ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ.ਪੀ.ਟੀ.ਯੂ ਪ੍ਰੀਖਿਆ ’ਚ ਉਚ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਇਮਤਿਹਾਨ ’ਚ ਸੀ.ਐਸ.ਈ ਵਿਸ਼ੇ ਦੇ ਸਮੈਸਟਰ 5ਵੇਂ ਦੀ ਸੁਮਨ ਨੇ ਐਸ. ਜੀ. ਪੀ. ਏ. 9.84 ਨਾਲ ਪਹਿਲਾਂ, ਸਮੈਸਟਰ ਤੀਜਾ ਦੀ ਮਨਪ੍ਰੀਤ ਕੌਰ ਨੇ 9.54 ਨਾਲ …
Read More »Monthly Archives: August 2018
ਗੁ: ਤੱਪ ਅਸਥਾਨ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਿਖੇ ਸਜਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਜੀਵਨ ਜੁਗਤਿ ਸਮਾਗਮਾਂ” ਦੀ ਲੜੀ ਦਾ ਸਮਾਗਮ ਗੁ: ਤੱਪ ਅਸਥਾਨ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਗਲੀ ਗੱਡਿਆਂ ਵਾਲੀ ਚੌਂਕ ਮੰਨਾ ਸਿੰਘ ਵਿਖੇ ਸਜਾਇਆ …
Read More »ਕਿੱਕ ਬਾਕਸਿੰਗ ਅਸੋਸੀਏਸ਼ਨ ਵਲੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਦਾ ਸਨਮਾਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਜਗਦੀਪ ਸਿੰੰਘ ਸੱਗੂ) – ਕਿੱਕ ਬਾਕਸਿੰਗ ਅਸੋਸੀਏਸ਼ਨ ਵਲੋਂ ਕੌਮੀ ਖੇਡ ਦਿਵਸ ਮੌਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਪੀਅਨ ਕਾਲਜ ਦੇ ਪ੍ਰਿੰਸੀਪਲ ਹੋਣ ਅਤੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਰਾਜ ਦੇਵ ਅਤੇ ਸੰਗਠਨ ਸਕੱਤਰ ਬਲਜਿੰਦਰ ਸਿੰਘ ਮੱਟੂ ਵਲੋਂ …
Read More »ਰਾਸ਼ਟਰੀ ਖੇਡ ਦਿਵਸ ਮੌਕੇ ਬਠਿੰਡਾ ਜਿਲ੍ਹੇ ’ਚ ਮੈਰਾਥਨ ਦੌੜ
ਹਾਕੀ ਦੇ ਸ਼ਅ ਮੈਚ `ਚ ਮੇਜਰ ਧਿਆਨ ਚੰਦ ਇਲੈਵਨ ਦੀ ਟੀਮ ਜੇਤੂ ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਹਾਕੀ ਦੇ ਜਾਦੂਗਰ ਪਦਮ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ‘ਪੜੋ-ਪੰਜਾਬ, ਖੇਡੋ-ਪੰਜਾਬ’ ਮੁਹਿੰਮ ਤਹਿਤ ਮੈਰਾਥਨ ਦੌੜ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਵਿਚ …
Read More »ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਖੇਡ ਦਿਵਸ ਮੌਕੇ ਹੋਏ ਖੇਡ ਮੁਕਾਬਲੇ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਾਕੀ ਦੇ ਜਾਦੂਗਰ ਉਲੰਪੀਅਨ ਸਟਾਰ ਮੇਜਰ ਧਿਆਨ ਚੰਦ ਦੀ ਯਾਦ ‘ਚ ਖੇਡ ਦਿਵਸ ਮੌਕੇ ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਖੇਡ ਮੁਕਾਬਲੇ ਕਰਵਾਏ ਗਏ।ਪਰਮਜੀਤ ਸਿੰਘ ਗਿੱਲ ਐਸ.ਐਸ.ਪੀ ਵਿਜੀਲੈਂਸ ਮੁੱਖ ਮਹਿਮਾਨ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਹਰਜਿੰਦਰ ਸਿੰਘ ਜਿੰਦਾ ਵਿਸੇਸ਼ ਮਹਿਮਾਨ ਵਜੋਂ ਪਹੰੁਚੇ।ਕਾਲਜ਼ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਅਤੇ …
Read More »ਐਸ.ਐਸ.ਡੀ ਕਾਲਜ ਆਫ਼ ਪ੍ਰੋਫੈੈਸ਼ਨਲ ਸਟੱਡੀਜ਼ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਲਾਏ 100 ਪੌਦੇ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੁਆਰਾ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕੀਤੇ ਗਏ ਉਪਰਾਲੇ ਤਹਿਤ ਰੁੱਖ ਲਗਾਏ ਗਏ।ਪ੍ਰਿੰਸੀਪਲ ਡੱ. ਰਾਜੇਸ਼ ਸਿੰਗਲਾ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਸੰਸਾਰ ਦੀ ਗੰਭੀਰ ਸਮੱਸਿਆ ਹੈ।ਜਿਸ ਕਾਰਨ ਧਰਤੀ ਦੇ ਤਾਪਮਾਨ ਦਾ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਦਾ ਇੱਕੋ ਇੱਕ ਹੱਲ ਵੱਧ …
Read More »‘ਬਿਜਲੀ ਬੱਚਤ ਕਿਉਂ ਤੇ ਕਿਵੇਂ ਵਿਸ਼ੇ `ਤੇ ਸੈਮੀਨਾਰ
ਛੋਟੇ ਸਕੂਲੀ ਬੱਚਿਆਂ ਨੂੰ ਬਿਜਲੀ ਵਿਭਾਗ ਨੇ ਬਿਜਲੀ ਬਚਾਉਣ ਦੇ ਦੱਸੇ ਗੁਰ ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਵਲੋਂ ਇਨ੍ਹੀਂ ਦਿਨੀਂ ਬਿਜਲੀ ਬੱਚਤ ਸਬੰਧੀ ਨਵਾਂ ਤਰੀਕਾ ਅਪਣਾ ਕੇ ਸਕੂਲੀ ਬੱਚਿਆਂ ਨੂੰ ਗੁਰ ਦੱਸੇ ਜਾ ਰਹੇ ਹਨ ਤੇ ਬਿਜਲੀ ਬੱਚਤ ਕਿਉਂ ਤੇ ਕਿਵੇਂ‘ ਵਿਸ਼ੇ ਉਪਰ ਲਿਖਤੀ ਮੁਕਾਬਲੇ ਕਰਵਾ ਕੇ ਜੇਤੂ ਬੱਚਿਆਂ ਦੀ ਹੌਂਸਲਾ …
Read More »‘ਬਠਿੰਡਾ ਸਾਈਕਲੋਥਾਨ 2018’ ਮੌਕੇ ਗਾਇਕ ਖੁਦਾ ਬਖ਼ਸ਼, ਇਸ਼ਲੀਨ ਕੌਰ ਕਰਨਗੇ ਮਨੋਰੰਜਨ
ਚੰਡੀਗੜ੍ਹ ਤੋਂ ਸਾਇਕਲ ਤੇ ਕਲਾਬਾਜ਼ੀ ਵਿਖਾਉਣ ਲਈ ਆਵੇਗੀ ਵਿਸ਼ੇਸ਼ ਟੀਮ ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਬਠਿੰਡਾ ਅਤੇ ਬਠਿੰਡਾ ਸਾਇਕਲਿੰਗ ਗਰੁੱਪ ਦੇ ਸਹਿਯੋਗ ਨਾਲ 2 ਸਤੰਬਰ 2018 ਨੂੰ ਮੈਗਾ ਸਾਈਕਲਿੰਗ ਈਵੈਂਟ ‘‘ਬਠਿੰਡਾ ਸਾਈਕਲੋਥਾਨ 2018’’ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਹਰੀ ਝੰਡੀ ਦੇ ਕੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ …
Read More »ਐਮ.ਐਸ.ਸੀ (ਫਿਜ਼ਿਕਸ) ਸਮੈਸਟਰ-4 ਦੇ ਵਿਦਿਆਰਥੀਆਂ ਰਹੇ ਅੱਵਲ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਮਨਦੀਪ ਕੌਰ ਨੇ 86.4% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲਾ …
Read More »ਸਕੋਪ ਟੈਲੀਕਾਮ ਨੇ ਗਿਆਨੀ ਜ਼ੈਲ ਸਿੰਘ ਕਾਲਜ ਦੇ 15 ਵਿਦਿਆਰਥੀ ਦੀ ਨੌਕਰੀ ਲਈ ਚੁਣੇ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪ੍ਰਸਿੱਧ ਸਕੋਪ ਟੈਲੀਕਾਮ ਪ੍ਰਾਈਵੇਟ ਲਿਮ. ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਵਿਖੇ ਵਿਸ਼ੇਸ਼ ਪਲੇਸਮੇਂਟ ਡਰਾਇਵ ਦੇ ਤਹਿਤ ਬੀ.ਟੈਕ (ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਅਤੇ ਇਲੈਕਟ੍ਰੀਕਲ ਇੰਜੀਨੀਅਰਿੰਗ) ਦੇ 15 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ, ਜੋ ਕਿ ਇਕ ਗਤੀਸ਼ੀਲ ਅਤੇ …
Read More »
Punjab Post Daily Online Newspaper & Print Media