ.ਕੇ ਨਾਲ ਦੁਰਵਿਹਾਰ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਅਮਰੀਕਾ ’ਚ ਕੀਤੇ ਗਏ ਦੁਰਵਿਹਾਰ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਹਿੱਤਾਂ ਲਈ ਮੋਹਰੀ ਹੋ ਕੇ ਕਾਰਜ ਕਰ ਰਹੇ ਪੰਥਕ ਆਗੂ ਮਨਜੀਤ ਸਿੰਘ ਜੀ.ਕੇ …
Read More »ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ `ਚ ਸ਼ੋਕ ਦੀ ਲਹਿਰ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਰਹੇ ਪ੍ਰਮੁੱਖ ਕਾਲਮ ਨਵੀਸ ਅਤੇ ਸਾਹਿਤਕ ਪੱਤਰਕਾਰ ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ ਅਤੇ ਬੁੱਧੀਜੀਵੀ ਵਰਗ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਅਤੇ …
Read More »BBK Girls in Limelight in the atriotic Function by BSF at Attari-Wagah Border
Amritsar, Aug. 23 (Punjab Post Bureau) – A vibrant group of BBK DAV College girls enthralled the audience with their colourful dance to the accompaniment of patriotic songs in a function organised by BSF at Attari Border, on the occasion of 72nd Independence Day of the country. The DG BSF K.K Sharma presented an award of appreciation to the college and awarded certificates …
Read More »
Punjab Post Daily Online Newspaper & Print Media