Tuesday, November 24, 2026

Monthly Archives: August 2018

ਵਿਦਿਆਰਥਣਾਂ ਨੇ ਮਾਣਿਆ ‘ਤੀਆਂ ਦਾ ਨਜ਼ਾਰਾ’

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਅਧੀਨ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਨੂੰ ਦਿਲਕਸ਼ ਬਣਾਉਣ ਲਈ ਮਿਸ ਤੀਜ਼, ਮਹਿੰਦੀ, ਮੀਢੀਆ ਗੁੰਦਣਾ, ਸੇਵੀਆਂਂ ਵੱਟਣਾ ਅਤੇ ਲੰਮੀਆਂ ਹੇਕਾਂ ਵਾਲੇ ਗੀਤਾਂ ਦੇ ਮੁਕਾਬਲਿਆਂ ਦਾ ਆਯੋਜਨ …

Read More »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਵਲੋਂ ਪਰਿਵਾਰਾਂ ਸਮੇਤ ਧਰਨਾ 24 ਅਗਸਤ ਨੂੰ – ਗੁਰਵਿੰਦਰ ਪੰਨੂ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਠੇਕਾ ਮੁਲਾਜ਼ਮ ਸੰਗਰਸ਼ ਕਮੇਟੀ ਪਾਵਰਕਾਮ (ਜੋਨ) ਬਠਿੰਡਾ ਅਤੇ ਟੀ.ਐੱਸ.ਯੂ ਭੰਗਲ ਅਤੇ ਪਾਵਰਕਾਮ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਾਂਝੇ ਸੱਦੇ `ਤੇ ਅੱਜ ਠੇਕਾ ਮੁਲਾਜਮ ਸੰਗਰਸ਼ ਕਮੇਟੀ ਜੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਵਲੋਂ ਡਵੀਜਨ ਸੰਗਤ ਵਿਖੇ ਮੀਟਿੰਗ ਕੀਤੀ ਗਈ।ਇਸ ਮੀਟਿੰਗ ‘ਚ ਪ੍ਰਧਾਨ ਪੰਨੂ ਨੇ ਬੋਲਦਿਆਂ ਕਿਹਾ ਕਿ 3 ਮਹੀਨਿਆਂ ਦੇ …

Read More »

ਨੌਜਵਾਨ ਵਲੋਂ ਰੁੱਖ ਨਾਲ ਲਟਕ ਕੇ ਆਤਮ ਹੱਤਿਆ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਬੁਰਜ ਮਹਿਮਾ ਦੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਤਹਿਤ ਰੁੱਖ ਨਾਲ ਲਟਕ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ। ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਉਨਾਂ ਨੂੰ ਜਦ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਉਥੇ ਜਾ ਕੇ ਵੇਖਿਆ ਕਿ ਨੌਜਵਾਨ ਦੀ …

Read More »

ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲ-ਰੁਬੈਲਾ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਸੇਂਟ ਜ਼ੇਵੀਅਰ ਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ ਦੌਰਾਨ ਲੱਗਾ ਸੈਸ਼ਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਸੇਂਟ ਜ਼ੇਵੀਅਰ ਸਕੂਲ ਅਤੇ ਸੇਂਟ ਪੌਲ ਸਕੂਲ ਵਿਚ ਅਧਿਆਪਕ, ਮਾਪਿਆਂ ਦੀ ਮਿਲਣੀ ਦੌਰਾਨ ਮੀਜ਼ਲ-ਰੁਬੇਲਾ ਦੀ ਜਾਣਕਾਰੀ ਲਈ ਸਪੈਸ਼ਲ ਸੈਸ਼ਨ ਲਗਾਇਆ ਗਿਆ। ਜਿਸ ਵਿਚ …

Read More »

ਵਿਆਹ ਦੀ 20ਵੀਂ ਵਰੇਗੰਢ ਮੁਬਾਰਕ – ਰਵਿੰਦਰ ਖੁਰਮੀ ਤੇ ਗੁਰਦੀਪ ਕੌਰ

ਭੀਖੀ, 11 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਹੋਡਲਾਂ ਕਲਾ ਵਾਸੀ ਰਵਿੰਦਰ ਖੁਰਮੀ ਤੇ ਗੁਰਦੀਪ ਕੌਰ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ। 

Read More »

ਐਸ.ਆਰ ਸਰਕਾਰੀ ਕਾਲਜ ਦੀਆਂ ਵਿਦਿਆਰਥਣਾ ਤੇ ਸਟਾਫ ਨੇ ਦੇਖੀ ਸੰਸਦ ਦੀ ਕਾਰਵਾਈ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਦੇ 28 ਵਿਦਿਆਰਥੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਸੰਸਦ ਦੀ ਕਾਰਵਾਈ ਦੇਖਣ ਲਈ ਦਿੱਲੀ ਪਹੁੰਚੇ।ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨੂਤਨ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨਾਲ ਪੰਜ ਅਧਿਆਪਕ ਵਾਇਸ ਪ੍ਰਿੰਸੀਪਲ ਪ੍ਰੋ. ਕੁਲਵੰਤ ਸਿੰਘ, ਮੈਡਮ ਮੰਜੂ ਕੋਛੜ, ਮੈਡਮ ਪ੍ਰੀਤਿਕਾ, ਮੈਡਮ ਨੀਤੂ ਮਹਾਜਨ ਅਤੇ ਡਾ. ਪਰਮਜੀਤ …

Read More »

ਅੰਮ੍ਰਿਤਸਰ ਸਮਾਰਟ ਸਿਟੀ ਨੇ ਪੁਲਿਸ ਕੁਆਰਟਰਾਂ ਨੇੜੇ ਲਾਏ ਬੂਟੇ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਦੀਪਤੀ ਉਪਲ ਦੀ ਅਗਵਾਈ ਹੇਠ ਆਰੰਭ ਕੀਤੀ ਰੁੱਖ ਲਗਾਉਣ ਦੀ ਮੁਹਿੰਮ ਦੇ ਦੂਜੇ ਪੜਾਅ ਅੱਜ ਸ਼ੁਰੂ ਕੀਤਾ ਗਿਆ।ਜਿਸ ਅਧੀਨ  ਪੁਲਿਸ ਕੁਆਰਟਰਜ਼ ਦੇ ਨਜ਼ਦੀਕ ਪੈਂਦੀ ਖੁੱਲ੍ਹੀ ਪਈ ਜ਼ਮੀਨ ਤੇ ਰੁੱਖ ਲਗਾਏ ਗਏ। ਰੁੱਖ ਲਗਾਉਣ ਦੀ ਇਸ ਮੁਹਿੰਮ ਵਿੱਚ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਲੇ ਬੂਟੇ ਪੁਲਿਸ ਮਹਿਕਮੇ …

Read More »

15 ਅਗਸਤ ਨੂੰ ਅੰਮ੍ਰਿਤਸਰ `ਚ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

ਆਜ਼ਾਦੀ ਦਿਵਸ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ 13 ਨੂੰ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – 72ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ …

Read More »

ਖਾਣ ਵਾਲੇ ਪਦਾਰਥਾਂ `ਚ ਮਿਲਾਵਟ ਮਿਲਣ `ਤੇ ਹੋਵੇਗੀ ਸਖਤ ਕਾਰਵਾਈ – ਭਾਗੋਵਾਲੀਆ

ਕਰਿਆਨਾ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਨੋਰਥ ਨਾਲ ਜਿਲ੍ਹੇ ਵਿਚ ਫੂਡ ਸੇਫਟੀ ਐਕਟ ਨੂੰ ਹਰ ਹਾਲਤ ਵਿਚ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ …

Read More »