ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਿਜੀਲੈਂਸ ਬਿੳੂਰੋ ਦੀ ਪੁਲਿਸ ਨੇ ਮੋੜ ਮੰਡੀ ਦੇ ਬੀ.ਡੀ.ਪੀ.ਓ ਮੱਖਣ ਸਿੰਘ ਅਤੇ ਜੇ.ਈ ਰਾਜਿੰਦਰ ਸਿੰਘ ਨੂੰ 12 ਹਾਜ਼ਰ ਰੁਪਏ ਦੀ ਰਿਸਵਤ ਲੈਂਦੇ ਰੰਗੈ ਹੱਥ ਗਿ੍ਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਪਿੰਡ ਰਾਏਖਾਨਾ ਦੀ ਮਹਿਲਾ ਸਰਪੰਚ ਤੋਂ 11 ਲੱਖ ਰੁਪਏ …
Read More »Monthly Archives: August 2018
ਸਰਕਾਰੀ ਪਾਲੀਟੈਕਨਿਕ ਕਾਲਜ਼ ਬਠਿੰਡਾ ’ਚ ਦੋ ਰੋਜ਼ਾ ਐਂਟਰਪ੍ਰਨਿਉਰਸ਼ਿਪ ਅਵੈਅਰਨੈਸ ਕੈਂਪ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਇੰਟਰਪ੍ਰਨਿਉਰਸ਼ਿਪ ਅਵੈਅਰਨੈਸ (ਉਦਯੋਗਪਤੀ ਜਾਗਰੂਕਤਾ) ਕੈਂਪ ਲਗਾਇਆ ਜਾ ਰਿਹਾ ਹੈ। ਇਹ ਦੋ ਰੋਜ਼ਾ ਕੈਂਪ ਨਿਟਕੋਨ ਲਿਮਟਿਡ ਵੱਲੋਂ ਮਨਿਸਟਰੀ ਆਫ਼ ਸਾਇੰਸ ਅਤੇ ਤਕਨਾਲੋਜੀ, ਭਾਰਤ ਸਰਕਾਰ ਦੇ ਅਧੀਨ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਨਿਟਕਾਨ ਦੇ …
Read More »ਹੈਰੋਇਨ ਦਾ ਵਪਾਰ ਕਰਨ ਵਾਲੇ ਤਿੰਨ ਕਾਬੂ, ਕੈਦੀਆਂ ਨੂੰ ਵੀ ਸਪਲਾਈ ਕਰਦੇ ਸੀ ਨਸ਼ਾ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੁਲਿਸ ਕਪਤਾਨ ਐਸ.ਐਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਨੂੰ ਫੜਣ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਖੰਨਾ ਐਸ.ਪੀ (ਡੀ) ਨੇ ਦੱਸਿਆ ਕਿ ਸ.ਬ ਕਿਰਪਾਲ ਸਿੰਘ ਸੀ.ਆਈ.ਏ ਸਟਾਫ ਬਠਿੰਡਾ ਜੋ ਕਿ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ ਨੇ ਬੱਸ ਅੱਡਾ …
Read More »ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ `ਚ ਪੰਜਾਬ ਦੀ ਟੀਮ ਨੇ ਜਿੱਤੇ 14 ਮੈਡਲ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 2018 ਪਿਛਲੇ ਦਿਨੀਂ ਗਾਂਧੀ ਨਗਰ ਗੁਜਰਾਤ ਵਿੱਖ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਦੇ 26 ਖਿਡਾਰੀਆਂ ਨੇ ਭਾਗ ਲਿਆ। ਪੰਜਾਬ ਥਾਈ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕੁੱਲ 18 ਸੂਬਿਆਂ ਦੇ 700 ਖਿਡਾਰੀਆਂ ਨੇ ਭਾਗ ਲਿਆ।ਪੰਜਾਬ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ …
Read More »ਸ਼ਹਿਰ `ਚ ਆਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ – ਗੈਵੀ ਮਾਨ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਦਿਨੋਂ-ਦਿਨ ਵੱਧਦੀ ਹੀ ਜਾ ਗਿਣਤੀ ਚਿੰਤਾ ਦਾ ਵਿਸ਼ਾ ਹੈ।ਸੜਕਾਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਆਵਾਰਾ ਪਸ਼ੂਆਂ ਨੇ ਆਉਣ-ਜਾਣ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕੀਤਾ ਹੋਇਆ ਹੈ।ਹਰ ਰੋਜ ਇਹ ਪਸ਼ੂ ਆਉਣ -ਜਾਣ ਵਾਲੇ ਸਾਧਨਾਂ ਨਾਲ ਟਕਰਾ ਰਹੇ ਹਨ।ਜਿਸ ਕਰਕੇ ਬਹੁਤ ਹੀ ਜ਼ਿਆਦਾ ਭਿਆਨਕ ਐਕਸੀਡੈਂਟ ਹੋ ਰਹੇ …
Read More »ਬਾਬਾ ਫ਼ਰੀਦ ਗਰੁੱਪ ਇੰਸਟੀਚਿਊਸ਼ਨਜ਼ ਨੇ ਮਿਲਾਇਆ ਇੰਡੀਅਨ ਇੰਸਟੀਚਿਊਟ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਨਾਲ ਹੱਥ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਫੂਡ ਪ੍ਰੋਸੈਸਿੰਗ ਸਿਖਿਆ ਦੇ ਖੇਤਰ, ਖੋਜ ਅਤੇ ਵਿਕਾਸ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ (ਆਈ.ਆਈ.ਐਫ.ਪੀ.ਟੀ) ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਕਾਨਫਰੰਸ ਆਈ.ਸੀ.ਆਰ.ਏ.ਐਫ.ਪੀ.ਟੀ ’18 ਦੌਰਾਨ ਐਮ.ਓ.ਯੂ ‘ਤੇ ਦਸਤਖਤ ਕੀਤੇ ਹਨ, ਜੋ ਆਈ.ਆਈ.ਐਫ.ਪੀ.ਟੀ, ਥੰਜਾਵੁਰ, ਤਾਮਿਲਨਾਡੂ ਵਿਖੇ ਆਯੋਜਿਤ ਕੀਤੀ ਗਈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਚਕਾਰ …
Read More »ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਖਿਲਾਫ ਝੰਡਾ ਮਾਰਚ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰ ਵੱਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਖਿਲਾਫ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਕਨਵੀਨਰ ਰਣਜੀਤ ਸਿੰਘ ਜੀਤੀ ਦੀ ਅਗਵਾਈ ‘ਚ ਵੱਖ ਵੱਖ ਪਿੰਡਾਂ ‘ਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕਰਦੇ ਪੋਸਟਰ ਵੀ ਵੰਡੇ ਗਏ।ਆਗੂਆਂ ਨੇ ਕਿਹਾ ਕਿ ਸਰਕਾਰ ਦਾ ਲੋਕਾਂ ਨੂੰ ਪੀਣ …
Read More »ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ ਸਰੂਪ ਸਿੰਘ ਅਲੱਗ ਦਾ ਸਨਮਾਨ ਅੱਜ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿਹਾ ਕਿ ਗੁਰੂ ਪੰਥ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ (ਬਾਨੀ ਜਵੱਦੀ ਟਕਸਾਲ) ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਸ਼ੁੱਧ ਤੇ ਮਿਸ਼ਰਤ ਰਾਗਾਂ ਦਾ ਕੀਰਤਨ ਕਰਵਾਇਆ ਅਤੇ ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ `ਤੇ ਪ੍ਰਚਾਰ ਕੀਤਾ, …
Read More »ਮਾਤਾ ਸਾਹਿਬ ਕੌਰ ਕਾਲਜ਼ੀਏਟ ਸਕੂਲ ਦੀ ਗੱਤਕੇ ’ਚ ਝੰਡੀ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪਿੰਡ ਜੱਜਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਕੂਲੀ ਗਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ। ਅੰਡਰ-19 ਵਰਗ ਵਿੱਚ ਬੇਹਤਰੀਨ ਕਾਰਗੁਜ਼ਾਰੀ ਵਿਖਾਉਂਦਿਆਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਟੀਮ ਦੀਆਂ ਮੈਂਬਰ …
Read More »ਸਕੇਟਿੰਗ ‘ਚ ਯੁਵਰਾਜ ਸਿੰਘ ਨੇ ਆਪਣੇ ਸ਼ਹਿਰ ਦਾ ਕੀਤਾ ਨਾਮ ਰੌਸ਼ਨ
ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਇੱਕ 8 ਸਾਲਾਂ ਬੱਚੇ ਨੇ ਸਕੇਟਿੰਗ ਗੇਮ ਵਿੱਚ ਸਫਲਤਾ ਹਾਸਿਲ ਕਰਦਿਆਂ ਬਠਿੰਡਾ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਤੀਜੀ ਕਲਾਸ ਵਿੱਚ ਪੜਨ ਵਾਲੇ 8 ਸਾਲਾਂ ਯੁਵਰਾਜ ਸਿੰਘ ਯੁਵੀ ਪੁੱਤਰ ਬਲਕਰਨ ਸਿੰਘ ਵਾਸੀ ਬਠਿੰਡਾ ਨੇ ਸਕੇਟਿੰਗ ਦੇ ਆਪਣੇ ਸੌਕ ਰਾਹੀ ਕੋਚ ਬੀਰ ਸਿੰਘ ਦੀ ਸਿਖਲਾਈ ਨਾਲ ਹੁਣ ਤੱਕ ਕਈ ਚੈਪੀਅਨਸ਼ਿਪਾਂ …
Read More »
Punjab Post Daily Online Newspaper & Print Media