Tuesday, November 24, 2026

Monthly Archives: August 2018

ਕਾਂਗਰਸੀ ਵਿੱਤ ਮੰਤਰੀ ਦੀ ਨਕਾਮੀ ਕਾਰਨ ਬਠਿੰਡਾ ਸ਼ਹਿਰ ਦਾ ਹੋਇਆ ਬਦਹਾਲ – ਸਿੰਗਲਾ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਪਹਿਲੇ ਫਰੰਟ ’ਤੇ ਹੀ ਫੇਲ ਹੋ ਚੁੱਕੀ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਚੌਣ ਮਨੋਰਥ ਪੱਤਰ ਵਿੱਚ ਸ਼ਹਿਰ ਵਾਸੀਆਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸਨ।ਪਰ ਅੱਜ ਉਹ ਵਾਅਦੇ ਵਫ਼ਾ ਨਹੀ ਕਰ ਸਕੇ।ਜਿਸ ਕਾਰਨ ਜੋ ਮਾੜੀ ਦੂਰਦਸ਼ਾ ਬਠਿੰਡਾ ਸ਼ਹਿਰ ਦੀ ਹੋਈ ਪਈ ਹੈ, …

Read More »

ਅਕਾਲੀ ਮੇਅਰ ਦੀ ਅਗਵਾਈ `ਚ ਅਕਾਲੀ ਕੌਂਸਲਰਾਂ ਘੇਰਿਆ ਨਗਰ ਨਿਗਮ ਦਫਤਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਹਾਊਸ ਤੇ ਕਾਬਜ਼ ਅਕਾਲੀ ਭਾਜਪਾ ਗਠਬੰਧਨ ਦੇ ਮੇਅਰ ਬਲਵੰਤ ਰਾਏ ਨਾਥ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਗਠਬੰਧਨ ਦੇ ਕੌਂਸਲਰਾਂ ਵਲੋਂ  ਨਗਰ ਨਿਗਮ ਵਿੱਚ ਹੀ ਰੋਸ ਧਰਨਾ ਲਾਇਆ ਗਿਆ।ਜਿਸ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਧਰਨੇ ’ਚ ਬੈਠੇ ਅਤੇ ਦੋਸ਼ ਲਾਇਆ ਕਿ …

Read More »

ਜਿਲ੍ਹਾ ਵਾਸੀਆਂ ਨੂੰ ਆਪਸੀ ਸਦਭਾਵਨਾ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਮਨਾਇਆ ਗਿਆ।ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਸੁਖਪ੍ਰੀਤ ਸਿੰਘ ਸਿੱਧੁ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ …

Read More »

ਬਠਿੰਡਾ ’ਚ ਪੰਜ ਸ਼ਹਿਰੀ, ਦੋ ਪੇਂਡੂ ਮੁੱਢਲੇ ਸਿਹਤ ਕੇਂਦਰਾਂ ’ਚ ਹੈਲਥ ਵੈਲਨੈਸ ਕਲੀਨਿਕ ਸ਼ੁਰੂ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 15 ਅਗਸਤ 2018 ਨੂੰ ਪੰਜਾਬ ਅੰਦਰ ਹੈਲਥ ਵੈਲਨੈੱਸ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।ਇਸੇ ਲੜੀ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਗੁਰਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅੰਦਰ …

Read More »

ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ …

Read More »

ਪਾਵਰਕਾਮ ਜੋਨ ਬਠਿੰਡਾ ਦੇ ਠੇਕਾ ਕਾਮਿਆਂ ਨੇ ਬਿਜਲੀ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਾਵਰਕਾਮ ਜੋਨ ਬਠਿੰਡਾ ਦੇ ਠੇਕਾ ਕਾਮਿਆਂ ਵਲੋਂ ਬਿਜਲੀ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ, ਜੋ ਅੱਜ ਬਠਿੰਡਾ ਵਿੱਚ ਲਾਈਨਮੈਨਾਂ ਨੂੰ ਨਿਯੁੱਕਤੀ ਪੱਤਰ ਦੇਣ ਲਈ ਪਹੁੰਚੇ ਸਨ।ਠੇਕਾ ਮੁਲਾਜ਼ਮ ਸੰਗਰਸ਼ ਕਮੇਟੀ ਪਾਵਰਕਾਮ ਜੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ, ਜਰਨਲ ਸਕੱਤਰ ਖੁਸ਼ਦੀਪ ਸਿੰਘ, ਮੁੱਖ ਸਲਾਹਕਾਰ ਇਕਬਾਲ ਸਿੰਘ ਪੂਹਲਾ ਸਟੇਜ ਸੈਕਟਰੀ ਕਰਮਜੀਤ ਸਿੰਘ ਅਤੇ …

Read More »

ਗੌਰਮਿੰਟ ਡਰੱਗ ਡੀ-ਅਡਿਕਸ਼ਨ ਤੇ ਰੀ-ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਧਰਨਾ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੌਰਮਿੰਟ ਡਰੱਗ ਡੀ-ਅਡੀਕਸ਼ਨ ਅਤੇ ਰੀ-ਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਹੁੱਦੇਦਾਰ ਅਤੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ  ਸਿਵਲ ਸਰਜਨ ਬਠਿੰਡਾ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਰ ਇੱਕ ਜਿਲ੍ਹੇ ‘ਚ ਜਿਲ੍ਹਾ ਪੱਧਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਸੁਸਾਇਟੀਆਂ ਬਣਾ ਕੇ …

Read More »

ਮਰਹੂਮ ਗਾਇਕ ਹਾਕਮ ਸੂਫੀ ਦੀ ਛੇਵੀਂ ਬਰਸੀ ‘ਤੇ ਸੱਭਿਆਚਾਰਕ ਮੇਲਾ 4 ਸਤੰਬਰ ਨੂੰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਵਾਲੇ ਮਰਹੂਮ ਗਾਇਕ ਹਾਕਮ ਸੂਫੀ ਦੀ ਛੇਵੀਂ ਬਰਸੀ ‘ਤੇ ਸੱਭਿਆਚਾਰਕ ਮੇਲਾ 4 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਬਾਬਾ ਨਛੱਤਰ ਸੂਫੀ ਨੇ ਦੱਸਿਆ ਕਿ ਮਰਹੂਮ ਸੂਫੀ ਗਾਇਕ ਦੀ ਯਾਦ ‘ਚ ‘ਮੇਲਾ ਯਾਰਾਂ …

Read More »

ਗੁੱਡਵਿਲ ਸੋਸਾਇਟੀ ਵਲੋਂ ਪਹਿਲਾ ਮੁਫ਼ਤ ਹੋਮਿਓਪੈਥਿਕ ਕੈਂਪ ਆਯੋਜਿਤ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨੀਂ ਸ਼ਹਿਰ ਦੀ ਲਾਇਨੋਪਾਰ ਪਰਸਰਾਮ ਨਗਰ ਦੀ ਗੁੱਡਵਿਲ ਸੋਸਾਇਟੀ ਵਲੋਂ ਪਹਿਲਾ ਮੁਫ਼ਤ ਹੌਮਿਓਪੇਥਿਕ ਕੈਂਪ ਗੁਡਵਿਲ ਸੈਂਟਰ ਵਿੱਚ ਲਗਾਇਆ ਗਿਆ।ਜਿਸ ਦੌਰਾਨ ਡਾ: ਸਿਮਰਨਜੀਤ ਸਿੰਘ, ਡਾ: ਜਸਵਿੰਦਰ ਸਿੰਘ, ਡਾ: ਪਰਮਿੰਦਰ ਕੌਰ, ਡਾ: ਅਦਿਤੀ ਉਪਨੇਜਾ ਨੇ 78 ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਮੁਫ਼ਤ ਦਵਾਈ ਵੀ ਦਿੱਤੀ । ਸੋਸਾਇਟੀ ਪ੍ਰਧਾਨ ਵਿਜੈ ਬਰੇਜਾ ਨੇ ਕਿਹਾ …

Read More »

ਰੇਲਵੇ ਮੁਲਾਜ਼ਮ ਯੂਨੀਅਨ ਵਲੋਂ ਕੈਂਡਲ ਮਾਰਚ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਰੇਲ ਗੱਡੀ ਹੇਠ ਆ ਕੇ ਆਤਮ ਹੱਤਿਆ ਕਰਨ ਵਾਲਰੇ 17 ਸਾਲਾ ਰੇਲ ਮੁਲਾਜ਼ਮ ਬਬਲੂ ਕੁਮਾਰ ਨੂੰ ਇਨਸਾਫ ਦਿਵਾਉਣ ਦੇ ਮਕਸਦ ਨਾਲ ਆਲ ਇੰਡੀਅਨ ਰੇਲਵੇ ਟ੍ਰੈਕ ਮੈਨਟੇਨਰ ਯੂਨੀਅਨ ਵਲੋਂ ਵਲੋਂ ਰੋਸ ਵਜੋਂ ਕੈਂਡਲ ਮਾਰਚ ਕੱਢਿਆ ਗਿਆ।ਯੂਨੀਅਨ ਦੇ ਸੈਕਟਰੀ ਸ਼ਿਵ ਕੁਮਾਰ ਅਤੇ ਖਜਾਨਚੀ ਗੁਰਮੇਲ ਸਿੰਘ ਨੇ ਦੱਸਿਆ ਕਿ ਪ੍ਰਖੰਡ ਦੇ ਕਾਲੀ ਪ੍ਰਸ਼ਾਦ ਪਿੰਡ …

Read More »