ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲ੍ਹਾ ਅੰਮਿ੍ਰਤਸਰ ਵਿੱਚ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੌਰਾਨ ਮਨਪ੍ਰੀਤ ਸਿੰਘ ਬਾਦਲ ਖਜਾਨਾ, ਯੋਜਨਾ ਤੇ ਰੁਜਗਾਰ ਉਤਪਤੀ ਮੰਤਰੀ ਪੰਜਾਬ ਨੇ ਕੌਮੀ …
Read More »Monthly Archives: August 2018
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲਹਿਰਾਇਆ ਕੌਮੀ ਝੰਡਾ
ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ 72ਵਾਂ ਆਜ਼ਾਦੀ ਦਿਹਾੜਾ ਭੀਖੀ, 15 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ 72ਵਾਂ ਆਜ਼ਾਦੀ ਦਿਵਸ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ …
Read More »ਕੋ-ਅਪਰੇਟਿਵ ਸੋਸਾਇਟੀ ਬੇਨੜਾ ਨੇ ਨਵਾਂ ਟਰੈਕਟਰ ਲਿਆਉਣ ਦੀ ਖੁਸ਼ੀ `ਚ ਵੰਡੇ ਲੱਡੂ
ਧੂਰੀ, 16 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਬੇਨੜਾ ਐਮ.ਪੀ.ਸੀ.ਏ.ਐਸ.ਐਸ ਲਿਮ: ਵਿੱਚ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਵਿੱਚ ਨਵਾਂ ਟਰੈਕਟਰ ਨਿਊ ਜੌਂਡੀਅਰ ਮਾਰਕੀਟ ਵਿੱਚ ਲਿਆਂਦਾ ਗਿਆ।ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਸੋਸਾਇਟੀ ਦੇ ਮੈਂਬਰਾਂ, ਗੈਰ-ਮੈਂਬਰਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਲਾਹੇਵੰਦ ਹੋਵੇਗਾ ਅਤੇ ਇਸ ਦੀ ਖੁਸ਼ੀ ਵਿੱਚ ਸੋਸਾਇਟੀ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ …
Read More »ਅਜਾਦੀ ਦਿਵਸ `ਤੇ ਬੇਰੁਜਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਨੇ ਕੀਤਾ ਪਿੱਟ ਸਿਆਪਾ
ਭੀਖੀ, 15 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਅਜਾਦੀ ਦਿਵਸ `ਤੇ ਕਿਸੇ ਵੀ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਦੀ ਦੀ ਰਸਮ ਅਦਾ ਨਾ ਕਰਨ `ਤੇ ਮੰਤਰੀ ਨੂੰ ਘੇਰਨ ਦੀ ਥਾਂ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਪਾੜ਼ ਕੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਪ੍ਰਗਟਾਇਆ ਗਿਆ।ਖਰਾਬ ਮੌਸਮ ਵਿੱਚ ਵੀ ਯੂਨੀਅਨ ਨੇ ਮੁੱਖ ਬਜਾਰ ਵਿਚੋਂ ਦੀ ਹੁੰਦਿਆਂ ਹੋਇਆ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ …
Read More »ਮੈਂਟਲੀ ਰਿਟਾਰਡਿਡ ਹੋਮ ਦੇ ਮੰਦਬੁਧੀ ਬੱਚਿਆਂ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਸੁਮਿਤ ਮੱਕੜ ਵਲੋਂ ਮੈਂਟਲੀ ਰਿਟਾਰਡਿਡ ਹੋਮ, ਮਜੀਠਾ ਰੋਡ ਵਿਖੇ ਪੈਰਾ ਲੀਗਲ ਵਲੰਟੀਅਰਾਂ ਦੀ ਮਦਦ ਨਾਲ ਮੈਂਟਲੀ ਰਿਟਾਰਡਡ ਹੋਮ ਵਿੱਚ ਰਹਿ ਰਹੇ ਮੰਦਬੁੱਧੀ ਬੱਚਿਆਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਬੱਚਿਆਂ ਨੂੰ ਤਿਰੰਗੇ ਦਿੱਤੇ ਗਏ।ਬੱਚਿਆਂ ਵਲੋਂ …
Read More »ਘਰ-ਘਰ ਰੁਜਗਾਰ ਮੇਲੇ `ਚ ਪ੍ਰਾਰਥੀਆਂ ਨੂੰ ਮਿਲਿਆ ਸਲਾਨਾ 1.44 ਲੱਖ ਦਾ ਪੈਕੇਜ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ ਘਰ ਰੁਜਗਾਰ ਮੁਹਿੰਮ ਅਧੀਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਲਟੀਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਜਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜ਼ਿਜ਼ ਪੰਜਾਬ ਅਤੇ ਜਿਲ੍ਹਾ ਉਦਯੋਗ ਸੈਂਟਰ ਦੇ ਸਹਿਯੋਗ ਨਾਲ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ।ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਕੀਤਾ। ਮੌਕੇ ਮੇਲੇ ਵਿੱਚ ਆਏ …
Read More »ਇਕ ਹੋਰ ਲਾਡਲੀ ਦੇ ਪੰਘੂੜੇ `ਚ ਆਉਣ ਨਾਲ ਕੁੱਲ ਗਿਣਤੀ 161 ਹੋਈ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 161 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਅੱਜ ਇਸ ਪੰਘੂੜੇ ਵਿਚ ਆਏ 161ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜਿਸਨੂੰ 8 ਅਗਸਤ ਨੂੰ ਰਾਤ 11:00 ਵਜੇ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ – ਪਵਾਰ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ …
Read More »ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ
ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ …
Read More »Chhina Condoles the Death of Tandon
Amritsar, August 15 (Punjab Post –Sukhbir Singh Khurmania) – Senior Bhartiya Janata Party leader Rajinder Mohan Singh Chhina condoled the death of Balram Ji Das Tandon recalling his services to the party and the nation. He said Tandon was stalwart who fought against the emergency imposed by Indira Gandhi government and was one of the most senior leaders in the line …
Read More »
Punjab Post Daily Online Newspaper & Print Media