Tuesday, November 24, 2026

Monthly Archives: August 2018

ਅੰਮ੍ਰਿਤਸਰ ਵਿੱਚ ਗੰਭੀਰ ਹੋਈ ਆਵਾਜਾਈ ਸਮੱਸਿਆ- ਲੱਗੇ ਵੱਡੇ ਜਾਮ

ਅੰਮ੍ਰਿਤਸਰ, 11 ਅਸਗਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੱਸਿਆ ਦਾ ਇਸ਼ਨਾਨ ਕਰਨ ਲਈ ਅੰਮ੍ਰਿਤਸਰ ਵਿੱਚ  ਸ਼ਰਧਾਲੂਆਂ ਦੀ ਵੱਡੀ ਗਿਣਤੀ `ਚ ਆਮਦ ਅਤੇ ਸ਼ਹਿਰ ਵਿੱਚ ਪਏ ਮੋਹਲਾਧਾਰ ਮੀਂਹ ਤੋਂ ਬਾਅਦ ਟਰੈਫਿਕ ਸਮੱਸਿਆ ਅਸਤ ਵਿਅਸਤ ਹੋ ਗਈ। ਬੱਸ ਸਟੈਂਡ ਨੇੜਲੀਆਂ ਸੜਕਾਂ `ਤੇ ਲੱਗੇ ਜਾਮ ਵਿੱਚ ਫਸ ਜਾਣ ਕਰ ਕੇ ਲੋਕਾਂ ਨੂੰ ਘੰਟਿਆਂਬੱਧੀ ਖੱਜ਼ਲ ਖਰਾਬ ਹੋਣਾ ਪਿਆ। ਸਥਿਤ ਅਜਿਹੀ ਬਣੀ ਕਿ ਡਾਕਟਰਾਂ …

Read More »

ਐਂਟੀ ਕ੍ਰਾਈਮ ਬਿਊਰੋ ਨੇ ਟਰੈਫਿਕ ਪੁਲਿਸ ਨਾਲ ਮਿਲ ਕੇ ਚਲਾਈ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 11 ਅਸਗਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਂਟੀ ਕ੍ਰਾਈਮ ਬਿਊਰੋ ਅਤੇ ਵੱਖ-ਵੱਖ ਜਿਲਿਆਂ ਦੀ ਟਰੈਫਿਕ ਪੁਲਿਸ ਵੱਲੋ ਟਰੈਫਿਕ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਨਜਦੀਕ ਟੋਲ ਪਲਾਜਾ ਕੱਥੂਨੰਗਲ ਜਿਲਾ ਅੰਮ੍ਰਿਤਸਰ ਵਿਖੇ ਟਰੈਫਿਕ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ।ਏ.ਐਸ.ਆਈ ਪ੍ਰਭਦਿਆਲ ਸਿੰਘ ਇੰਚਾਰਜ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ, ਏ.ਐਸ.ਆਈ ਕੁਲਵਿੰਦਰ ਸਿੰਘ ਟਰੈਫਿਕ, ਐਚ.ਸੀ ਇੰਦਰਮੋਹਨ ਸਿੰਘ, ਐਚ.ਸੀ …

Read More »

ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ ਉਟਾਲਾਂ ਵਿਖੇ 26 ਅਗਸਤ ਨੂੰ

ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਉਟਾਲਾਂ, ਦੰਗਲ ਕਮੇਟੀ ਵੱਲੋਂ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੰਡਿਤ ਨਸੀਬ ਚੰਦ ਯਾਦਗਾਰੀ 10ਵਾਂ ਕੁਸ਼ਤੀ ਦੰਗਲ 26 ਅਗਸਤ ਦਿਨ ਐਤਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਪ੍ਰੇਮਵੀਰ …

Read More »

ਆਵਾਰਾ ਪਸੂਆਂ ਤੋਂ ਨਿਜ਼ਾਤ ਦਿਵਾਉਣ ਲਈ ਡੀ.ਸੀ ਮਾਨਸਾ ਨੇ ਚੁੱਕੇ ਕਰੜੇ ਕਦਮ

ਲਾਵਾਰਿਸ ਪਸ਼ੂਆਂ ਤੋਂ ਦੁੱਧ ਲੈ ਕੇ ਉਨ੍ਹਾਂ ਨੂੰ ਦੁਬਾਰਾ ਛੱਡ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਰਵਾਈ ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਜ਼ਿਲ੍ਹੇ ਅੰਦਰ ਆਵਾਰਾ ਪਸ਼ੂਆਂ ਕਾਰਨ ਵੱਧ ਰਹੇ ਹਾਦਸਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 23 ਗਊਸ਼ਾਲਾਵਾਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਇੱਕ ਅਹਿਮ ਮੀਟਿੰਗ ਕੀਤੀ।     ਮੀਟਿੰਗ ਦੌਰਾਨ ਡਿਪਟੀ …

Read More »

ਸਿਹਤ ਵਿਬਾਗ ਵਲੋਂ ਡੀ ਵਾਰਮਿੰਗ ਡੇਅ ਮਨਾਇਆ ਗਿਆ

ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਐਸ.ਐਸ.ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ `ਤੇ ਡੀ ਵਾਰਮਿੰਗ ਡੇਅ ਮਨਾਇਆ ਗਿਆ।ਅਲਬੈਂਡਾਜੋਲ 400 ਐਮ.ਜੀ ਦੀਆਂ ਗੋਲੀਆਂ ਦਿੱਤੀਆਂ ਗਈਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲੀ ਬੱਚਿਆਂ ਨਾਲ ਡੀ ਵਾਰਮਿੰਗ ਡੇ ਬਾਰੇ …

Read More »

ਕੋਆਪਰੇਟਿਵ ਬੈਂਕ ਲਿਮਟਿਡ ਮਾਨਸਾ ਵਿਖੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਦੀ ਦਿੱਤੀ ਜਾਣਕਾਰੀ

ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਮਾਨਸਾ ਵੱਲੋ ਆਪਣੇ ਬੱਚਤ ਖਾਤਾ ਧਾਰਕਾਂ ਅਤੇ ਆਮ ਪਬਲਿਕ ਨੂੰ ਭਾਈ ਘਨੱਈਆ ਸਿਹਤ ਸੇਵਾ ਸਕੀਮ ਤਹਿਤ ਮੈਂਬਰ ਬਣ ਕੇ ਸਕੀਮ ਅਨੁਸਾਰ ਨਕਦੀ ਰਹਿਤ/ ਮੁਫਤ ਇਲਾਜ ਕਰਵਾਉਣ ਬਾਰੇ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।    ਇਸ ਮੌਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿੱਲੋ ਨੇ …

Read More »

ਭਾਸ਼ਾ ਵਿਭਾਗ ਨੇ ਕਰਵਾਏ ਲੇਖ, ਕਹਾਣੀ ਤੇ ਕਵਿਤਾ ਗਾਇਨ ਮੁਕਾਬਲੇ

ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਨਗਦ ਇਨਾਮਾਂ ਦੀ ਕੀਤੀ ਵੰਡ ਭੀਖੀ, 11 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪ੍ਰਿਤਪਾਲ ਕੌਰ ਦੀ ਨਿਗਰਾਨੀ ਹੇਠ ਕਰਵਾਏ ਗਏ। ਪ੍ਰਿਤਪਾਲ ਕੌਰ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਦਿਆ ਕਿਹਾ …

Read More »

ਐਸ.ਸੀ / ਐਸ.ਟੀ ਬਿੱਲ ਪਾਸ ਹੋਣ ਨਾਲ ਨਿਤਾਣਿਆਂ `ਤੇ ਘਟੇਗਾ ਅੱਤਿਆਚਾਰ – ਸਹੋਤਾ

ਭੀਖੀ, 11 ਅਗਸਤ (ਪੰਜਾਬ ਪੋਸਟ-ਕਮਲ ਜਿੰਦਲ) – ਅਨੁਸ਼ੂਚਿਤ ਜਾਤੀ ਅਤੇ ਅਨੁਸ਼ੂਚਿਤ ਜਨ ਜਾਤੀਆ ਛੂਆ-ਛਾਤ ਅਤੇ ਅੱਤਿਆਚਾਰ ਰੋਕੂ ਸੋਧ ਬਿੱਲ ਦੋਨ੍ਹਾਂ ਸਦਨਾ ਵਿੱਚ ਪ੍ਰਵਾਨ ਹੋਣ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਅਨੁਸ਼ੂਚਿਤ ਜਾਤੀ ਮੋਰਚਾ ਦੇ ਸਾਬਕਾ ਸੂਬਾ ਉਪ ਪ੍ਰਧਾਨ ਬਲਕਾਰ ਸਿੰਘ ਸਹੋਤਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਹੈ ਕਿ ਇਸ ਨਾਲ ਭਾਜਪਾ ਦੀਆਂ ਦਲਿਤ ਹਿਤੈਸ਼ੀ ਭਾਵਨਾਵਾਂ ਸਾਹਮਣੇ ਆਈਆ …

Read More »

ਏਮਜ਼ ਪ੍ਰਾਜੈਕਟ ਬਾਰੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਮਨਪ੍ਰੀਤ ਬਾਦਲ – ਹਰਸਿਮਰਤ ਬਾਦਲ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਹ ਕਹਿ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਕਿ ਕੇਂਦਰੀ ਸਿਹਤ ਮੰਤਰਾਲਾ ਸਾਰੀਆਂ ਮਨਜ਼ੂਰੀਆਂ ਵਾਸਤੇ ਅਦਾਇਗੀ ਕਰਨ ਲਈ, ਜਿਹਨਾਂ ਵਿਚ ਸੀਐਲਯੂ ਖਰਚੇ ਵੀ ਸ਼ਾਮਿਲ ਹਨ, ਕਾਨੂੰਨੀ ਤੌਰ ਤੇ ਪਾਬੰਦ ਹੈ।ਉਹਨਾਂ ਕਿਹਾ ਕਿ …

Read More »

ਬੀ.ਕਾਮ ਛੇਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਰਿਹਾ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਕਾਮ ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਛੇਵਾਂ ਸਮੈਸਟਰ (ਬੈਚ 2015-18) ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪਵਿਤਾ ਤੇ ਸੰਜਨਾ …

Read More »