ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 93.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਲੀਪਿਕਾ ਰਾਣੀ ਨੇ 87.9 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ …
Read More »Monthly Archives: August 2018
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਬਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੈਡੀਕਲ ਕੈਂਪ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਮਨੀਲਾ ਚੁਘ ਸਿਵਲ ਜੱਜ (ਸ.ਡ.)/ਸੀ.ਜੇ.ਐਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਚੈਰਟੀਬਲ ਟਰੱਸਟ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਮੈਡੀਕਲ ਚੈਕਅਪ ਲਈ ਕੈਂਪ ਲਗਾਇਆ ਗਿਆ। ਇਥੇ ਜ਼ਿਕਰਯੋਗ …
Read More »ਬਠਿੰਡਾ ਦੀਆਂ ਕੁੜੀਆਂ ਨੇ ਹੋਂਸਲੇ ਤੇ ਦਿ੍ਰੜਤਾ ਨਾਲ ਪਾਰ ਕੀਤੀ ਚੰਦਰਖਾਨੀ ਚੋਟੀ
ਵਿਦਿਆਰਥਣਾਂ ਜਿਲ੍ਹੇ ਦੇ ਨੌਜਵਾਨਾਂ ਲਈ ਬਣੀਆਂ ਰਾਹ ਦਸੇਰਾ ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਰਪ੍ਰਸਤੀ ਹੇਠ ਨੌਜਵਾਨ ਲੜਕੇ, ਲੜਕੀਆਂ ਨੂੰ ਪਹਾੜੀ ਇਲਾਕਿਆਂ ਮੁਤਾਬਿਕ ਮਾਨਸਿਕ ਅਤੇ ਜਿਸਮਾਨੀ ਤੌਰ `ਤੇ ਤਿਆਰ ਕਰਨ ਲਈ ਹਿਮਾਚਲ ਪ੍ਰਦੇਸ਼ ਵਿਚ ਲਗਾਏ ਜਾ ਰਹੇ 10 ਦਿਨਾਂ ਹਾਈਕਿੰਗ ਟਰੈਕਿੰਗ …
Read More »ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਤੇ ਕਕਾਰਾਂ ਦੀ ਬੇਅਦਬੀ ਘਿਨਾਉਣੀ ਹਰਕਤ – ਜਥੇਦਾਰ ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡਾ ਗੁਆਂਢੀ ਸੂਬਾ ਜਿਥੇ ਵੱਡੀ ਗਿਣਤੀ `ਚ ਸਿੱਖ ਵੱਸਦੇ ਹਨ ਅਤੇ ਸਾਡੇ ਇਤਿਹਾਸਿਕ ਗੁ: ਸਾਹਿਬ ਵੀ ਮੌਜੂਦ ਹਨ।ਉਥੇ ਬਿਨ੍ਹਾਂ ਕਾਰਨ ਤੋਂ ਅੰਮ੍ਰਿਤਧਾਰੀ ਪਰਿਵਾਰ ਦੀ ਮਾਰਕੁੱਟ ਕਰਨੀ, ਕਕਾਰਾਂ ਦੀ ਬੇਅਦਬੀ ਕਰਨੀ ਅਤੇ ਕਿੰਨੀ ਘਿਨਾਉਣੀ ਹਰਕਤ ਕਰਨੀ …
Read More »ਸ਼੍ਰੋਮਣੀ ਕਮੇਟੀ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।ਲੌਂਗੋਵਾਲ ਨੇ …
Read More »Atal Bihari Vajpaee, A leader for the ages – ahead of his times
In times of turbulence and disruption, a nation is blessed to have a leader who rises to become its moral compass and guiding spirit, providing vision, cohesion and direction to his people. And, in such a moment at the turn of the century, India found one in Atal Bihari Vajpayee, who was gifted in spirit, heart and mind. For those …
Read More »ਸੁਤੰਤਰਤਾ ਦਿਵਸ ਮੌਕੇ ਨੰਬਰਦਾਰ ਬਲਵਿੰਦਰ ਕੌਰ ਬੌਂਦਲੀ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਪਿੰਡ ਬੌਂਦਲੀ ਦੇ ਨੰਬਰਦਾਰ ਦੀ ਸੇਵਾ ਨਿਭਾ ਰਹੇ ਸ੍ਰੀਮਤੀ ਬਲਵਿੰਦਰ ਕੌਰ ਦਾ ਸਮਰਾਲਾ ਦੇ ਐਸ.ਡੀ.ਐਮ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਬਲਵਿੰਦਰ ਕੌਰ ਇਸ ਤੋਂ ਪਹਿਲਾਂ ਬਤੌਰ ਮੈਂਬਰ ਪੰਚਾਇਤ ਪਿੰਡ ਬੌਂਦਲੀ ਅਤੇ ਪੰਜਾਬੀ ਅਖਬਾਰ ਦੇ ਪੱਤਰਕਾਰ ਵੀ ਰਹਿ …
Read More »ਆਜ਼ਾਦੀ ਦਿਵਸ ਮੌਕੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਸਨਮਾਨਿਤ
ਸਮਰਾਲਾ, 17 ਅਗਸਤ (ਪੰਜਾਬ ਪੋਸਟ- ਕੰਗ) – ਐਸ.ਡੀ.ਐਮ ਸਮਰਾਲਾ ਗੀਤਿਕਾ ਸਿੰਘ ਵੱਲੋਂ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਲੈਕਚਰਾਰ ਹਿਸਾਬ ਵਜੋਂ ਸੇਵਾਵਾਂ ਨਿਭਾਅ ਰਹੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਐਨ.ਸੀ.ਸੀ ਅਫ਼ਸਰ (ਸੀਨੀਅਰ ਡਿਵੀਜ਼ਨ) ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਲੈਫ਼: ਜਤਿੰਦਰ ਕੁਮਾਰ ਵੱਲੋਂ ਕੈਡਿਟਾਂ ਦੀਆਂ ਕੌਮੀ ਪੱਧਰ ਤੇ ਅਹਿਮ …
Read More »ਖ਼ਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਈ-2018 ਦੇ ਇਮਤਿਹਾਨਾਂ ’ਚ ਬਾਜ਼ੀ ਮਾਰਦਿਆਂ ਵੱਖ-ਵੱਖ ਵਿਸ਼ਿਆਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਐਮ.ਐਸ.ਸੀ (ਆਈ.ਟੀ) ਪਹਿਲੇ ਸਾਲ ਦੀਆਂ ਵਿਦਿਆਰਥਣਾਂ ਮਨਜੋਤ ਕੌਰ …
Read More »ਅਜਾਦੀ ਦਿਵਸ ਮੌਕੇ ਬਿਹਤਰ ਕਾਰਗੁਜ਼ਾਰੀ ਵਾਲੇ ਸਰਕਾਰੀ ਮੁਲਾਜ਼ਮ ਸਨਮਾਨਿਤ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਜਾਦੀ ਦਵਿਸ ਮੌਕੇ ਹੋਏ ਸਮਾਗਮ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸੈਨੇਟਰੀ ਇੰਸਪੈਕਟਰ ਸੰਕਲਪ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ, ਗੁਰਦੇਵ ਸਿੰਘ ਕਲਰਕ ਨੂੰ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ।ਸੌਰਭ ਕੁਮਾਰ ਅਰੋੜਾ ਪੀ.ਸੀ.ਐਸ.ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ ਅੰਮ੍ਰਿਤਸਰ ਅਤੇ ਮਨਮੋਹਨ ਸਿੰਘ ਰੰਧਾਵਾ …
Read More »
Punjab Post Daily Online Newspaper & Print Media